ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਦੋ ਪੁਸਤਕਾਂ ਦਾ ਲੋਕ ਅਰਪਣ (ਖ਼ਬਰਸਾਰ)


    ਪਟਿਆਲਾ  -- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਸ੍ਰੀਮਤੀ ਨਿਰਮਲਾ ਗਰਗ ਵੱਲੋਂ ਸੰਪਾਦਿਤ ਪਲੇਠੀ ਪੁਸਤਕ ‘ਕਵੀਸ਼ਰ ਨਸੀਬ ਚੰਦ ਪਾਤੜਾਂ : ਜੀਵਨ ਤੇ ਉਸ ਦੀ ਕਵੀਸ਼ਰੀ` ਅਤੇ ਦੀਦਾਰ ਖ਼ਾਨ ਧਬਲਾਨ ਰਚਿਤ ਗੀਤ ਸੰਗ੍ਰਹਿ ‘ਕਾਗਜ਼ਾਂ ਦੇ ਫੁੱਲ` ਦਾ ਲੋਕ ਅਰਪਣ ਕੀਤਾ ਗਿਆ। ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ`, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰੀਮਤੀ ਗੁਰਸ਼ਰਨ ਕੌਰ, ਪ੍ਰਸਿੱਧ ਸਮਾਜ ਸੇਵਕ ਸ੍ਰੀ ਮਹੰਤ ਆਤਮਾ ਰਾਮ ਅਤੇ ਐਡਵੋਕੇਟ ਦਲੀਪ ਸਿੰਘ ਵਾਸਨ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ।


    ਸਮਾਗਮ ਦੇ ਆਰੰਭ ਵਿਚ ਡਾ. ਦਰਸ਼ਨ ਸਿੰਘ ‘ਆਸ਼ਟ` ਨੇ ਇਕ ਸੌ ਤੋਂ ਵੱਧ ਪੁੱਜੇ ਲੇਖਕਾਂ ਨੂੰ ਜੀ ਆਇਆਂ ਕਹਿੰਦਿਆਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਹਰ ਚੁਣੌਤੀ ਦਾ ਟਾਕਰਾ ਕਰਨ ਦੇ ਸਮਰੱਥ ਹਨ। ਸ੍ਰੀਮਤੀ ਗੁਰਸ਼ਰਨ ਕੌਰ ਨੇ ਰਿਲੀਜ਼ ਹੋਈਆਂ ਪੁਸਤਕਾਂ ਦੇ ਹਵਾਲੇ ਨਾਲ ਕਿਹਾ ਕਿ ਲੇਖਕ ਸਾਡੀ ਮਾਂ ਬੋਲੀ ਦਾ ਸਰਮਾਇਆ ਹੁੰਦੇ ਹਨ। ਉਘੇ ਵਿਦਵਾਨ ਡਾ. ਗੁਰਬਚਨ ਸਿੰਘ ਰਾਹੀ, ਡਾ. ਹਰਜੀਤ ਸਿੰਘ ਸੱਧਰ, ਕਹਾਣੀਕਾਰ ਬਾਬੂ ਸਿੰਘ ਰੈਹਲ, ਪਵਨ ਹਰਚੰਦਪੁਰੀ,ਪ੍ਰੀਤ ਸੰਦਲ, ਬਲਿਹਾਰ ਸਿੰਘ ਗੋਬਿੰਦਗੜ੍ਹੀਆ ਆਦਿ ਬੁਲਾਰਿਆਂ ਨੇ ਵੀ ਪੁਸਤਕ ਸੰਬੰਧੀ ਟਿੱਪਣੀਆਂ ਨਾਲ ਮਾਹੌਲ ਨੂੰ ਦਿਲਚਸਪ ਬਣਾਈਂ ਰੱਖਿਆ। ਸ੍ਰੀਮਤੀ ਨਿਰਮਲਾ ਗਰਗ ਨੇ ਕਿਹਾ ਕਿ ਉਹਨਾਂ ਨੂੰ ਇਕ ਕਵੀਸ਼ਰ ਪਿਤਾ ਦੀ ਧੀ ਹੋਣ ਤੇ ਮਾਣ ਹੈ ਜਦੋਂ ਕਿ ਦੀਦਾਰ ਖ਼ਾਨ ਧਬਲਾਨ ਨੇ ਆਪਣੀਆਂ ਪੁਸਤਕਾਂ ਦੇ ਹੋਂਦ ਵਿਚ ਆਉਣ ਦੀ ਪ੍ਰਕਿਰਿਆ ਬਾਰੇ ਚਾਨਣਾ ਪਾਇਆ।
    ਸਮਾਗਮ ਦੇ ਦੂਜੇ ਦੌਰ ਵਿਚ ਕਵੀ ਕੁਲਵੰਤ ਸਿੰਘ, ਡਾ.ਜੀ.ਐਸ.ਆਨੰਦ, ਕਰਤਾਰ ਠੁੱਲ੍ਹੀਵਾਲ, ਗੁਲਜ਼ਾਰ ਸਿੰਘ ਸ਼ੌਂਕੀ, ਬਲਦੇਵ ਸਿੰਘ ਬਿੰਦਰਾ, ਮਨਜੀਤ ਪੱਟੀ, ਕੈਪਟਨ ਚਮਕੌਰ ਸਿੰਘ ਚਹਿਲ, ਹਰਸ਼ ਕੁਮਾਰ ਹਰਸ਼, ਸੁਰਿੰਦਰ ਕੌਰ ਬਾੜਾ, ਮੰਗਤ ਖ਼ਾਨ, ਅਮਰ ਗਰਗ ਕਲਮਦਾਨ, ਨਵਦੀਪ ਮੁੰਡੀ, ਰਾਜਵਿੰਦਰ ਕੌਰ ਜਟਾਣਾ, ਬਲਵਿੰਦਰ ਭੱਟੀ, ਯੂ.ਐਸ.ਆਤਿਸ਼, ਗੁਰਪ੍ਰੀਤ ਸਿੰਘ ਜਖਵਾਲੀ, ਗੁਰਬਚਨ ਸਿੰਘ ਵਿਰਦੀ, ਮਾਸਟਰ ਰਾਜ ਸਿੰਘ ਬਧੌਛੀ,ਜੋਗਾ ਸਿੰਘ ਧਨੌਲਾ,ਲਛਮਣ ਸਿੰਘ ਤਰੌੜਾ, ਬਚਨ ਸਿੰਘ ਗੁਰਮ,ਸ.ਸ.ਭੱਲਾ,ਯੂ.ਐਸ.ਆਤਿਸ਼, ਬੁੱਧ ਸਿੰਘ ਸੰਧਨੌਲੀ ਆਦਿ ਲੇਖਕਾਂ ਨੇ ਰਚਨਾਵਾਂ ਪੇਸ਼ ਕੀਤੀਆਂ।ਇਸ ਸਮਾਗਮ ਵਿਚ ਪ੍ਰੋ. ਜੇ.ਕੇ. ਮਿਗਲਾਨੀ,ਕੁਲਦੀਪ ਕੌਰ ਭੁੱਲਰ, ਡਾ. ਹਰਪ੍ਰੀਤ ਸਿੰਘ (ਬਿਕਰਮ ਕਾਲਜ), ਗੁਰਿੰਦਰ ਸਿੰਘ ਸੇਠੀ, ਹਰਿਚਰਨ ਸਿੰਘ ਅਰੋੜਾ, ਸੁਖਵਿੰਦਰ ਕੌਰ ਆਹੀ, ਭਗਵਾਨ ਦਾਸ ਗੁਪਤਾ,ਅੰਮ੍ਰਿਤਬੀਰ ਸਿੰਘ ਗੁਲਾਟੀ,ਛੱਜੂ ਰਾਮ ਮਿੱਤਲ, ਜੀ.ਐਸ.ਮੀਤ ਪਾਤੜਾਂ, ਸਜਨੀ ਬੱਤਾ,  ਬਲਵਿੰਦਰ ਸਿੰਘ ਭੱਟੀ, ਬਹਾਦਰ ਖ਼ਾਨ, ਹਰਜੀਤ ਕੈਂਥ, ਹਰਪ੍ਰੀਤ ਸਿੰਘ ਰਾਣਾ,ਹਰਬੰਸ ਸਿੰਘ ਮਾਨਕਪੁਰੀ, ਬਲਬੀਰ ਸਿੰਘ ਜਲਾਲਾਬਾਦੀ, ਅੰਮ੍ਰਿਤਪਾਲ ਸ਼ੈਦਾ, ਮਲਕੀਅਤ ਸਿੰਘ, ਗੁਰਵਿੰਦਰ ਸਿੰਘ ਡਡੋਆ, ਹਰਦੀਪ ਕੌਰ, ਸਜਨੀ ਬਾਤਿਸ਼, ਗੁਰਪ੍ਰੀਤ ਸਿੰਘ ਕਾਠਮੱਠੀ, ਕਿਰਨਦੀਪ ਕੌਰ, ਜਸਵਿੰਦਰ ਸਿੰਘ ਖਾਰਾ, ਬਲਬੀਰ ਸਿੰਘ ਖਹਿਰਾ, ਐਡਵੋਕੇਟ ਗੁਰਦਰਸ਼ਨ ਸਿੰਘ ਗੁਸੀਲ, ਯਸ਼ਪਾਲ ਬੇਦੀ,ਮਨਿੰਦਰ ਸਿੰਘ ਪਾਤੜਾਂ,ਚਰਨ ਬੰਬੀਹਾਭਾਈ,ਪ੍ਰਗਟ ਰਿਹਾਨ ਰਾਏਧਰਾਣਾ,ਦੀਪ ਕਲੇਰ, ਬਲਜੀਤ ਕੌਰ ਬਹਾਦਰਗੜ੍ਹ,ਸ਼ਹਿਜ਼ਾਦ ਖ਼ਾਨ, ਰਜ਼ੀਆ ਬਰਾਸ ਧਬਲਾਨ, ਜਸਵੰਤ ਸਿੰਘ ਸਿੱਧੂ, ਐਡਵੋਕੇਟ ਗਗਨਦੀਪ ਸਿੰਘ ਸਿੱਧੂ, ਅਮਰੀਕ ਸਿੰਘ, ਸੁਖਚੈਨ ਸਿੰਘ ਧਬਲਾਨ ਆਦਿ ਸ਼ਾਮਿਲ ਸਨ।ਨਵਰੰਗ ਪਬਲੀਕੇਸ਼ਨਜ਼ ਸਮਾਣਾ ਵੱਲੋਂ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਸਮਾਗਮ ਦਾ ਮੰਚ ਸੰਚਾਲਨ ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਬਾਖੂਬੀ ਨਿਭਾਇਆ।

     

    ਦਵਿੰਦਰ ਪਟਿਆਲਵੀ