ਖ਼ਬਰਸਾਰ

 •    ਦੁਲੇ ਦਾ ਗ਼ਜ਼ਲ ਸੰਗ੍ਰਹਿ ਬੰਦ-ਬੰਦ ਲੋਕ ਅਰਪਣ / ਗ਼ਜ਼ਲ ਮੰਚ ਫਿਲੌਰ (ਲੁਧਿਆਣਾ)
 •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ ਦੀ ਇਕੱਤਰਤਾ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
 •    "ਕਲਮ ਦਾ ਨੇਤਰ" ਦਾ ਵਿਮੋਚਨ ਸਮਾਗਮ / ਸਰਬ ਕਲਾ ਦਰਪਣ ਪੰਜਾਬ(ਰਜਿ.) ਪਟਿਆਲਾ
 •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਕਾਫ਼ਲੇ ਨੇ ਛੁੱਟੀਆਂ ਦੇ ਜਸ਼ਨ ਵਿੱਚ ਮਨਾਏ / ਪੰਜਾਬੀ ਕਲਮਾਂ ਦਾ ਕਾਫ਼ਲਾ, ਟਰਾਂਟੋ
 •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
 •    ਸਾਹਤਿਕ ਸੱਥ ਘੋਲੀਆ ਕਲਾਂ ਵੱਲੋਂ ਤੀਜਾ ਕਵੀ ਦਰਬਾਰ / ਸਾਹਤਿਕ ਸੱਥ ਘੋਲੀਆ ਕਲਾਂ
 •    ਅਮਿੱਟ ਯਾਦ ਛੱਡ ਗਿਆ ਇਟਲੀ ਦਾ ਤੀਸਰਾ ਸਾਹਿਤਕ ਸਮਾਗਮ / ਸਾਹਿਤ ਸੁਰ ਸੰਗਮ ਸਭਾ ਇਟਲੀ
 • ਸਾਹਤਿਕ ਸੱਥ ਘੋਲੀਆ ਕਲਾਂ ਵੱਲੋਂ ਤੀਜਾ ਕਵੀ ਦਰਬਾਰ (ਖ਼ਬਰਸਾਰ)


  ਸਾਹਤਿਕ ਸੱਥ ਘੋਲੀਆ ਕਲਾਂ ਵੱਲੋਂ ਤੀਜਾ ਕਵੀ ਮਾਸਕਿ ਕਵੀ ਦਰਬਾਰ ਪੰਿਡ ਘੋਲੀਆ ਕਲਾਂ ਵਖੇ ਕਰਵਾਇਆ ਗਆਿ। ਜਿਸ ਵਿੱਚ ਪਹੁੰਚੇ ਕਵੀ :- ਪਰਸ਼ੋਤਮ ਪੱਤੋ, ਯਸ਼ ਪੱਤੋ, ਸੁਰਜੀਤ ਘੋਲੀਆ, ਗੁਰਮੇਲ ਘੋਲੀਆ, ਗੁਰਮੇਜ ਗੇਜਾ, ਡਾ. ਸਾਧੂ ਰਾਮ ਲੰਗੇਆਣਾ, ਨਵਜੀਤ ਬਰਾਡ਼, ਅਮਰ ਘੋਲੀਆ, ਸਵਰਨ ਘੋਲੀਆ,ਕਰਮ ਸੰਿਘ ਕਰਮ, ਦਰਸ਼ਨ ਘੋਲੀਆ, ਗੁਰਪ੍ਰੀਤ ਗੋਪੀ, ਜਗਦੀਪ ਘੋਲੀਆ,ਲਖਵੀਰ ਸਮਾਧਵੀ, ਕੁਲਵੰਤ ਘੋਲੀਆ, ਸੁਖਦੀਪ ਗਰਿ, ਅਦ ਿਨੇ ਆਪੋ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਸਟੇਜ ਦੀ ਭੂਮਿਕਾ ਨਵਜੀਤ ਬਰਾਡ਼ ਵੱਲੋਂ ਨਿਭਾਈ ਗਈ। ਅਤੇ ਅਗਲਾ ਕਵੀ ਦਰਬਾਰ ਮਹੀਨੇ ਦੇ ਦੂਜੇ ਸ਼ਨੀਵਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ।

   ਕਵੀ ਦਰਬਾਰ ਦੌਰਾਨ ਵੱਖ ਵੱਖ ਕਵੀ ਆਪਣੀਆਂ ਕਵਿਤਾਵਾਂ ਪੇਸ਼ ਕਰਦੇ ਹੋਏ।