ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ (ਖ਼ਬਰਸਾਰ)


    ਪਟਿਆਲਾ -- ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਲੈਕਚਰ ਹਾਲ ਵਿਖੇ ਸਾਹਿਤ ਅਕਾਡਮੀ ਅਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੂੰ  ਦੋ ਸਾਲ 2016-17 ਲਈ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਦਾ ਚੌਥੀ ਵਾਰੀ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ ਹੈ। ਉਘੇ ਲੇਖਕਾਂ ਸ. ਕੁਲਵੰਤ ਸਿੰਘ ਸਮੇਤ ਡਾ. ਗੁਰਬਚਨ ਸਿੰਘ ਰਾਹੀ, ਪ੍ਰੋਫੈਸਰ ਕੁਲਵੰਤ ਸਿੰਘ ਗਰੇਵਾਲ, ਪ੍ਰੋ. ਸੁਭਾਸ਼ ਸ਼ਰਮਾ ਅਤੇ ਸ.ਅਤਿੰਦਰਪਾਲ ਸਿੰਘ ਨੇ ਡਾ. ਆਸ਼ਟ ਦੇ ਨਾਂ ਨੂੰ ਪ੍ਰਵਾਨਗੀ ਦਿੱਤੀ ਜਿਸ ਨੂੰ ਸਮੂਹ ਲੇਖਕਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਇਸ ਮੌਕੇ ਡਾ. ਦਰਸ਼ਨ ਸਿੰਘ ਆਸ਼ਟ ਨੇ ਆਪਣੀ ਸਮੁੱਚੀ ਕਾਰਜਕਾਰਨੀ ਟੀਮ ਨੂੰ ਮੁੜ ਸਰਬਸੰਮਤੀ ਨਾਲ ਚੁਣੇ ਜਾਣ ਤੇ ਸਭਾ ਦੇ 150 ਲਿਖਾਰੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਟੀਮ ਨਾਲ ਮਾਂ ਬੋਲੀ, ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲਈ ਯੋਗਦਾਨ ਪਾਉਣ ਲਈ ਨਵੀਂ ਪੀੜ੍ਹੀ ਲਈ ਸਾਹਿਤ ਰਚਨਾ ਵਰਕਸ਼ਾਪਾਂ ਦਾ ਆਯੋਜਨ ਕਰਨ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਕਰਨਗੇ।
     

    ਇਸ ਸਭਾ ਦੇ ਸਭਾ ਦੇ ਮੁੱਖ ਸਰਪ੍ਰਸਤ ਪ੍ਰੋ. ਕਿਰਪਾਲ ਸਿੰਘ ਕਸੇਲ ਅਤੇ ਸ. ਕੁਲਵੰਤ ਸਿੰਘ ਚੁਣੇ ਗਏ ਜਦੋਂ ਕਿ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਰਾਣਾ, ਜਨਰਲ ਸਕੱਤਰ ਬਾਬੂ ਸਿੰਘ ਰੈਹਲ, ਪ੍ਰੈਸ ਸਕੱਤਰ ਦਵਿੰਦਰ ਪਟਿਆਲਵੀ ਅਤੇ ਵਿੱਤ ਸਕੱਤਰ ਸੁਖਦੇਵ ਸਿੰਘ ਚਹਿਲ ਨੂੰ ਚੁਣਿਆ ਗਿਆ ਹੈ। ਸਭਾ ਨਾਲ ਜੁੜੇ ਵਿਦਵਾਨਾਂ ਵਿਚੋਂ ਪ੍ਰੋ. ਕੁਲਵੰਤ ਸਿੰਘ ਗਰੇਵਾਲ, ਡਾ. ਗੁਰਬਚਨ ਸਿੰਘ ਰਾਹੀ, ਡਾ. ਅਮਰ ਕੋਮਲ, ਉਜਾਗਰ ਸਿੰਘ, ਗੀਤਕਾਰ ਗਿੱਲ ਸੁਰਜੀਤ, ਡਾ. ਹਰਜੀਤ ਸਿੰਘ ਸੱਧਰ, ਬੀ.ਐਸ.ਰਤਨ, ਡਾ. ਤਰਲੋਕ ਸਿੰਘ ਆਨੰਦ, ਪ੍ਰੋ.ਐਸ.ਸੀ.ਸ਼ਰਮਾ, ਕੈਪਟਨ ਮਹਿੰਦਰ ਸਿੰਘ, ਸੁਖਦੇਵ ਸਿੰਘ ਸ਼ਾਂਤ,ਅੰਮ੍ਰਿਤਬੀਰ ਸਿੰਘ ਗੁਲਾਟੀ ਅਤੇ ਸੁਖਮਿੰਦਰ ਸੇਖੋਂ ਸਲਾਹਕਾਰ ਵਜੋਂ ਲਏ ਗਏ। ਡਾ. ਰਾਜਵੰਤ ਕੌਰ ਪੰਜਾਬੀ, ਡਾ. ਅਰਵਿੰਦਰ ਕੌਰ ਕਾਕੜਾ, ਸੁਖਦੇਵ ਸਿੰਘ ਸ਼ਾਂਤ, ਮਨਜੀਤ ਪੱਟੀ,  ਰਘਬੀਰ ਸਿੰਘ ਮਹਿਮੀ ਉਪ ਪ੍ਰਧਾਨ ਵਜੋਂ ਚੁਣੇ ਗਏ। ਨਵਦੀਪ ਸਿੰਘ ਮੁੰਡੀ, ਕੁਲਵੰਤ ਸਿੰਘ ਨਾਰੀਕੇ, ਡਾ. ਜੀ.ਐਸ.ਆਨੰਦ, ਗੁਰਚਰਨ ਸਿੰਘ ਪੱਬਾਰਾਲੀ ਸਕੱਤਰ ਵਜੋਂ ਅਤੇ ਰਵੇਲ ਸਿੰਘ ਭਿੰਡਰ,ਬਲਵਿੰਦਰ ਸਿੰਘ ਭੱਟੀ, ਪ੍ਰੀਤਮ ਪ੍ਰਵਾਸੀ, ਸੰਯੁਕਤ ਸਕੱਤਰ ਵਜੋਂ ਨਾਮਜ਼ਦ ਹੋਏ।ਸਰਦੂਲ ਸਿੰਘ ਭੱਲਾ, ਗਜਾਦੀਨ ਪੱਬੀ, ਹਰਗੁਣਪ੍ਰੀਤ ਸਿੰਘ ਵਿਸ਼ੇਸ਼ ਸੰਯੁਕਤ ਸਕੱਤਰ ਚੁਣੇ ਗਏ। ਸਭਾ ਦੀ ਕਾਰਜਕਾਰਨੀ ਵਿਚ ਗੁਰਬਚਨ ਸਿੰਘ ਵਿਰਦੀ, ਇਕਬਾਲ ਸਿੰਘ ਵੰਤਾ,ਗੁਰਚਰਨ ਸਿੰਘ ਚੌਹਾਨ, ਪ੍ਰਿੰਸੀਪਲ ਸੋਹਨ ਗੁਪਤਾ, ਅਜੀਤ ਸਿੰਘ ਰਾਹੀ, ਬਲਬੀਰ ਸਿੰਘ ਦਿਲਦਾਰ, ਐਮ.ਐਸ.ਜੱਗੀ, ਹਰਬੰਸ ਸਿੰਘ ਮਾਣਕਪੁਰੀ, ਚਰਨ ਪਪਰਾਲਵੀ, ਬਲਬੀਰ ਜਲਾਲਾਬਾਦੀ, ਅੰਗਰੇਜ਼ ਕਲੇਰ, ਕ੍ਰਿਸ਼ਨ ਲਾਲ ਧੀਮਾਨ, ਅਸ਼ੋਕ ਗੁਪਤਾ, ਦਰਸ਼ਨ ਸਿੰਘ, ਜੀ.ਐਸ.ਮੀਤ ਪਾਤੜਾਂ,ਹਰੀਦੱਤ ਹਬੀਬ, ਫਤਹਿਜੀਤ ਸਿੰਘ, ਸੁਖਵਿੰਦਰ ਸਿੰਘ ਚਹਿਲ, ਗੁਰਦਰਸ਼ਨ ਗੁਸੀਲ, ਕਰਨ, ਯੂ.ਐਸ.ਆਤਿਸ਼, ਕੇ.ਸੀ.ਸੂਦ ਅਤੇ ਨਰਿੰਦਰਪਾਲ ਸਿੰਘ ਸੋਮਾ ਚੁਣੇ ਗਏ।ਰੇਡੀਓ ਸੰਚਾਰ ਸਾਧਨ ਪ੍ਰਣਾਲੀ ਮੈਂਬਰਾਂ ਵਿਚ ਪਰਮਜੀਤ ਸਿੰਘ ਪਰਵਾਨਾ ਅਤੇ ਪ੍ਰੀਤਮਹਿੰਦਰ ਸਿੰਘ ਸੇਖੋਂ ਨੂੰ ਸ਼ਾਮਿਲ ਕੀਤਾ ਗਿਆ। ਵਿਸ਼ੇਸ਼  ਨਾਰੀ ਮੈਂਬਰ ਵਜੋਂ ਸਤਨਾਮ ਕੌਰ ਚੌਹਾਨ, ਸੁਰਿੰਦਰ ਕੌਰ ਬਾੜਾ, ਮੈਡਮ ਜੌਹਰੀ, ਹਰਜਿੰਦਰ ਕੌਰ ਰਾਜਪੁਰਾ, ਡਾ. ਗੁਰਕੀਰਤ ਕੌਰ, ਅਮਰਜੀਤ ਕੌਰ ਮਾਨ, ਕਮਲ ਸੇਖੋਂ, ਡਾ. ਇੰਦਰਪਾਲ ਕੌਰ, ਗੁਰਵਿੰਦਰ ਕੌਰ ਅਤੇ ਸਜਨੀ ਆਦਿ ਚੁਣੇ ਗਏ। ਐਡਵੋਕੇਟ ਦਲੀਪ ਸਿੰਘ ਵਾਸਨ ਨੂੰ ਸਭਾ ਦਾ ਕਾਨੂੰਨੀ ਸਲਾਹਕਾਰ ਥਾਪਿਆ ਗਿਆ।ਇਸ ਦੌਰਾਨ ਇੰਜੀਨੀਅਰ ਜੁਗਰਾਜ ਸਿੰਘ, ਕਮਲਜੀਤ ਕੌਰ, ਪ੍ਰਿੰਸੀਪਲ ਦਲੀਪ ਸਿੰਘ ਨਿਰਮਾਣ, ਸ੍ਰੀ ਸ਼ਰਵਣ ਕੁਮਾਰ ਵਰਮਾ, ਜਗਪਾਲ ਸਿੰਘ ਚਹਿਲ, ਕਰਨੈਲ ਸਿੰਘ,ਸੁਖਦੇਵ ਕੌਰ, ਦਲੀਪ ਸਿੰਘ ਆਦਿ ਨੇ ਵੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ। 

    ਦਵਿੰਦਰ ਪਟਿਆਲਵੀ