ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ (ਖ਼ਬਰਸਾਰ)


    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਜਾਣੇ ਪਛਾਣੇ ਕਲਮਕਾਰ ਡਾ. ਸਤੀਸ਼ ਠੁਕਰਾਲ ਸੋਨੀ ਰਚਿਤ ਦੋ ਪੁਸਤਕਾਂ ‘ਚੋਣ ਨਿਸ਼ਾਨ ਅਤੇ ਹੋਰ ਨਾਟਕ` ਅਤੇ ਕਾਵਿ-ਸੰਗ੍ਰਹਿ ‘ਨਦੀਆਂ ਦੇ ਵਹਿਣ` ਦਾ ਲੋਕ ਅਰਪਣ ਕੀਤਾ ਗਿਆ।ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ`, ਸ਼੍ਰੋਮਣੀ ਸਾਹਿਤਕਾਰ ਪ੍ਰੋ. ਅੱਛਰੂ ਸਿੰਘ, ਡਾ. ਹਰਜਿੰਦਰਪਾਲ ਸਿੰਘ ਵਾਲੀਆ ਅਤੇ ਸਰਪ੍ਰਸਤ ਕੁਲਵੰਤ ਸਿੰਘ ਆਦਿ ਸ਼ਖ਼ਸੀਅਤਾਂ ਸ਼ਾਮਿਲ ਸਨ।
    ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ` ਨੇ ਪੁੱਜੇ ਲੇਖਕਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਪੰਜਾਬੀ ਸਾਹਿਤ ਸਾਡਾ ਮੁੱਲਵਾਨ ਸਰਮਾਇਆ ਹੈ ਜੋ ਵਰਤਮਾਨ ਦੌਰ ਵਿਚ ਸਾਡੀ ਨੌਜਵਾਨ ਪੀੜ੍ਹੀ ਦੀ ਉਸਾਰੂ ਅਗਵਾਈ ਕਰਕੇ ਸਮਾਜਕ ਵਿਕਾਸ ਵਿਚ ਮਹੱਤਵਪੂਰਨ ਹਿੱਸਾ ਪਾ ਸਕਦਾ ਹੈ।ਪ੍ਰੋ. ਅੱਛਰੂ ਸਿੰਘ ਨੇ ਕਿਹਾ ਕਿ ਲੇਖਕ ਕੌਮ ਵਿਚ ਜਾਗ੍ਰਤੀ ਪੈਦਾ ਕਰਨ ਦੀ ਸਮਰੱਥਾ ਰੱਖਦੇ ਹਨ।ਹਰਜਿੰਦਰਪਾਲ ਸਿੰਘ ਵਾਲੀਆ ਨੇ ਪੰਜਾਬੀ ਸਾਹਿਤ ਸਭਾਵਾਂ ਦੇ ਹਵਾਲੇ ਨਾਲ ਮੁੱਲਵਾਨ ਨੁਕਤੇ ਸਾਂਝੇ ਕੀਤੇ।ਡਾ. ਸੋਨੀ ਦੇ ਕਾਵਿ ਸੰਗ੍ਰਹਿ ਦੇ ਵਿਸ਼ਾ ਵਸਤੂ ਅਤੇ ਸ਼ਿਲਪ ਬਾਰੇ ਗੱਲ ਕਰਦਿਆਂ ਡਾ. ਹਰਜੀਤ ਸਿੰਘ ਸੱਧਰ ਨੇ ਕਿਹਾ ਕਿ ਡਾ. ਸੋਨੀ ਕੋਲ ਤੀਖਣ ਸਮਾਜਕ ਦ੍ਰਿਸ਼ਟੀਕੋਣ ਹੈ। ਉਘੇ ਨਾਟਕ ਚਿੰਤਕ ਡਾ. ਕਮਲੇਸ਼ ਉਪਲ ਨੇ ਡਾ. ਸੋਨੀ ਦੀ ਨਾਟ-ਪੁਸਤਕ ਦੇ ਹਵਾਲੇ ਨਾਲ ਨਾਟਕੀ ਤੱਤਾਂ ਅਤੇ ਭਾਸ਼ਾ ਦੀ ਗੱਲ ਕੀਤੀ। ਨਾਟਕਵਾਲਾ ਗਰੁੱਪ ਪਟਿਆਲਾ ਦੇ ਡਾਇਰੈਕਟਰ ਰਾਜੇਸ਼ ਸ਼ਰਮਾ ਅਤੇ ਕਵਿਤਾ ਸ਼ਰਮਾ ਨੇ ਵੀ ਇਸ ਪੁਸਤਕ ਦੇ ਵੱਖ ਵੱਖ ਪੱਖਾਂ ਨੂੰ ਉਜਾਗਰ ਕਰਦਿਆਂ ਅਹਿਦ ਕੀਤਾ ਕਿ ਉਹ ਨੇੜ ਭਵਿੱਖ ਵਿਚ ਇਸ ਨਾਟਕ ਦਾ ਮੰਚਣ ਕਰਨਗੇ। ਰੰਗਕਰਮੀ ਹਰਜੀਤ ਕੈਂਥ ਨੇ ਵਰਤਮਾਨ ਪੰਜਾਬੀ ਰੰਗਮੰਚ ਦੀ ਗੱਲ ਸਾਂਝੀ ਕੀਤੀ।ਡਾ. ਸੋਨੀ ਨੇ ਕਿਹਾ ਕਿ ਉਸ ਲਈ ਇਹ ਸਮਾਗਮ ਇਕ ਸਾਹਿਤਕ ਵਰਕਸ਼ਾਪ ਵਾਂਗ ਹੋ ਨਿਬੜਿਆ ਹੈ ਜਿੱਥੋਂ ਉਸ ਨੂੰ ਸਿੱਖਣ ਦਾ ਮੌਕਾ ਮਿਲਿਆ ਹੈ।ਸਟੇਜੀ ਕਵੀ ਕੁਲਵੰਤ ਸਿੰਘ ਨੇ ਭਾਵਨਾਵਾਂ ਨੂੰ ਟੁੰਭਦੀ ਆਪਣੀ ਇਕ ਨਜ਼ਮ ਪ੍ਰਸਤੁੱਤ ਕੀਤੀ।

    ਸਮਾਗਮ ਦੇ ਦੂਜੇ ਦੌਰ ਵਿਚ ਅੰਮ੍ਰਿਤਪਾਲ ਸ਼ੈਦਾ, ਗੁਰਚਰਨ ਸਿੰਘ ਪੱਬਾਰਾਲੀ, ਬਲਦੇਵ ਸਿੰਘ ਬਿੰਦਰਾ, ਮਨਜੀਤ ਪੱਟੀ, ਕੈਪਟਨ ਚਮਕੌਰ ਸਿੰਘ ਚਹਿਲ, ਸੁਰਿੰਦਰ ਕੌਰ ਬਾੜਾ, ਕੁਲਵੰਤ ਸਿੰਘ ਨਾਰੀਕੇ, ਕੁਲਦੀਪ ਕੌਰ ਚੱਠਾ, ਰਸਦੀਪ ਸਿੰਘ ਮਖੂ, ਡਾ. ਇੰਦਰਪਾਲ ਕੌਰ, ਦਰਸ਼ਨ ਬਾਵਾ, ਅਮਰ ਗਰਗ ਕਲਮਦਾਨ, ਸਤਨਾਮ ਸਿੰਘ ਮੱਟੂ, ਬਲਵਿੰਦਰ ਸਿੰਘ ਭੱਟੀ, ਯੂ.ਐਸ.ਆਤਿਸ਼, ਮੰਗਤ ਖ਼ਾਨ, ਭਾਗਵਿੰਦਰ ਦੇਵਗਨ, ਗੁਰਪ੍ਰੀਤ ਢਿੱਲੋਂ, ਹਰਦੀਪ ਕੌਰ, ਗੁਰਪ੍ਰੀਤ ਸਿੰਘ ਜਖਵਾਲੀ, ਜੋਗਾ ਸਿੰਘ ਧਨੌਲਾ,ਜਸਵਿੰਦਰ ਸਿੰਘ ਬਰਸਟ, ਗੁਰਪ੍ਰੀਤ ਕੌਰ ਬਿਆਨ, ਹਰਨੂਰ ਸਿੰਘ ਰੰਧਾਵਾ, ਲਛਮਣ ਸਿੰਘ ਤਰੌੜਾ, ਕੁਲਦੀਪ ਪਟਿਆਲਵੀ, ਐਡਵੋਕੇਟ ਗਗਨਦੀਪ ਸਿੰਘ ਸਿੱਧੂ,ਤੇਜਿੰਦਰ ਅਨਜਾਨਾ, ਸਜਨੀ, ਕਰਨ ਪਰਵਾਜ਼, ਗੁਰਚਰਨ ਕੋਮਲ,ਆਦਿ ਲੇਖਕਾਂ ਨੇ ਰਚਨਾਵਾਂ ਪੇਸ਼ ਕੀਤੀਆਂ।ਇਸ ਸਮਾਗਮ ਵਿਚ ਪ੍ਰੋ. ਮੇਵਾ ਸਿੰਘ ਤੁੰਗ, ਦਲੀਪ ਸਿੰਘ ਉÂਪਲ, ਸਾਗਰ ਸੂਦ,ਚਿੱਤਰਕਾਰ ਗੋਬਿੰਦਰ ਸੋਹਲ,ਰਾਜੇਸ਼ ਕੁਮਾਰ, ਨਿਰਮਲਾ ਗਰਗ, ਚਰਨ ਪੁਆਧੀ, ਛੱਜੂ ਰਾਮ ਮਿੱਤਲ, ਗੁਰਪ੍ਰੀਤ ਸਿੰਘ, ਰੰਗਕਰਮੀ ਰਾਜੇਸ਼ ਧਵਨ, ਗੁਰਮੁਖ ਸਿੰਘ ਜਾਗੀ, ਦਲਜੀਤ ਕੌਰ, ਕਮਲਾ ਸ਼ਰਮਾ, ਮਾਸਟਰ ਰਾਜ ਸਿੰਘ ਬਧੌਛੀ, ਸਜਨੀ ਬੱਤਾ, ਮਲਕੀਅਤ ਸਿੰਘ,ਜਸਵੰਤ ਸਿੰਘ ਸਿੱਧੂ,ਗੁਰਵਿੰਦਰ ਸਿੰਘ ਡਡੋਆ, ਹਰਦੀਪ ਕੌਰ, ਚਰਨ ਬੰਬੀਹਾਭਾਈ, ਰਜ਼ੀਆ ਬਰਾਸ ਧਬਲਾਨ, ਭਾਗ ਸਿੰਘ, ਜਗਜੀਤ ਸਿੰਘ ਸਾਹਨੀ,ਜਸਵੰਤ ਸਿੰਘ ਸਿੱਧੂ, ਤਰਨਜੀਤ ਸਿੰਘ, ਜਤਿੰਦਰਪਾਲ ਸਿੰਘ, ਸਿਮਰਨਜੀਤ ਸਿੰਘ ਟਿਵਾਣਾ, ਜਸ਼ਨ ਝਨੇੜੀ, ਚੰਦਰ ਪ੍ਰਕਾਸ਼, ਗੁਰਨੇਕ ਭੱਟੀ, ਰੰਗਕਰਮੀ ਅਮਰਜੀਤ ਵਾਲੀਆ, ਦਵਿੰਦਰ ਢਿੱਲੋਂ, ਵਿਨੋਦ ਕੁਮਾਰ ਅਤੇ ਸਾਜਨ ਆਦਿ ਸ਼ਾਮਿਲ ਸਨ। ਮੰਚ ਸੰਚਾਲਨ ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਬਾਖੂਬੀ ਨਿਭਾਇਆ।