ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ (ਪੁਸਤਕ ਪੜਚੋਲ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਤਰਲੋਚਨ ਸਿੰਘ ਦੀ ਮੈਂਬਰ ਰਾਜ ਸਭਾ ਵਜੋਂ ਕਾਰਗੁਜ਼ਾਰੀ ਬਾਰੇ ਡਾ.ਕੇਹਰ ਸਿੰਘ ਵੱਲੋਂ ਅੰਗਰੇਜ਼ੀ ਵਿਚ ਸੰਪਾਦਤ ਕੀਤੀ ਪੁਸਤਕ ਦਾ ਪੰਜਾਬੀ ਰੂਪ ਡਾ.ਦਰਸ਼ਨ ਸਿੰਘ ਆਸ਼ਟ ਨੇ ਬਹੁਤ ਹੀ ਸੰਜੀਦਗੀ ਅਤੇ ਸਿਆਣਪ ਨਾਲ ਕੀਤਾ ਹੈ, ਜਿਸ ਨੂੰ ਪੜ੍ਹਨ ਤੋਂ ਇਉਂ ਮਹਿਸੂਸ ਹੁੰਦਾ ਹੈ ਕਿ ਜਿਵੇਂ ਇਹ ਤਰਜਮਾ ਨਹੀਂ ਸਗੋਂ ਮੂਲ ਰੂਪ ਵਿਚ ਪੰਜਾਬੀ ਵਿਚ ਹੀ ਲਿਖੀ ਗਈ ਪੁਸਤਕ ਹੈ। ਇਹੋ ਅਨੁਵਾਦਕ ਦੀ ਕਾਬਲੀਅਤ ਹੁੰਦੀ ਹੈ। ਤਰਲੋਚਨ ਸਿੰਘ ਇਕ ਹੰਡਿਆ ਵਰਤਿਆ ਲੋਕ ਸੰਪਰਕ ਅਧਿਕਾਰੀ ਰਿਹਾ ਹੈ, ਜਿਸਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭਾਰਤ ਦੀ ਵਰਤਮਾਨ ਲੋਕਤੰਤਰਿਕ ਪ੍ਰਣਾਲੀ ਬਾਰੇ ਡੂੰਘੀ ਜਾਣਕਾਰੀ ਹਾਸਲ ਕੀਤੀ ਹੈ। ਜਦੋਂ ਉਹ ਰਾਜ ਸਭਾ ਦਾ ਅਗਸਤ 2004 ਤੋਂ ਜੁਲਾਈ 2010 ਤੱਕ ਮੈਂਬਰ ਬਣਿਆਂ ਤਾਂ ਉਸਨੇ ਆਪਣੀ ਕਾਰਜਕੁਸ਼ਲਤਾ ਦਾ ਪ੍ਰਗਟਾਵਾ ਰਾਜ ਸਭਾ ਦੇ ਫੋਰਮ ਵਿਚ ਹਰ ਮੌਕੇ ਅਤੇ ਸਥਿਤੀ ਅਨੁਸਾਰ ਬੜੇ ਹੀ ਸੁਚੱਜੇ ਢੰਗ ਨਾਲ ਕੀਤਾ। ਹਰ ਚਲੰਤ ਮਸਲੇ ਨੂੰ ਉਸਨੇ ਸੰਜੀਦਗੀ, ਧੜੱਲੇਦਾਰੀ, ਨਿਰਪੱਖਤਾ ਅਤੇ ਪਾਰਟੀਬਾਜ਼ੀ ਤੋਂ ਉਪਰ ਉਠਕੇ ਉਠਾਇਆ ਕਿਉਂਕਿ ਉਹ ਅਜ਼ਾਦ ਮੈਂਬਰ ਸੀ, ਕਿਸੇ ਪਾਰਟੀ ਨਾਲ ਜੁੜਿਆ ਹੋਇਆ ਨਹੀਂ ਸੀ। ਸਗੋਂ ਉਸਦੀ ਕਮਾਲ ਇਹ ਰਹੀ ਹੈ ਕਿ ਉਸਨੇ ਸੰਜੀਦਾ ਮਸਲਿਆਂ ਬਾਰੇ ਸਾਰੀਆਂ ਸਿਆਸੀ ਪਾਰਟੀਆਂ ਦਾ ਸਹਿਯੋਗ ਲਿਆ। ਸ ਪੁਸਤਕ ਨੂੰ ਪੜ੍ਹਨ ਤੋਂ ਬਾਅਦ ਪਤਾ ਲੱਗਦਾ ਹੈ ਕਿ ਸੰਸਦ ਮੈਂਬਰ ਕਿਸ ਢੰਗ ਨਾਲ ਆਪਣੀ ਪਰਜਾ ਦੇ ਹਿੱਤਾਂ ਉਪਰ ਪਹਿਰਾ ਦੇ ਸਕਦੇ ਹਨ। ਉਸਨੇ ਅਜਿਹੇ ਮਸਲੇ ਉਠਾਏਜਿਹੜਿਆਂ ਬਾਰੇ ਕਦੀਂ ਕਿਸੇ ਮੈਂਬਰ ਨੇ ਸੰਜਦਗੀ ਹੀ ਨਹੀਂ ਵਿਖਾਈ। ਉਸਨੇ ਸਿੱਖਾਂ ਦੇ ਚਾਰ ਬਹੁਤ ਹੀ ਗੰਭੀਰ ਮਸਲਿਆਂ ਜਿਨ੍ਹਾਂ ਵਿਚ ਆਨੰਦ ਮੈਰਿਜ ਐਕਟ, ਸੰਵਿਧਾਨ ਦੀ ਧਾਰਾ 25 ਵਿਚ ਸੋਧ ਕਰਨ, 1984 ਦੇ ਕਤਲੇਆਮ, ਰਾਜਾਂ ਨੂੰ ਵੱਧ ਅਧਿਕਾਰ ਅਤੇ ਪੰਜਾਬੀ ਭਾਸ਼ਾ ਦੀ ਵਰਤੋਂ ਸੰਬੰਧੀ ਬੜੀ ਦਲੇਰੀ ਨਾਲ ਆਪਣਾ ਪੱਖ ਰੱਖਿਆ। ਉਨ੍ਹਾਂ ਵੱਲੋਂ 84 ਦੇ ਕਤਲੇਆਮ ਸੰਬੰਧੀ ਦਿੱਤਾ ਰਾਜ ਸਭਾ ਵਿਚ ਭਾਸ਼ਣ ਸੰਸਾਰ ਵਿਚ ਬੈਠੇ ਸਿੱਖਾਂ ਨੇ ਸਲਾਹਿਆ। ਉਨ੍ਹਾਂ ਆਪਣੀ ਗੱਲ ਦਲੀਲ ਨਾਲ ਕੀਤੀ ਜਿਸਦਾ ਸਰਕਾਰ ਕੋਲ ਕੋਈ ਜਵਾਬ ਨਹੀਂ ਸੀ। 
      ਸੰਸਦੀ ਪ੍ਰਣਾਲੀ ਬਾਰੇ ਭਾਵੇਂ ਬਹੁਤ ਸਾਰੀਆਂ ਪੁਸਤਕਾਂ ਲਿਖੀਆਂ ਗਈਆਂ ਹਨ ਪ੍ਰੰਤੂ ਕਿਸੇ ਵੀ ਪੁਸਤਕ ਵਿਚ ਸੰਸਦ ਦੇ ਮੈਂਬਰਾਂ ਵੱਲੋਂ ਆਪਣੀ ਜ਼ਿੰਮੇਵਾਰੀ ਕਿਵੇਂ ਨਿਭਾਉਣੀ ਹੈ ਅਤੇ ਇਸ ਪ੍ਰਣਾਲੀ ਦੀ ਵਰਤੋਂ ਕਿਵੇਂ ਕੀਤੀ ਜਾਣੀ ਹੈ, ਮੈਂਬਰ ਕਿਸ ਢੰਗ ਨਾਲ ਆਪਣੀ ਗੱਲ ਕਹਿ ਸਕਦਾ ਹੈ, ਬਾਰੇ ਕਿਸੇ ਪੁਸਤਕ ਵਿਚ ਨਹੀਂ ਦਰਸਾਇਆ ਗਿਆ। ਇਸ ਪੁਸਤਕ ਵਿਚ ਦੱਸਿਆ ਗਿਆ ਹੈ ਕਿ ਹਰੇਕ ਮੈਂਬਰ, ਲਿਖਤੀ ਸਵਾਲ ਪੁੱਛ ਸਕਦਾ ਹੈ, ਉਸ ਸਵਾਲ ਉਪਰ ਸ਼ਪਸ਼ਟੀਕਰਣ ਮੰਗ ਸਕਦਾ ਹੈ, ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਸ਼ੈਸ਼ਨ ਵਿਚ ਬੋਲ ਸਕਦਾ ਹੈ, ਬਸ਼ਰਤੇ ਕਿ ਉਸ ਦੀ ਪਾਰਟੀ ਉਸਨੂੰ ਬੋਲਣ ਲਈ ਸਮਾਂ ਦੇਵੇ। ਉਨ੍ਹਾਂ ਇਹ ਵੀ ਦੱਸਿਆ ਕਿ ਅਜ਼ਾਦ ਮੈਂਬਰ ਨੂੰ ਬੋਲਣ ਦਾ ਸਮਾਂ ਬਹੁਤ ਔਖਾ ਮਿਲਦਾ ਹੈ ਪ੍ਰੰਤੂ ਸੂਝਵਾਨ ਮੈਂਬਰ ਸਮਾਂ ਲੈ ਲੈਂਦੇ ਹਨ, ਜਿਵੇਂ ਉਹ ਲੈਂਦੇ ਰਹੇ ਹਨ। ਹਰ ਮੈਂਬਰ ਨੂੰ ਸੰਵਿਧਾਨ ਵਿਚ ਤਰਮੀਮ ਕਰਨ, ਨਵਾਂ ਕਾਨੂੰਨ ਬਣਾਉਣ ਦੀ ਤਜ਼ਵੀਜ ਦੇਣ ਦਾ ਪ੍ਰਾਈਵੇਟ ਮੈਂਬਰ ਬਿਲ ਰਾਹੀਂ ਹੱਕ ਹੈ। ਹਰ ਮੈਂਬਰ ਪ੍ਰਾਈਵੇਟ ਬਿਲ ਪੇਸ਼ ਕਰ ਸਕਦਾ ਹੈ ਪ੍ਰੰਤੂ ਕਿਹੜੇ ਮੈਂਬਰ ਦਾ ਬਿਲ ਉਸ ਸ਼ੈਸਨ ਵਿਚ ਵਿਚਾਰਿਆ ਜਾਵੇਗਾ, ਉਸਦੀ ਚੋਣ ਲਾਟਰੀ ਰਾਹੀਂ ਕੀਤੀ ਜਾਂਦੀ ਹੈ। ਜਦੋਂ ਸ਼ੈਸਨ ਚਲ ਰਿਹਾ ਹੁੰਦਾ ਹੈ ਤਾਂ ਹਰ ਰੋਜ਼ ਇਕ ਜ਼ੀਰੋ ਆਵਰ ਹੁੰਦਾ ਹੈ, ਇਸ ਵਿਚ ਅਤਿ ਜ਼ਰੂਰ ਮਸਲਾ ਉਠਾਉਣ ਲਈ 3 ਮਿੰਟ ਦਾ ਸਮਾਂ ਦਿੱਤਾ ਜਾਂਦਾ ਹੈ। ਕਾਲ ਅਟੈਨਸ਼ਨ ਮੋਸ਼ਨ (ਵਿਸ਼ੇਸ਼ ਉਲੇਖ)ਇਕ ਦਿਨ ਪਹਿਲਾਂ ਸਪੀਕਰ ਨੂੰ ਦੇਣਾ ਹੁੰਦਾ ਹੈ, ਜਿਸਦਾ ਜਵਾਬ ਦੇਣ ਲਈ ਮੰਤਰੀ ਨੂੰ ਭੇਜਿਆ ਜਾਂਦਾ ਹੈ। ਇਸਨੂੰ ਪ੍ਰਵਾਨ ਕਰਨਾ ਸਪੀਕਰ ਦੀ ਮਰਜ਼ੀ ਹੁੰਦੀ ਹੈ। ਜੇ ਪ੍ਰਵਾਨ ਹੋ ਜਾਵੇ ਤਾਂ ਬਹਿਸ ਦਾ ਸਮਾਂ ਸਪੀਕਰ ਨਿਸਚਤ ਕਰਦਾ ਹੈ। ਇਹ ਪੁਸਤਕ ਜਿਥੇ ਆਮ ਲੋਕਾਂ ਦੀ ਸੰਸਦੀ ਪ੍ਰਣਾਲੀ ਬਾਰੇ ਜਾਣਕਾਰੀ ਵਿਚ ਵਾਧਾ ਕਰੇਗੀ ਉਥੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸ਼ਨਿਕ ਵਿਭਾਗਾਂ ਦੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗੀ। ਖੋਜੀ ਵਿਦਿਆਰਥੀਆਂ ਨੂੰ ਇਸ ਪ੍ਰਣਾਲੀ ਦੀ ਖ਼ੋਜ ਬਾਰੇ ਪੂਰੀ ਜਾਣਕਾਰੀ ਮਿਲੇਗੀ। ਆਮ ਤੌਰ ਤੇ ਸੰਸਦ ਮੈਂਬਰ ਆਪੋ ਆਪਣੀਆਂ ਪਾਰਟੀਆਂ ਦੇ ਹੱਥਠੋਕੇ ਬਣਕੇ ਸੰਸਦ ਵਿਚ ਵਿਚਰਦੇ ਹਨ ਪ੍ਰੰਤੂ ਇਸ ਪੁਸਤਕ ਨੂੰ ਪੜ੍ਹਨ ਤੋਂ ਬਾਅਦ ਪਤਾ ਲੱਗਦਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਹੁੰਦੇ ਹਨ। ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਚੁਣਿਆਂ ਹੈ, ਉਨ੍ਹਾਂ ਪ੍ਰਤੀ ਉਹ ਜਵਾਬਦੇਹ ਹੋਣੇ ਚਾਹੀਦੇ ਹਨ।  ਸਵਾਲ ਪੁਛਣਾ ਅਜਿਹਾ ਅਧਿਕਾਰ ਹੈ ਜਿਸ ਰਾਹੀਂ ਤੁਸੀਂ ਮੰਤਰੀ ਤੋਂ ਜਾਣਕਾਰੀ ਲੈ ਸਕਦੇ ਹੋ ਜੇ ਤੁਸੀਂ ਮੰਤਰੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਤਾਂ ਸਪਲੀਮੈਂਟਰੀ ਸਵਾਲ ਤੁਰੰਤ ਕਰ ਸਕਦੇ ਹੋ ਜਿਸ ਤੋਂ ਮੰਤਰੀ ਦੀ ਕਾਬਲੀਅਤ ਦਾ ਪਤਾ ਲੱਗ ਜਾਵੇਗਾ। ਸਵਾਲ ਇਕ ਮਹੀਨਾ ਪਹਿਲਾਂ ਲਿਖਕੇ ਦੇਣਾ ਪੈਂਦਾ ਹੈ ਪ੍ਰੰਤੂ ਸਪਲੀਮੈਂਟਰੀ ਮੌਕੇ ਉਪਰ ਹੀ ਕਰ ਸਕਦੇ ਹੋ।
     ਕਾਨੂੰਨ ਕਿਵੇਂ ਬਣਦੇ ਹਨ ਉਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਸੰਬੰਧਤ ਵਿਭਾਗ ਅਤੇ ਕਾਨੂੰਨ ਵਿਭਾਗ ਦੇ ਮੈਂਬਰਾਂ ਵਾਲੀ ਵਿਭਾਗੀ ਅਧਿਕਾਰੀਆਂ ਦੀ ਕਮੇਟੀ ਉਸਨੂੰ ਪਹਿਲਾਂ ਨਿਰੀਖਣ ਕਰਦੀ ਹੈ ਕਿ ਉਸ ਕਾਨੂੰਨ ਦੇ ਬਣਨ ਨਾਲ ਲਾਭ ਅਤੇ ਹਾਨੀ ਕੀ ਹੋਵੇਗੀ , ਫਿਰ ਉਸਨੂੰ ਪਾਸ ਕਰਦੀ ਹੈ ਤਾਂ ਉਹ ਬਿਲ ਸੰਸਦ ਵਿਚ ਪੇਸ਼ ਕੀਤਾ ਜਾਂਦਾ ਹੈ। ਇਨ੍ਹਾਂ ਸਾਰੇ ਕੰਮਾਂ ਵਿਚ ਸਫਲਤਾ ਪ੍ਰਾਪਤ ਕਰਨ ਲਈ ਮੈਂਬਰਾਂ ਨੂੰ ਹੋਮ ਵਰਕ ਕਰਨਾ ਪੈਂਦਾ ਹੈ, ਜੇਕਰ ਸੰਬੰਧਤ ਮੈਂਬਰ ਆਪਣੀ ਕਾਬਲੀਅਤ ਨਾਲ ਕਮੇਟੀ ਦੀ ਤਸੱਲੀ ਕਰਵਾ ਦੇਵੇਗਾ ਤਾਂ ਹੀ ਉਹ ਬਿਲ ਸੰਸਦ ਵਿਚ ਜਾਵੇਗਾ। ਸੰਵਿਧਾਨ ਦੀ ਕਿਸੇ ਵੀ ਧਾਰਾ ਵਿਚ ਤਬਦੀਲੀ ਦਾ ਵੀ ਇਹੋ ਢੰਗ ਹੈ। ਆਮ ਤੌਰ ਤੇ ਮੈਂਬਰ ਹਰ ਮਸਲਾ ਉਠਾਉਣ ਲੱਗਿਆਂ ਸਿਰਫ ਆਪਣੇ ਰਾਜ ਦੀਆਂ ਲੋੜਾਂ ਤੱਕ ਹੀ ਸੀਮਤ ਰਹਿੰਦੇ ਹਨ ਪ੍ਰੰਤੂ ਸਫਲ ਅਤੇ ਸੂਝਵਾਨ ਮੈਂਬਰ ਕੌਮੀ ਅਤੇ ਅੰਤਰਾਸ਼ਟਰੀ ਮਹੱਤਤਾ ਵਾਲੇ ਵਿਸ਼ਿਆਂ ਨੂੰ ਵੀ ਬੜੀ ਕਾਬਲੀਅਤ ਨਾਲ ਉਠਾਉਂਦੇ ਹਨ। ਤਰਲੋਚਨ ਸਿੰਘ ਨੇ ਤਾਂ ਸਿੱਖਾਂ ਦੇ ਮਸਲੇ ਤਾਂ ਬਾਖ਼ੂਬੀ ਉਠਾਏਹੀ ਹਨ ਪ੍ਰੰਤੂ ਉਹ ਰਾਸ਼ਟਰੀ ਅਤੇ ਅੰਤਰਾਸ਼ਟਰੀ ਮਸਲਿਆਂ ਬਾਰੇ ਵੀ ਸਜੱਗ ਰਹੇ ਹਨ। ਪ੍ਰਵਾਸੀ ਭਾਰਤੀਆਂ ਖਾਸ ਤੌਰ ਤੇ ਅਫ਼ਗਾਨੀ ਅਤੇ ਪਾਕਿਸਤਾਨੀ ਸਿੱਖਾਂ ਦੇ ਮਸਲੇ ਬੜੀ ਗੰਭੀਰਤਾ ਨਾਲ ਪੇਸ਼ ਕੀਤੇ ਹਨ। ਪਰਵਾਸ ਵਿਚ ਵਾਪਰ ਰਹੀ ਹਰ ਘਟਨਾ ਨੂੰ ਤਰਲੋਚਨ ਸਿੰਘ ਨੇ ਸੰਸਦ ਵਿਚ ਉਠਾਇਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਇਸ ਪੁਸਤਕ ਨੂੰ ਪ੍ਰਕਾਸ਼ਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ।