ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਡਾ. ਸੋਨੀਆਂ ਦੀ ਪੁਸਤਕ 'ਧੁੰਦ' (ਆਲੋਚਨਾਤਮਕ ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਡਾਸੋਨੀਆਂ ਦੇ ਲੇਖਾਂ ਦੇ ਸੰਗ੍ਰਹਿ ਵਾਲੀ ਪੁਸਤਕ ਧੁੰਦ ਸਿੱਖ ਧਰਮ ਦੇ ਅਨੁਆਈਆਂ ਵੱਲੋਂ ਵਰਤੀ ਜਾ ਰਹੀਅਣਗਹਿਲੀਬਾਰੇ ਚਿੰਤਾਦਾ ਪ੍ਰਗਟਾਵਾਕਰਦੀਹੈ।ਇਸ ਪੁਸਤਕ ਦੇ ਛੋਟੇ-ਛੋਟੇ29ਲੇਖਾਂ ਵਿਚ ਸਿੱਖ ਧਰਮਦੀਵਿਚਾਰਧਾਰਾ ਤੇ ਸੰਗਤਾਂ ਵੱਲੋਂ ਅਮਲਨਾਕਰਨਬਾਰੇ ਉਨ•ਾਂ ਨੂੰ ਸਚੇਤਕੀਤਾ ਗਿਆ ਹੈ। ਬਹੁਤੇਲੇਖ ਹੀ ਸ੍ਰੀ ਗੁਰੂ ਨਾਨਕਦੇਵ ਜੀ ਦੇ ਜੀਵਨ,ਵਿਚਾਰਧਾਰਾਅਤੇ ਉਦਾਸੀਆਂ ਬਾਰੇ ਹਨ।ਸੋਨੀਆਂ ਦੀ ਪੁਸਤਕ ਦੇ ਸਿਰਲੇਖ ਧੁੰਦ ਤੋਂ ਹੀ ਪਤਾ ਲੱਗਦਾ ਹੈ ਕਿ ਸਿੱਖ ਧਰਮਦੀਵਿਚਾਰਧਾਰਕ ਸੋਚ ਵਿਚਮਿਲਾਵਟ ਹੋ ਰਹੀਹੈ।ਉਸ ਉਪਰ ਧੁੰਦ ਜੰਮ ਗਈ ਹੈ।ਅਸਲੀਅਤ ਨੂੰ ਧੁੰਦ ਨੇ ਢੱਕ ਲਿਆਹੈ।ਉਹ ਮਹਿਸੂਸਕਰਦੀ ਹੈ ਕਿ ਧਾਰਮਿਕ,ਸਮਾਜਿਕ,ਆਰਥਿਕਅਤੇ ਸਭਿਆਚਾਰਿਕਮਿਲਾਵਟਹੋਣਕਰਕੇ ਸਿੱਖ ਸੰਗਤਾਂ ਧਰਮ ਦੇ ਮੁੱਖ ਮੰਤਵ ਤੋਂ ਦੂਰ ਹੋ ਰਹੀਆਂ ਹਨ। ਜਿਸ ਮੰਤਵਨਾਲ ਗੁਰੂਆਂ ਨੇ ਸਿੱਖ ਧਰਮਸਥਾਪਤਕੀਤਾ ਸੀ, ਉਸਦੀ ਪੂਰਤੀਨਹੀਂ ਹੋ ਰਹੀ।ਲੇਖਕਾਦੇ ਲੇਖਾਂ ਅਨੁਸਾਰ  ਗੁਰੂ ਸਾਹਿਬਾਨ ਨੇ ਲੋਕਾਂ ਨੂੰ ਕਰਮਕਾਂਡਾਂ ਅਤੇ ਵਹਿਮਾਭਰਮਾਵਿਚੋਂ ਕੱਢਣ ਦੀਕੋਸ਼ਿਸਕੀਤੀ ਸੀ ਪ੍ਰੰਤੂ ਸਿੱਖ ਸੰਗਤ ਦੁਆਰਾ ਉਨ•ਾਂ ਵਿਚ ਹੀ ਫਸਰਹੀਹੈ। ਉਹ ਲੋਕਾਂ ਨੂੰ ਅਜਿਹੀਆਂ ਊਣਤਾਈਆਂ ਨੂੰ ਦੂਰਕਰਨਲਈਸੰਬਾਦਕਰਨਦੀ ਪ੍ਰੇਰਨਾਕਰਦੀਹੈ। ਉਸਦੇ ਲੇਖਾਂ ਮੁਤਾਬਕ ਕੁਝ ਜਨਮ ਸਾਖੀਆਂ ਰਾਹੀਂ ਚਮਤਕਾਰਵਿਖਾਕੇ ਲੋਕਾਂ ਨੂੰ ਵਰਗਲਾਇਆ ਜਾ ਰਿਹਾਹੈ।ਜਨਮ ਸਾਖੀਆਂ ਵਿਚਜਾਣਬੁਝਕੇ ਮਿਲਾਵਟਕੀਤੀਹੋਈ ਹੈ।ਸਿੱਖ ਧਰਮਚਮਤਕਾਰਾਂ ਵਿਚਯਕੀਨਨਹੀਂ ਰੱਖਦਾ ਸਗੋਂ ਚਮਤਕਾਰਾਂ ਦਾਖੰਡਨਕਰਦਾਹੈ।ਇਥੋਂ ਤੱਕ ਕਿ ਪ੍ਰਵਾਨਸਿਰਲੇਖਵਾਲੇ ਲੇਖਵਿਚਗੁਰੂ ਨਾਨਕਦੇਵ ਦੇ ਬੱਚਿਆਂ ਨੇ ਵੀਕਰਾਮਾਤਾਂ ਕਰਨਦੀਕੋਸਿਸ਼ਕੀਤੀ ਸੀ, ਜਿਸ ਕਰਕੇ ਗੁਰੂ ਸਾਹਿਬ ਨੇ ਗੁਰਗੱਦੀ ਆਪਣੇ ਪਰਿਵਾਰਵਿਚਨਹੀਂ ਦਿੱਤੀ। ਇਸ ਤੋਂ ਇਹ ਭਾਵਵੀਜਾਂਦਾ ਹੈ ਕਿ ਉਹ ਇਨਸਾਨ ਦੇ ਕਿਰਦਾਰਦੀਕਦਰਕਰਦੇ ਸਨ।ਚਮਤਕਾਰਲੋਕਾਂ ਨੂੰ ਗੁਮਰਾਹ ਕਰਦੇ ਹਨ।ਸੋਨੀਆਂ ਕਈ ਜਨਮ ਸਾਖੀਆਂ ਨੂੰ ਆਧਾਰਬਣਾਕੇ ਲੇਖਲਿਖਦੀ ਹੈ ਤੇ ਉਨ•ਾਂ ਜਨਮ ਸਾਖੀਆਂ ਦੀਕਿਤੇ ਪ੍ਰਸੰਸਾਕਰਦੀ ਹੈ,ਜਿਵੇਂ ਤੇਰਾਤੇਰਾਸਿਰਲੇਖਵਾਲੀਜਨਮ ਸਾਖੀ ਵਿਚਕਰਾਮਾਤ ਵਿਖਾਉਂਦੀ ਹੈ ਪ੍ਰੰਤੂ ਇਸੇ ਜਨਮ ਸਾਖੀ ਵਿਚਮੂਰਤੀਪੂਜਾਨੂੰ ਸਿੱਖ ਧਰਮ ਦੇ ਵਿਰੁਧ ਸਮਝਦੀਹੈ।ਸਾਧੂਆਂ ਨੂੰ ਲੰਗਰ ਛਕਾਉਣ ਨੂੰ ਖਰਾ ਸੌਦਾ ਕਹਿੰਦੀਹੈ।ਭਾਈਲਾਲੋ ਵਾਲੇ ਲੇਖਵਿਚਕਿਰਤਕਰਨਵਾਲੇ ਮਿਸਤਰੀ ਦੇ ਘਰਖਾਣਾ ਖਾ ਕੇ ਸੰਦੇਸਦਿੰਦੇ ਹਨ ਕਿ ਮਲਿਕਭਾਗੋ ਗ਼ਰੀਬਾਂ ਦਾਖ਼ੂਨਚੂਸਣਵਾਲਾ ਚੰਗਾ ਵਿਅਕਤੀਨਹੀਂ ਹੈ ਪ੍ਰੰਤੂਨਾਲ ਹੀ ਭਾਈਲਾਲੋ ਦੇ ਸਾਦੇ ਖਾਣੇ ਵਿਚੋਂ ਦੁੱਧ ਅਤੇ ਮਲਿਕਭਾਗੋ ਦੇ ਖਾਣੇ ਵਿਚੋਂ ਖ਼ੂਨਦੀਕਰਾਮਾਤਦਾਸਮਰਥਨਕਰਦੀਹੈ।ਇਸੇ ਤਰ•ਾਂ ਰੀਠਿਆਂ ਵਾਲੀਅਤੇ ਸੱਚ ਖੰਡਵਾਲੇ ਲੇਖਾਂ ਵਿਚਵੀਕਰਾਮਾਤਾਂ ਵਿਖਾਈਆਂ ਗਈਆਂ ਹਨ, ਜਿਸ ਨਾਲ ਉਹ ਸਵੈਵਿਰੋਧੀ ਗੱਲਾਂ ਕਰਦੀਹੈ।ਖਰਾ ਸੌਦਾ ਸਿਰਲੇਖਵਾਲੇ ਲੇਖਵਿਚ ਲੰਗਰ ਪ੍ਰਥਾਦਾਸੰਬੰਧਸਾਧੂਆਂ ਨੂੰ ਖਾਣਾ ਖਲਾਉਣ ਨਾਲਜੋੜਕੇ ਵੇਖਦੀ ਹੋਈ ਪ੍ਰਸੰਸਾਕਰਦੀ ਹੈ ਪ੍ਰੰਤੂਨਾਲ ਹੀ ਅਜੋਕੇ ਮਹਿੰਗੇ ਲੰਗਰਾਂ ਦਾਵਿਰੋਧਕਰਦੀਹੈ।ਵੇਸੇ ਗ਼ਰੀਬ ਦੇਮੂੰਹਨੂੰ ਗੁਰੂ ਦੀਗੋਲਕਕਹਿੰਦੀਹੈ। ਇਸ ਲੇਖਵਿਚਖਾਲਸਾਏਡਸੰਸਥਾਦੀਤਾਰੀਫਕਰਦੀ ਹੋਈ ਸਿੱਖ ਧਰਮਦੀਆਂ ਪਰੰਪਰਾਵਾਂ ਰਾਹੀਂ ਕੁਦਰਤੀ ਆਫਤਾਂ ਮੌਕੇ ਲੋਕਾਂ ਦੀਮਦਦਕਰਨਲਈਲਿਖਦੀਹੈ। ਲੰਗਰਸਾਂਝੀਵਾਲਤਾਦਾਸੰਦੇਸਦਿੰਦਾ ਹੈ ਅਤੇ ਜਾਤਪਾਤਦਾਖੰਡਨਕਰਦਾਹੈ।ਪਰਵਾਸੀਆਂ ਨੂੰ ਸਲਾਹਦਿੰਦੀ ਹੈ ਕਿ ਗੋਰਿਆਂ ਨੂੰ ਲੰਗਰ ਛਕਾਉਣ ਦੀ ਥਾਂ ਸਿੱਖ ਧਰਮਦੀਵਿਚਾਰਧਾਰਾਬਾਰੇ ਦੱਸਿਆ ਜਾਵੇ ਤਾਂ ਜੋ ਨਸਲਵਾਦਅਤੇ ਪਛਾਣਦੀ ਸਮੱਸਿਆ ਦਾਸਮਾਧਾਨ ਹੋ ਸਕੇ।ਇਸਤਰੀਆਂ ਨੂੰ ਗੁਰੂ ਘਰਾਂ ਵਿਚਚੁਗਲੀਆਂ ਅਤੇ ਰੋਮਾਂਟਿਕ ਗੱਲਾਂ ਕਰਨ ਤੋਂ ਪਰਹੇਜਕਰਨਦੀਤਾਕੀਦਕਰਦੀਹੈ।ਅੱਜ ਦੀਰਾਜਨੀਤੀਵਿਚ ਆ ਰਹੀਗਿਰਾਵਟ ਤੋਂ ਵੀਲੇਖਕਾਚਿੰਤਾਜਨਕ ਹੈ ਕਿਉਂਕਿ ਰਾਜਨੀਤੀਵਿਚਵੀਪਖੰਡਵਾਦਭਾਰੂ ਹੋ ਰਿਹਾਹੈ।ਸੋਨੀਆਂ ਕਿਉਂਕਿਖੁਦਕਹਿਣੀ ਤੇ ਕਰਨੀਵਿਚਵਿਸ਼ਵਾਸ਼ਰੱਖਦੀ ਹੈ, ਇਸ ਕਰਕੇ ਸਮਾਜ ਤੋਂ ਵੀ ਉਹੀ ਤਵੱਕੋ ਰੱਖਦੀ ਹੈ।ਉਹ ਭਾਵੇਂ ਰਹਿੰਦੀਸਵੀਡਨਵਿਚ ਹੈ ਪ੍ਰੰਤੂਪੰਜਾਬੀਅਤੇ ਸਿੱਖ ਸਭਿਆਚਾਰਨਾਲ ਗੜੁਚ ਹੈ। ਸਿੱਖ ਧਰਮਵਿਚ ਆ ਰਹੀਗਿਰਾਵਟ ਤੋਂ ਉਹ ਅਤਿਅੰਤਦੁੱਖੀ ਲੱਗਦੀ ਹੈ। ਉਹ ਆਪਣੇ ਲੇਖਾਂ ਵਿਚਸਿੱਖ ਧਰਮਬਾਰੇ ਬੜੀਦਲੇਰੀਅਤੇ ਬੇਬਾਕੀਨਾਲਲਿਖਦੀਹੈ।ਆਮ ਤੌਰ ਤੇ ਵੇਖਣ ਨੂੰ ਉਹ ਕੋਮਲਕਲਾਦੀਪ੍ਰਤੀਕ ਲੱਗਦੀ ਹੈ ਪ੍ਰੰਤੂਗ਼ਲਤਕੰਮਾਂ ਦੇ ਸਖਤ  ਵਿਰੁਧ ਹੈ ਜੋ ਉਸਦੇ ਲੇਖਾਂ ਵਿਚੋਂ ਸ਼ਪੱਸਟ ਹੁੰਦਾ ਹੈ। ਉਸਦੇ ਲੇਖਕਿਰਤਕਰੋ ਤੇਵੰਡ  ਕੇ ਛੱਕੋ ਦੀ ਸਿੱਖ ਧਰਮਦੀਵਿਚਾਰਧਾਰਾਦੇ ਪ੍ਰਤੀਕਹਨ। ਉਸ ਅਨੁਸਾਰ ਸਿੱਖ ਸੰਗਤਾਂ ਗੁਰਬਾਣੀ ਦਾਪਾਠ ਤਾਂ ਕਰਦੀਆਂ ਹਨ ਪ੍ਰੰਤੂ ਉਨ•ਾਂ ਦੇ ਅਰਥਨਹੀਂ ਜਾਣਦੀਆਂ, ਜਿਸ ਕਰਕੇ ਊਣਤਾਈਆਂ ਆ ਰਹੀਆਂ ਹਨ।ਗ੍ਰੰਥੀ,ਰਾਗੀਅਤੇ ਕਥਾਕਾਰ ਬਹੁਤੇ ਪੜ•ੇ ਲਿਖੇ ਨਹੀਂ ਹਨ।ਡੇਰਾਵਾਦ ਪ੍ਰਫੁਲਤ ਹੋ ਰਿਹਾ ਹੈ ਕਿਉਂਕਿ ਅਖੌਤੀ ਸੰਤਮਹਾਤਮਾਬਰਸੀਆਂ ਦੇ ਸਮਾਗਮਕਰਕੇ ਲੋਕਾਂ ਨੂੰ ਗੁਮਰਾਹ ਕਰਲੈਂਦੇਹਨ।ਡੇਰਿਆਂ ਵਿਚ ਬਹੁਤੀਆਂ ਇਸਤਰੀਆਂ ਹੀ ਜਾਂਦੀਆਂ ਹਨ। ਜੋ ਕੁਲ ਵੱਸੋਂ ਦਾ ਅੱਧਾ ਹਿੱਸਾ ਹਨ।ਅਨਪੜ• ਲੋਕਵਹਿਮਾਭਰਮਾਵਿਚਫਸਕੇ ਗੁਮਰਾਹ ਹੋ ਜਾਂਦੇ ਹਨ।ਗਿਆਨਦੀ ਰੌਸ਼ਨੀ ਤੋਂ ਅਣਜਾਣਹਨ।ਧਾਰਮਿਕਅਸਹਿਣਸ਼ੀਲਤਾ ਵੱਧ ਰਹੀਹੈ।ਪ੍ਰਚਾਰਕ ਤਾਂ ਬਹੁਤ ਹਨ ਪ੍ਰੰਤੂਧਰਮ ਸੁੰਗੜ ਰਿਹਾਹੈ। ਸਿੱਖ ਧਰਮਵਿਚਵੀਕਟੜਵਾਦਭਾਰੂ ਹੋ ਰਿਹਾਹੈ। ਪੁਸਤਕ ਦਾਪਹਿਲਾ ਹੀ ਲੇਖ ਗੁਰੂ ਸਾਹਿਬ ਦੇ ਜਨਮ ਦੇ ਸਿਰਲੇਖਵਾਲਾ ਹੈ, ਜਿਸ ਵਿਚ ਗੁਰੂ ਨਾਨਕਦੇਵਦੇ ਜਨਮਬਾਰੇ ਵੀ ਸਿੱਖਾਂ ਦੇ ਇਕਮਤਨਾਹੋਣਕਰਕੇ ਚਿੰਤਾਦਾ ਪ੍ਰਗਟਾਵਾਕੀਤਾ ਗਿਆ ਹੈ।ਅਜਿਹੇ ਮਤਭੇਦਾਂਕਰਕੇ ਸਿੱਖ ਭੰਬਲਭੂਸੇ ਵਿਚਪਏ ਹੋਏ ਹਨ।ਦੂਜਾਲੇਖਬਾਬਾਨਾਨਕ ਨੂੰ ਪੜ•ਨੇ ਭੇਜਣਾ ਹੈ, ਜਿਸ ਵਿਚ ਗੁਰੂ ਨਾਨਕਦੇਵਦੀਬਚਪਨਵਿਚ ਹੀ ਸਿਆਣਪਦਾਜਿਕਰਕੀਤਾ ਗਿਆ ਹੈ। ਇਸ ਲੇਖਵਿਚ ਗੁਰੂ ਨਾਨਕਦੇਵ ਜੀ ਆਮਪੜ•ਾਈਦੀ ਥਾਂ ਅਜਿਹੀ ਪੜ•ਾਈਕਰਨਦੀ ਪੁਰਜੋਰ ਸ਼ਿਫਾਰਸਕਰਦੇ ਹਨ, ਜਿਸ ਨਾਲਗਿਆਨਦੀਪ੍ਰਾਪਤੀਹੋਵੇ।ਇਥੇਸੋਨੀਆਂ ਪੰਜਾਬਵਿਚਲੀਵਰਤਮਾਨਪੜ•ਾਈਦੀ ਤੁਲਨਾ ਕਰਦੀ ਹੋਈ ਲਿਖਦੀ ਹੈ ਕਿ ਇਹ ਅਧੂਰਾਗਿਆਨਹੈ।ਸਰਕਾਰੀਅਤੇ ਪ੍ਰਾਈਵੇਟਸਕੂਲਾਂ ਦੀਪੜ•ਾਈਦਾ ਜ਼ਮੀਨਅਸਮਾਨਦਾਫਰਕਹੈ।ਉਹ ਆਪਣੇ ਲੇਖਵਿਚਲਿਖਦੀ ਹੈ ਕਿ ਅਜਿਹੀ ਪੜ•ਾਈਦਾ ਕੀ ਲਾਭ ਜਿਸ ਦੇ ਪ੍ਰਾਪਤਕਰਨਨਾਲਬਲਾਤਕਾਰ ਲੁੱਟ, ਖੋਹ,ਧੋਖੇ ਅਤੇ  ਫਰੇਬਕਰਨਵਾਲੇ ਨੌਜਵਾਨ ਅੱਗੇ ਆਉਂਦੇ ਹਨ।ਲੋਭ,ਲਾਲਚ,ਘਰੇਲ ਹਿੰਸਾ ਅਤੇ ਖਾਦਪਦਾਰਥਾਂ ਵਿਚਮਿਲਾਵਟ ਦੇ ਵਿਰੁਧ ਵੀਆਵਾਜ਼ ਉਠਾਉਂਦੀ ਹੈ।ਉਹ ਇਹ ਵੀਲਿਖਦੀ ਹੈ ਕਿ ਅਜਿਹੀਆਂ ਗੱਲਾਂ ਦੀ ਇਕੱਲੀ ਸਰਕਾਰ ਹੀ ਜ਼ਿੰਮੇਵਾਰਨਹੀਂ ਲੋਕਵੀਬਰਾਬਰ ਦੇ ਜ਼ਿੰਮੇਵਾਰਹਨ।ਆਮ ਤੌਰ ਤੇ ਅਸੀਂ ਸਰਕਾਰ ਨੂੰ ਕੋਸ ਕੇ ਆਪ ਸੁਰਖੁਰੂ ਹੋ ਜਾਂਦੇ ਹਾਂ।ਟੀਵੀਅਤੇ ਫਿਲਮਾਂ ਵੀ ਜ਼ਿੰਮੇਵਾਰਹਨ।ਜਨੇਊ ਪਵਾਉਣ ਵਾਲੇ ਲੇਖਵਿਚ ਉਹ ਇਸਨੂੰਵੀਪਖੰਡਵਾਦਕਹਿੰਦੀ ਹੈ ਕਿਉਂਕਿ ਅਜਿਹੇ ਕੰਮਕੀਤੇ ਜਾਣਜਿਨ•ਾਂ ਦਾਸਥਾਈਲਾਭਹੋਵੇ। ਗੁਰਦੁਆਰਾ ਸਾਹਿਬਵਿਚਧੜੇਬੰਦੀਆਂ ਕਰਕੇ ਲੜਾਈਆਂ ਹੁੰਦੀਆਂ ਹਨਅਤੇ ਪ੍ਰਬੰਧਕਗੁਰਦਵਾਰਿਆਂ ਤੇ ਕਾਬਜ਼ ਹੋਣਲਈਜਦੋਜਹਿਦਕਰਦੇ ਹਨ । ਇੰਜ ਸਾਡੇਧਾਰਮਿਕਅਕੀਦੇ ਵਿਚਘਾਟਦਾਕਾਰਨਕਰਕੇ ਹੁੰਦਾ ਹੈ।ਜੇਕਰਸਾਡਾਪ੍ਰਚਾਰਠੀਕਹੋਵੇ ਤਾਂ ਨੌਜਵਾਨ ਨਸ਼ਿਆਂ ਵਲ ਕਿਉਂ ਜਾਣ।ਸ਼ਰਾਧਕਰਨੇ,ਮੜ•ੀਆਂ ਮਸਾਣਾ ਨੂੰ ਪੂਜਣਾਅਤੇ ਫੈਸ਼ਨਪ੍ਰਸਤਹੋਣਾ ਪਤਿਤਪੁਣੇ ਦੇ ਮੁੱਖ ਕਾਰਨਹਨ।ਕਰਮਕਾਂਡ ਤੋਂ ਤੌਬਾ ਲੇਖਵਿਚ ਹਰਿਦੁਆਰ ਵਿਖੇ ਪੰਡਤਾਂ ਵੱਲੋਂ ਸੂਰਜ ਦੇ ਨਜਦੀਕਆਪਣੇ ਪ੍ਰਿਤਲੋਕਲਈਸ਼ਰਾਧਾਂ ਮੌਕੇ ਪਾਣੀਦੇਣ ਦੇ ਸਮੇਂ ਗੁਰੂ ਨਾਨਕਦੇਵ ਜੀ ਵੱਲੋਂ ਸੂਰਜਵਲਪਿਠਕਰਕੇ ਆਪਣੇ ਖੇਤਾਂ ਨੂੰ ਪਾਣੀਦੇਣਾ, ਉਨ•ਾਂ ਨੂੰ ਬਾਦਲੀਲਸਮਝਾਉਣ ਲਈਸੀ, ਉਨ•ਾਂ ਕਿਹਾ ਕਿਜੇ  ਤੁਹਾਡਾ ਪਾਣੀ ਲੱਖਾਂ ਮੀਲਦੂਰਜਾ ਸਕਦਾ ਹੈ ਤਾਂ ਮੇਰੇ ਖੇਤ ਤਾਂ ਬਹੁਤ ਨੇੜੇ ਹਨ।ਦਲੀਲਨਾਲ ਉਨ•ਾਂ ਨੂੰ ਸਿੱਧੇ ਰਸਤੇ ਪਾਇਆ।ਪੰਜਾਬਵਿਚ ਹੋ ਰਹੀ ਗੁਰੂ ਗ੍ਰੰਥ ਸਾਹਿਬਦੀਬੇਅਦਬੀਬਾਰੇ ਵੀਲਿਖਿਆ ਹੈ ਕਿ ਅਸੀਂ ਗ਼ਰੀਬਾਂ ਦਾਬਾਈਕਾਟਕਰਕੇ ਅਤੇ ਉਨ•ਾਂ ਨੂੰ ਦਲਿਤ ਕਹਿਕੇ ਗੁਰੂ ਦੀਵਿਚਾਰਧਾਰਾਦੀਬੇਅਦਬੀਹਰ ਰੋਜ਼ ਕਰਦੇ ਹਾਂ।ਜਾਤਾਂ ਪਾਤਾਂ ਦੇ ਨਾਮ ਤੇ ਗੁਰਦੁਆਰੇ ਬਣਾਰਹੇ ਹਾਂ।ਸ਼ਰੋਮਣੀ ਗੁਰਦੁਆਰਾ ਪ੍ਰਬੰਧਕਕਮੇਟੀ ਨੂੰ ਆੜੇ ਹੱਥੀਂ ਲੈਂਦੀ ਹੋਈ ਲਿਖਦੀ ਹੈ ਕਿ ਅਜਿਹੀ ਗਿਰਾਵਟਦੀ ਉਹ ਜ਼ਿੰਮੇਵਾਰਹੈ।ਭੇਖੀਆਂ ਦਾਵੀਪਰਦਾਫਾਸ਼ਕਰਦੀ ਹੈ ਕਿ ਉਹ ਕਕਾਰਪਹਿਨਣਦਾਵਿਖਾਵਾਤਾਂ ਕਰਦੇ ਹਨ ਪ੍ਰੰਤੂਅਸਲੀ ਜ਼ਿੰਦਗੀਵਿਚ ਕੋਹਾਂ ਦੂਰਹਨ।ਗੁਰੂ ਨਾਨਕਦੇਵ ਜੀ ਨਸ਼ਿਆਂ ਦੇ ਵਿਰੁਧ ਸਨ, ਇਸਬਾਰੇ ਇਕ ਲੇਖਵਿਚ ਗੁਰੂ ਜੀ ਵੱਲੋਂ ਲੋਕਾਂ ਨੂੰ ਕੀਰਤਨਰਾਹੀਂ  ਨਸ਼ਿਆਂ ਵਿਰੁਧ ਲਾਮਬੰਦਕਰਨਦੀਕੋਸਿਸ਼ਬਾਰੇ ਦੱਸਿਆ ਗਿਆ ਹੈ।ਲੋਕਪਾਠਵੀ ਕਰਾਉਂਦੇ ਹਨ ਪ੍ਰੰਤੂ ਉਸ ਤੋਂ ਬਾਅਦਸ਼ਰਾਬਅਤੇ ਮੀਟਦੀਵਰਤੋਂ ਕਰਦੇ ਹਨ।ਪੰਜਾਬਵਿਚ ਉਹ ਲਿਖਦੀ ਹੈ ਕਿ ਸਕੂਲਾਂ ਨਾਲੋਂ ਸ਼ਰਾਬ ਦੇ ਠੇਕੇ ਜ਼ਿਆਦਾਹਨ।ਸਰਕਾਰਾਂ ਆਪਆਪਣੀਆਮਦਨ ਵਧਾਉਣ ਲਈਨਸ਼ੇਵੇਚਰਹੀਆਂ ਹਨ। ਕੁਝ ਗਾਇਕ ਅਤੇ ਗੀਤਕਾਰਸਭਿਆਚਾਰਕਨਸ਼ੇਵੇਚਰਹੇ ਹਨ।ਸੋਨੀਆਂ ਅਨੁਸਾਰ ਸਭ ਤੋਂ ਲਾਭਦਾਇਕਨਸ਼ਾਪਰਮਾਤਮਾ ਦੇ ਨਾਮਦਾ ਹੈ, ਜੇ ਨਸ਼ਾਕਰਨਾ ਹੀ ਹੈ ਤਾਂ ਨਾਮਸਿਮਰਨਕੀਤਾਜਾਵੇ। ਉਹ ਇਕ ਲੇਖਵਿਚ ਇਹ ਵੀਲਿਖਦੀ ਹੈ ਕਿ ਪਾਪਦੀਝੂਠਬੋਲਕੇ ਕੀਤੀਕਮਾਈਨਹੀਂ ਕਰਨੀਚਾਹੀਦੀ।ਧਾਰਮਿਕਵਿਅਕਤੀਆਂ ਨੇ ਧਰਮ ਦੇ ਨਾਂ ਤੇ ਝੂਠਦੀਆਂ ਦੁਕਾਨਾ ਖੋਲ•ੀਆਂ ਹੋਈਆਂ ਹਨ। ਰੱਬ ਇਕ ਅਤੇ ਹਰ ਥਾਂ ਮੌਜੂਦ ਹੈ,ਬਾਰੇ ਆਪਣੇ ਲੇਖਵਿਚਲੇਖਕਾ ਨੇ ਦੱਸਿਆ ਹੈ ਕਿ ਮੱਕੇ ਵਿਚਜਦੋਂ ਗੁਰੂ ਜੀ ਕਾਬੇ ਵੱਲ ਲੱਤਾਂ ਕਰਕੇ ਸੁੱਤੇ ਸੀ ਤਾਂ ਕਾਜੀ ਨੇ ਇਤਰਾਜਕੀਤਾ ਕਿ ਤੁਸੀਂ ਰੱਬ ਦੇ ਘਰਵਲਪੈਰਕੀਤੇ ਹਨ ਤਾਂ ਗੁਰੂ ਜੀ ਨੇ ਕਿਹਾ ਕਿ ਜਿੱਧਰ ਰੱਬ ਨਹੀਂ ਦੱਸੋ ਮੈਂ ਉਧਰ ਪੈਰਕਰਲੈਂਦਾ ਹਾਂ। ਕਾਜੀ ਨੂੰ ਮੰਨਣਾਪਿਆ ਕਿ ਰੱਬ ਹਰ ਥਾਂ ਮੌਜੂਦ ਹੈ। ਗੁਰੂ ਨਾਨਕਦੇਵ ਜੀ ਨੇ ਇਸਤਰੀ ਨੂੰ ਆਦਮੀ ਦੇ ਬਾਰਬਰ ਰੁਤਬਾ ਦਿੱਤਾ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਪੰਜਾਬਵਿਚਭਰੂਣ ਹੱਤਿਆਵਾਂ ਕਰਕੇ ਇਹ ਦਰਘਟ ਗਈ ਹੈ।ਜਦੋਂ ਕਿ ਇਸਤਰੀ ਤੋਂ ਬਿਨਾਂ ਸੰਸਾਰਦੀ ਉਤਪਤੀ ਬਾਰੇ ਸੋਚਿਆ ਵੀਨਹੀਂ ਜਾ ਸਕਦਾ।ਸੰਸਾਰਵਿਚਪੈਸੇ ਦੀਹੋੜ ਲੱਗੀ ਹੋਈ ਹੈ।
       ਸਮੁੱਚੇ ਤੌਰ ਤੇ ਇਹ ਕਿਹਾ ਜਾ ਸਕਦਾ ਹੈ ਕਿ ਇਹ ਪੁਸਤਕ ਮੁੱਖ ਤੌਰ ਸਿੱਖਾਂਅਤੇ ਸਮਾਜਵਿਚ ਆ ਰਹੀਗਿਰਾਵਟ ਤੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ।ਆਮਲੋਕਾਂ ਅਤੇ ਧਾਰਮਿਕਪ੍ਰਚਾਰਕਾਂ ਦੀਅਣਪੜ•ਤਾਕਰਕੇ ਧਾਰਮਿਕ ਕੁਰੀਤੀਆਂ ਵੱਧ ਰਹੀਆਂ ਹਨ। ਇਸ ਕੰਮਵਿਚ ਪੁਰਤਨ ਵਿਚਾਰਅਤੇ ਵਹਿਮਾਂ ਭਰਮਾਂ ਦਾ ਮੁੱਖ ਯੋਗਦਾਨਹੈ। ਜਿਸ ਕਾਰਨਕਰਕੇ ਲੋਕਧਰਮ ਦੇ ਠੇਕਦਾਰਾਂ ਦੇ ਟੇਟੇ ਚੜ•ਕੇ ਡੇਰਿਆਂ, ਅਖੌਤੀ ਸੰਤਾਂ ਅਤੇ ਮੜ•ੀਮਸਾਣਾਂ ਦੀਪੂਜਾਕਰਨਵਲ ਪ੍ਰੇਰਿਤ ਹੋ ਰਹੇ ਹਨ।ਇਸਤਰੀਆਂ ਨੂੰ ਡੇਰਿਆਂ ਵਲ ਪ੍ਰੇਰਤਹੋਣਲਈ ਜ਼ਿੰਮੇਵਾਰ ਠਹਿਰਾਉਂਦੀ ਹੈ।