ਸਭ ਰੰਗ

  •    ਸੋਚਾਂ ਦੇ ਸਿਰਨਾਵੇਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਧ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਕ ਰਿਸ਼ਤਿਆਂ ਦੀ ਕਵਿਤਰੀ--ਬਲਵੀਰ ਕੌਰ ਢਿਲੋਂ / ਉਜਾਗਰ ਸਿੰਘ (ਲੇਖ )
  •    ਪੰਜਾਬੀ ਦਾ ਮੁਦਈ ਲੋਕ ਕਵੀ: ਚਿਰਾਗ ਦੀਨ ਦਾਮਨ / ਉਜਾਗਰ ਸਿੰਘ (ਲੇਖ )
  •    ਸਮਾਜਕ ਕਦਰਾਂ ਕੀਮਤਾਂ ਦਾ ਗੀਤਕਾਰ - ਗੁਰਮਿੰਦਰ ਗੁਰੀ / ਉਜਾਗਰ ਸਿੰਘ (ਲੇਖ )
  •    ਗੁਰ-ਇਤਿਹਾਸ ਚ ਵਿਪਰਵਾਦੀ ਮਿਲਾਵਟ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗ਼ਦਰ ਲਹਿਰ ਦੀ ਕਹਾਣੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਲੋਕ ਕਵੀ-ਉਸਤਾਦ ਦਾਮਨ / ਉਜਾਗਰ ਸਿੰਘ (ਲੇਖ )
  •    ਅਲਵਿਦਾ - ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਛੋਟੇ ਲੋਕ - ਮਿੰਨੀ ਕਹਾਣੀ ਸੰਗ੍ਰਹਿ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿਰਜਣਹਾਰੀਆਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਮਨ ਵਿਰਕ ਦੀ ਪੁਸਤਕ 'ਮੇਰਾ ਘਰ ਕਿਹੜਾ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਵਰਿੰਦਰ ਸਿੰਘ ਵਾਲੀਆ ਦਾ ਨਾਵਲ 'ਤਨਖ਼ਾਹੀਏ ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਤਨਾਮ ਚੌਹਾਨ ਦੀ ਪੁਸਤਕ 'ਕਹੋ ਤਿਤਲੀਆਂ ਨੂੰ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅੱਖਰ ਅੱਖਰ ਦਾ ਅਹਿਸਾਸ-ਪ੍ਰੇਰਨਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੁਰਿੰਦਰ ਕੌਰ ਬਾੜਾ ਦੀ ਤੇਰੇ ਬਿਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੜਕਸ਼ਾਪ ਸ਼ਾਇਰੀ - ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਾਰਵਾਂ ਚਲਦਾ ਰਹੇ ਦੇ ਖਲੋਤੇ ਲੋਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜੂਨ 84 ਦੀ ਪੱਤਰਕਾਰੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ / ਉਜਾਗਰ ਸਿੰਘ (ਲੇਖ )
  •    ਸਾਹਿਤਕਾਰ ਅਤੇ ਕੀਟ ਵਿਗਿਆਨੀ ਡਾ.ਅਮਰਜੀਤ ਟਾਂਡਾ / ਉਜਾਗਰ ਸਿੰਘ (ਲੇਖ )
  •    ਮੁਹੱਬਤੀ ਕਵਿਤਾਵਾਂ ਦਾ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਅਧੂਰੇ ਅਹਿਸਾਸਾਂ ਦੀ ਪ੍ਰਤੀਕ 'ਸਮਾਂ ਤੇ ਸੁਪਨੇ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਾਹਿਤ ਤੇ ਸੰਬਾਦ ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ / ਉਜਾਗਰ ਸਿੰਘ (ਲੇਖ )
  •    ਸ਼ਰਨਜੀਤ ਬੈਂਸ ਦੀ ਪੁਸਤਕ - ਸੰਗੀਤਕ ਇਸ਼ਕ ਦਾ ਖ਼ਜਾਨਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸੋਹੀ ਦੀ ਪੁਸਤਕ ਨਿਪੱਤਰੇ ਰੁੱਖ ਦਾ ਪਰਛਾਵਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ.ਲਕਸ਼ਮੀ ਨਰਾਇਣ ਦੀ ਪੁਸਤਕ ਮੁਹੱਬਤ ਦੇ ਦਸਤਾਵੇਜ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਤਰਲੋਚਨ ਸਿੰਘ ਦੀ ਮੈਂਬਰ ਪਾਰਲੀਮੈਂਟ ਵਜੋਂ ਭੂਮਿਕਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਨਾਵਲ ਜ਼ੀਨਤ -- ਦੇਸ਼ ਦੀ ਵੰਡ ਦੇ ਦਰਦ ਦੀ ਹੂਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੋਤੀ ਪੰਜ ਦਰਿਆਵਾਂ ਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਭੁਪਿੰਦਰ ਸਿੰਘ ਬੋਪਾਰਾਏ ਦੀ ਵਾਰਤਕ ਦੀ ਪੁਸਤਕ ਚੋਰ ਮੋਰੀਆਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੰਦੀਪ ਆਲਮ ਦਾ ਕਾਵਿ ਸੰਗ੍ਰਹਿ ਸਾਹ ਲੈਂਦੀ ਕਬਰਗਾਹ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਹੱਸਵਾਦੀ ਕਵਿਤਰੀ ਸੁਰਜੀਤ ਕੌਰ / ਉਜਾਗਰ ਸਿੰਘ (ਲੇਖ )
  •    ਡਾ. ਸੋਨੀਆਂ ਦੀ ਪੁਸਤਕ 'ਧੁੰਦ' / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਿੱਖਾਂ ਦੀ ਪਾਰਲੀਮੈਂਟ / ਉਜਾਗਰ ਸਿੰਘ (ਲੇਖ )
  •    ਸਮਾਜੀ ਸੰਘਰਸ਼ ਅਤੇ ਸੰਸਾਰੀਕਰਨ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ - ਗੁਰਮਤਿ ਵਿਚਾਰਧਾਰਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਯੁਗੇ ਯੁਗੇ ਨਾਰੀ : ਇਸਤਰੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦੋ ਤੇਰੀਆਂ ਦੋ ਮੇਰੀਆਂ - ਸਮਾਜਿਕ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਕਮਲੇਸ਼ ਉਪਲ ਦੀ ਪੁਸਤਕ ਵਾਰਤਕ ਦੇ ਰੰਗ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮਨੁੱਖੀ ਸੋਚ ਦੀਆਂ ਤ੍ਰੰਗਾਂ ਦਾ ਪ੍ਰਤੀਬਿੰਬ - ਪਾਰਲੇ ਪੁਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸ਼ਬਦਾਂ ਦਾ ਜਾਦੂਗਰ ਕਹਾਣੀਕਾਰ - ਕ੍ਰਿਪਾਲ ਕਜ਼ਾਕ / ਉਜਾਗਰ ਸਿੰਘ (ਲੇਖ )
  •    ਪੰਜਾਬ ਦੀ ਤ੍ਰਾਸਦੀ - ਉਸਨੂੰ ਉਜਾੜਿਆਂ ਨੇ ਉਜਾੜਿਆ / ਉਜਾਗਰ ਸਿੰਘ (ਲੇਖ )
  •    ਮਹਿਕਾਂ ਦਾ ਵਣਜਾਰਾ : ਜਗਦੇਵ ਸਿੰਘ ਜੱਸੋਵਾਲ / ਉਜਾਗਰ ਸਿੰਘ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਤਿੜਕ ਰਹੇ ਸਮਾਜਿਕ ਰਿਸ਼ਤਿਆਂ ਅਤੇ ਸਰੋਕਾਰਾਂ ਦਾ ਕਵੀ / ਉਜਾਗਰ ਸਿੰਘ (ਲੇਖ )
  •    ਪੰਜਾਬੀ ਵਿਰਾਸਤ, ਕਵਿਤਾ ਅਤੇ ਕੋਮਲ ਕਲਾਵਾਂ ਦੀ ਤਿ੍ਰਵੈਣੀ / ਉਜਾਗਰ ਸਿੰਘ (ਲੇਖ )
  •    ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ:ਜਸਵਿੰਦਰ ਸਿੰਘ / ਉਜਾਗਰ ਸਿੰਘ (ਲੇਖ )
  •    ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤਾਂ ਦਾ ਵਣਜ਼ਾਰਾ : ਗਿੱਲ ਸੁਰਜੀਤ / ਉਜਾਗਰ ਸਿੰਘ (ਲੇਖ )
  •    ਕੁਦਰਤ, ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਕਵਿਤਰੀ ਡਾ ਰੰਜੂ / ਉਜਾਗਰ ਸਿੰਘ (ਲੇਖ )
  •    ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਰਾਜ ਕਰੇਂਦੇ ਰਾਜਿਆ’ ਕਿਸਾਨੀ ਸਰੋਕਾਰਾਂ ਦੀ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ-‘‘ਚੰਨ ਅਜੇ ਦੂਰ ਹੈ’’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ : ਹਰਦੇਵ ਦਿਲਗੀਰ / ਉਜਾਗਰ ਸਿੰਘ (ਲੇਖ )
  •    ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ / ਉਜਾਗਰ ਸਿੰਘ (ਲੇਖ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਪ੍ਰਭਜੋਤ ਸਿੰਘ ਸਿੰਘ ਸੋਹੀ ਦਾ ‘ਸੰਦਲੀ ਬਾਗ਼’ ਗੀਤ ਸੰਗ੍ਰਹਿ ਬਹੁਰੰਗਾਂ ਵਿੱਚ ਰੰਗਿਆ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਕਿਤੇ ਉਹ ਨਾ ਹੋਵੇ’ - ਅਹਿਸਾਸਾਂ ਦਾ ਪੁਲੰਦਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਰਜ਼ਪ੍ਰੀਤ ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂੂਹ ਦੇ ਰੰਗ’ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜ਼ਾਹਿਦ ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਮੇਘਾ ਸਿੰਘ ਦੀ ‘ਸਮਕਾਲੀ ਦਿ੍ਰਸ਼ਟੀਕੋਣ-2012’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ / ਉਜਾਗਰ ਸਿੰਘ (ਲੇਖ )
  •    ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸੁਰਜੀਤ ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ ਦੀ ਕਵਿਤਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਨਕਸਲਵਾੜੀ ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ ਗੁਲਦਸਤਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਜਸਵੀਰ ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ ਤ੍ਰਾਸਦੀ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਹਾਣੀ ਪੰਜਾਬ ਰਸਾਲਾ ਸਾਹਿਤਕ ਸੰਜੀਦਗੀ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਮਲ ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਣਧੀਰ ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’: ਵਿਸਮਾਦੀ ਕਵਿਤਾਵਾਂ ਦਾ ਪੁਲੰਦਾ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਸਿਰੀ ਰਾਮ ਅਰਸ਼ ਦਾ ਗ਼ਜ਼ਲ ਸੰਗ੍ਰਹਿ ਇਹਸਾਸ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ. ਸਤਿੰਦਰ ਪਾਲ ਸਿੰਘ ਦੀ ‘ਸਫਲ ਗ੍ਰਿਹਸਥ ਲਈ ਗੁਰਮਤਿ’ ਬਿਹਤਰੀਨ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ : ਮਾਨਸਿਕ ਸਰੋਕਾਰਾਂ ਦਾ ਪ੍ਰਤੀਬਿੰਬ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ ਸਵੈ ਦੀ ਪਰਿਕਰਮਾ’ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਤੇਜਿੰਦਰ ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ ਮੁਹੱਬਤ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਵਿਦਰੋਹੀ ਬੋਲ’ ਪੁਸਤਕ ਜੁਝਾਰਵਾਦੀ ਕਵਿਤਾ ਦਾ ਵਿਲੱਖਣ ਦਸਤਾਵੇਜ਼ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ਡਾ.ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ ਤੱਕ)’ ਖੋਜੀ ਪੁਸਤਕ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  •    ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ / ਉਜਾਗਰ ਸਿੰਘ (ਆਲੋਚਨਾਤਮਕ ਲੇਖ )
  • ਸਿੱਖਾਂ ਦੀ ਪਾਰਲੀਮੈਂਟ (ਲੇਖ )

    ਉਜਾਗਰ ਸਿੰਘ   

    Email: ujagarsingh48@yahoo.com
    Cell: +91 94178 13072
    Address:
    India
    ਉਜਾਗਰ ਸਿੰਘ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    buy sertraline 100mg

    buy sertraline uk blog.easytek.co.nz where to buy sertraline
    ਅਨੇਕਾਂ ਅੰਦੋਲਨਾਂ, ਧਰਨਿਆਂ, ਮੁਜ਼ਾਹਰਿਆਂ, ਜਦੋਜਹਿਦਾਂ ਅਤੇ ਕੁਰਬਾਨੀਆਂ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਨੂੰ ਮਹੰਤਾਂ ਦੇ ਕਬਜ਼ੇ ਵਿਚੋਂ ਖਾਲੀ ਕਰਵਾਉਣ ਲਈ ਸਿੱਖ ਸੰਗਤਾਂ ਨੂੰ ਚਾਬੀਆਂ, ਜੈਤੋ ਅਤੇ ਗੁਰੂ ਕੇ ਬਾਗ ਦਾ ਮੋਰਚਾ ਲਗਾਉਣਾ ਪਿਆ। ਅਣਗਿਣਤ ਸਿੰਘਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਸ ਤੋਂ ਬਾਅਦ ਗੁਰਦਵਾਰਿਆਂ ਦੇ ਪ੍ਰਬੰਧਾਂ ਬਾਰੇ ਵੀ ਜਦੋਜਹਿਦ ਕਰਨੀ ਪਈ ਤਾਂ ਕਿਤੇ ਜਾ ਕੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪੰਥਕ ਸੰਸਥਾਵਾਂ ਜਿਹੜੀਆਂ ਸਿੱਖਾਂ ਦੇ ਹਿੱਤਾਂ ਅਤੇ ਸਿੱਖ ਪਰੰਪਰਾਵਾਂ ਨੂੰ ਅਮਲੀ ਰੂਪ ਦੇਣ ਵਿਚ ਸਹਾਈ ਹੁੰਦੀਆਂ ਹੋਣ ਹੋਂਦ ਵਿਚ ਆਈਆਂ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੇਦਾਗ਼ ਸਰਵੋਤਮ ਸਿੱਖ ਬਣਦੇ ਰਹੇ। 1920 ਵਿਚ ਅਕਾਲੀ ਦਲ ਬਣਿਆਂ ਹੀ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਸੀ। ਜਦੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਗਈ ਤਾਂ ਅਕਾਲੀ ਦਲ ਦਾ ਕੰਮ ਸਿਆਸੀ ਹੋ ਗਿਆ।  ਅਕਾਲੀ ਦਲ ਦੋ ਵਾਰ 1947 ਅਤੇ 1957 ਵਿਚ ਚੋਣਾਂ ਲੜਨ ਲਈ  ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਪਰਕਾਸ਼ ਸਿੰਘ ਬਾਦਲ 1957 ਵਿਚ ਵਿਧਾਨ ਸਭਾ ਦੀ ਚੋਣ ਕਾਂਗਰਸ ਪਾਰਟੀ ਦੇ ਟਿਕਟ ਤੇ ਲੜਿਆ ਸੀ। ਮਾਸਟਰ ਤਾਰਾ ਸਿੰਘ ਦੇ ਪ੍ਰਧਾਨ ਹੁੰਦਿਆਂ ਤੱਕ ਅਕਾਲੀ ਦਲ ਨੇ ਸ਼ਰੋਮਣੀ ਪ੍ਰਬੰਧਕ ਕਮੇਟੀ ਦੇ ਕੰਮ ਵਿਚ ਦਖ਼ਲਅੰਦਾਜ਼ੀ ਨਹੀਂ ਕੀਤੀ। ਸਿਆਸੀ ਦਖ਼ਅੰਦਾਜ਼ੀ ਨਾ ਹੋਣ ਕਰਕੇ ਆਲ੍ਹਾ ਦਰਜੇ ਦੇ ਗੁਰਮੁਖ ਤਖ਼ਤਾਂ ਦੇ ਜਥੇਦਾਰ ਬਣਦੇ ਰਹੇ। ਆਜ਼ਾਦੀ ਤੋਂ ਪਹਿਲਾਂ ਇਕ ਵਾਰ ਮਹਾਰਾਜਾ ਰਣਜੀਤ ਸਿੰਘ ਨੂੰ ਵੀ ਅਕਾਲ ਤਖ਼ਤ ਉਪਰ ਬੁਲਾਕੇ ਸਜਾ ਦਿੱਤੀ ਗਈ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਸਾਰ ਦੇ ਸਿੱਖ ਆਪਣੀ ਪਾਰਲੀਮੈਂਟ ਕਹਿਣ ਤੇ ਫ਼ਖ਼ਰ ਮਹਿਸੂਸ ਕਰਦੇ ਹਨ। ਕਈ ਵਾਰੀ ਸਾਡੀਆਂ ਪੰਥਕ ਸੰਸਥਾਵਾਂ ਦੇ ਮੁਖੀਆਂ ਦੀ ਤੁਲਨਾ ਪੋਪ ਨਾਲ ਵੀ ਕੀਤੀ ਜਾਂਦੀ ਹੈ। ਪ੍ਰੰਤੂ ਅਸੀਂ ਕਦੀਂ ਆਪਣੀ ਪੀੜ੍ਹੀ ਹੇਠ ਸੋਟਾ ਨਹੀਂ ਫੇਰਿਆ ਕਿ ਕੀ ਅਸੀਂ ਪੋਪ ਦੇ ਅਹੁਦੇ ਵਰਗੀ ਨੈਤਿਕਤਾ ਕਾਇਮ ਰੱਖਦੇ ਹਾਂ? ਸਿੱਖਾਂ ਦੀ ਪਾਰਲੀਮੈਂਟ ਦਾ ਕੰਮ ਧਾਰਮਿਕ ਮਸਲਿਆਂ ਅਤੇ ਫ਼ੈਸਲਿਆਂ ਉਪਰ ਵਿਚਾਰ ਵਟਾਂਦਰਾ ਅਰਥਾਤ ਸੰਬਾਦ ਕਰਕੇ ਆਪਸੀ ਸਹਿਮਤੀ ਨਾਲ ਫ਼ੈਸਲੇ ਕਰਨਾ ਹੁੰਦਾ ਹੈ। ਪ੍ਰੰਤੂ 1967 ਤੋਂ ਬਾਅਦ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸਿਆਸਤ ਦੀ ਦਖ਼ਅੰਦਾਜ਼ੀ ਹੋਈ ਹੈ, ਉਦੋਂ ਤੋਂ ਹੀ ਨਿਘਾਰ ਆਉਣਾ ਸ਼ੁਰੂ ਹੋ ਗਿਆ ਹੈ। ਇਹ ਕੁਦਰਤੀ ਹੈ ਜਦੋਂ ਕਿਸੇ ਵੀ ਖੇਤਰ ਵਿਚ ਸਿਆਸੀ ਦਖ਼ਲਅੰਦਾਜ਼ੀ ਹੋ ਜਾਵੇ ਤਾਂ ਕਾਬਲੀਅਤ ਦੀ ਮੈਰਿਟ ਖ਼ਤਮ ਹੋ ਜਾਂਦੀ ਹੈ। ਇਸ ਕਰਕੇ ਸ਼ਰੋਮਣੀ ਪ੍ਰਬੰਧਕ ਕਮੇਟੀ ਇਕ ਕਿਸਮ ਨਾਲ ਅਕਾਲੀ ਦਲ ਦੀ ਹੱਥਠੋਕਾ ਬਣ ਗਈ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅਕਾਲੀ ਦਲ ਨੇ ਤਖ਼ਤਾਂ ਦੇ ਜਥੇਦਾਰਾਂ ਦੇ ਕੰਮ ਵਿਚ ਵੀ ਦਖ਼ਲ ਦੇਣਾ ਸ਼ੁਰੂ ਕਰ ਦਿੱਤਾ। ਜਥੇਦਾਰਾਂ ਨੂੰ ਸਿਆਸੀ ਲੋਕ ਆਪਣੇ ਕੋਲ ਬੁਲਾਕੇ ਹੁਕਮ ਦਿੰਦੇ ਹਨ, ਜਿਸ ਨਾਲ ਤਖ਼ਤਾਂ ਦੀ ਮਾਣ ਮਰਿਆਦਾ ਉਪਰ ਪ੍ਰਭਾਵ ਪੈਣ ਲੱਗ ਪਿਆ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਹੜੀ ਸਿੱਖਾਂ ਦੀ ਪਾਰਲੀਮੈਂਟ ਹੈ, ਉਹ ਸਾਲ ਵਿਚ ਦੋ ਵਾਰੀ ਇਕੱਠੀ ਹੁੰਦੀ ਹੈ। ਇਕ ਵਾਰ ਨਵੰਬਰ ਮਹੀਨੇ ਵਿਚ ਨਵਾਂ ਪ੍ਰਧਾਨ ਅਤੇ ਕਾਰਜਕਾਰਨੀ ਚੁਣਨ ਲਈ। ਦੂਜੀ ਵਾਰ ਬਜਟ ਪਾਸ ਕਰਨ ਲਈ। ਚੋਣ ਦੀ ਪ੍ਰਣਾਲੀ ਵੀ ਅਜ਼ੀਬ ਕਿਸਮ ਦੀ ਅਤੇ ਇਕ ਪਾਸੜ ਹੈ। ਚੋਣ ਵਿਚ ਕੋਈ ਕਿਸੇ ਮੈਂਬਰ ਦੀ ਪੁਛ ਪ੍ਰਤੀਤ ਨਹੀਂ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਕੋਈ ਵੁਕਤ ਨਹੀਂ। ਅਕਾਲੀ ਦਲ ਦਾ ਪ੍ਰਧਾਨ ਅਹੁਦੇਦਾਰਾਂ ਦੀਆਂ ਪਰਚੀਆਂ ਲਿਖ ਦਿੰਦਾ ਹੈ। ਮੈਂਬਰ ਜੈਕਾਰੇ ਛੱਡ ਕੇ ਚੋਣ ਕਰ ਲੈਂਦੇ ਹਨ। ਧਾਰਮਿਕ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਹੋ ਰਹੀ ਹੁੰਦੀ ਹੈ, ਇਹ ਕੋਈ ਸਿਆਸੀ ਅਖਾੜਾ ਨਹੀਂ, ਜਿਥੇ ਰਾਜਨੀਤੀ ਚਲੇ। ਸ਼ਰੋਮਣੀ ਕਮੇਟੀ ਦੀ ਚੋਣ ਵਿਚ ਸਿਆਸਤ ਛਾਈ ਰਹਿੰਦੀ ਹੈ। ਕਿਸੇ ਧਾਰਮਿਕ ਮਸਲੇ ਤੇ ਵਿਚਾਰ ਚਰਚਾ ਨਹੀਂ ਹੁੰਦੀ, ਇਹ ਕਿਹੋ ਜਹੀ ਸਿੱਖਾਂ ਦੀ ਪਾਰਲੀਮੈਂਟ ਹੈ, ਜਿਹੜੀ ਸਿੱਖ ਮਸਲਿਆਂ ਤੇ ਚਰਚਾ ਹੀ ਨਹੀਂ ਕਰਦੀ। । ਜਨਰਲ ਹਾਊਸ ਦੀ ਮੀਟਿੰਗ ਹਰ ਭਖਦੇ ਮਸਲੇ ਤੇ ਹੋਣੀ ਚਾਹੀਦੀ ਹੈ। ਫਿਰ ਕੋਈ ਭਰਮ ਭੁਲੇਖਾ ਨਹੀਂ ਰਹੇਗਾ। ਫੈਸਲੇ ਵੀ ਸਹੀ ਹੋਣਗੇ। ਹੁਣ ਤਾਂ ਡਿਕਟੇਟਰਸ਼ਿਪ ਵਾਲੀ ਗੱਲ ਹੈ। ਪਰਜਾਤੰਤਰਿਕ ਢਾਂਚਾ ਖ਼ਤਮ ਹੋ ਚੁੱਕਾ ਹੈ। ਇਸ ਕਰਕੇ ਹੀ ਧਰਮ ਖ਼ਤਰੇ ਵਿਚ ਹੈ। ਦੂਜੀ ਵਾਰ 1000 ਕਰੋੜ ਰੁਪਏ ਤੋਂ ਉਪਰ ਦਾ ਬਜਟ ਪਾਸ ਕਰਨ ਲਈ ਇਜਲਾਸ ਹੁੰਦਾ ਹੈ। ਉਹ ਵੀ ਬਿਨਾ ਬਹਿਸ ਪਾਸ ਕਰ ਦਿੱਤਾ ਜਾਂਦਾ ਹੈ। ਇਹ ਕਿਹੋ ਜਹੀ ਪਾਰਲੀਮੈਂਟ ਹੈ ਜਿਸ ਵਿਚ ਕੋਈ ਸਵਾਲ ਜਵਾਬ ਨਹੀਂ। ਕਿਸੇ ਮਦ ਤੇ ਬਹਿਸ ਨਹੀਂ। ਜੋ ਰੂਲਿੰਗ ਗਰੁਪ ਚਾਹੇ ਉਹੀ ਹੋ ਜਾਂਦਾ ਹੈ। ਸਿੱਖ ਧਰਮ ਦੇ ਵਾਰਸੋ ਭਲੇ ਮਾਣਸ ਗੁਰਮੁਖੋ ਸਿੱਖ ਧਰਮ ਵਿਚ ਗਿਰਾਵਟ ਦੇ ਬੱਦਲ ਛਾਏ ਹੋਏ ਹਨ, ਤੁਸੀਂ ਜੈਕਾਰੇ ਛੱਡ ਕੇ ਚੋਣ ਕਰਕੇ ਅਤੇ ਬਜਟ ਪਾਸ ਕਰਕੇ ਉਠ ਜਾਂਦੇ ਹੋ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਡੇਰਿਆਂ ਦੀ ਪ੍ਰਫੁਲਤਾ, ਪੰਜਾਬ ਸਕੂਲ ਸਿਖਿਆ ਬੋਰਡ ਦੀਆਂ ਪੁਸਤਕਾਂ ਵਿਚ ਗੁਰੂ ਸਾਹਿਬਾਨ ਬਾਰੇ ਲਿਖੀ ਗਈ ਗ਼ਲਤ ਸ਼ਬਦਾਵਲੀ, ਸਿਖਿਆ ਪ੍ਰਣਾਲੀ ਤਹਿਸ ਨਹਿਸ ਹੋਈ ਪਈ ਹੈ, ਬੇਰੋਜ਼ਗਾਰੀ, ਨਸ਼ੇ, ਨੌਜਵਾਨ ਕਿਰਤ ਕਰਨ ਤੋਂ ਮੁਨਕਰ ਹੋ ਰਹੇ ਹਨ, ਸਿੱਖ ਜਵਾਨੀ ਪਰਵਾਸ ਵਿਚ ਜਾ ਰਹੀ ਹੈ ਅਤੇ ਕਿਸਾਨਾਂ ਦੀਆਂ ਆਤਮ ਹੱਤਿਆਵਾਂ ਵਰਗੇ ਦੇ ਵੱਡੇ ਮਸਲੇ ਹਨ। ਸਿੱਖਾਂ ਦੀ ਨੌਜਵਾਨ ਪਨੀਰੀ ਪਤਿਤ ਹੋ ਰਹੀ ਹੈ। ਸਿੱਖਾਂ ਦੀ ਪਾਰਲੀਮੈਂਟ ਦਾ ਇਜਲਾਸ ਹੁੰਦਾ ਹੈ। ਇਨ੍ਹਾਂ ਮਸਲਿਆਂ ਬਾਰੇ ਇਕ ਸ਼ਬਦ ਵੀ ਬੋਲਿਆ ਨਹੀਂ ਜਾਂਦਾ। ਭਖਦੇ ਮਸਲਿਆਂ ਅਤੇ ਸਿੱਖ ਵਿਚਾਰਧਾਰਾ ਨੂੰ ਅਣਡਿਠ ਕਰਨ ਦਾ ਨਤੀਜਾ ਸਿੱਖ ਜਗਤ ਭੁਗਤ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤਾਂ ਸੰਬਾਦ ਵਿਚ ਵਿਸ਼ਵਾਸ਼ ਰੱਖਦੇ ਸਨ। ਤੁਸੀਂ ਗੁਰੂ ਦੇ ਪਰਣਾਏ ਸਿੱਖ ਭਰਾਵੋ ਅਤੇ ਭੈਣੋ ਗੁਰੂ ਦੀ ਸਿਖਿਆ ਤੇ ਹੀ ਅਮਲ ਕਰ ਲਵੋ। ਜੇਕਰ ਤੁਹਾਡੀ ਇਕ ਮੈਂਬਰ ਬੀਬੀ ਕਿਰਨਜੀਤ ਕੌਰ ਜਿਸਦੀ ਵਿਰਾਸਤ ਹੀ ਸਿੱਖ ਵਿਚਾਰਧਾਰਾ 'ਤੇ ਅਧਾਰਤ ਹੈ, ਉਹ ਮਾਸਟਰ ਤਾਰਾ ਸਿੰਘ ਦੀ ਦੋਹਤੀ ਹੈ, ਤੁਸੀਂ ਉਸਨੂੰ ਬੋਲਣ ਹੀ ਨਹੀਂ ਦਿੱਤਾ। ਏਥੇ ਹੀ ਬਸ ਨਹੀਂ, ਉਸਤੋਂ ਮਾਇਕ ਹੀ ਖੋਹ ਲਿਆ। ਸੁਣ ਤਾਂ ਲਓ ਉਹ ਕੀ ਕਹਿਣਾ ਚਾਹੁੰਦੇ ਹਨ। ਫ਼ੈਸਲਾ ਬਹੁਮਤ ਨੇ ਕਰਨਾ ਹੁੰਦਾ ਹੈ। ਉਨ੍ਹਾਂ ਨੇ ਤਾਂ ਜਿਹੜਾ ਫ਼ੈਸਲਾ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਸਿੱਖ ਵਿਦਵਾਨ ਇਤਿਹਾਸਕਾਰ ਡਾ ਕਿਰਪਾਲ ਸਿੰਘ ਨੂੰ ਸ਼ਰੋਮਣੀ ਕਮੇਟੀ ਦੇ ਕੰਮ ਤੋਂ ਹਟਾਉਣ ਬਾਰੇ ਕੀਤਾ ਸੀ, ਉਸਤੇ ਨਜ਼ਰਸਾਨੀ ਕਰਨ ਲਈ ਬੇਨਤੀ ਕਰਨੀ ਸੀ। ਸ਼ਰੋਮਣੀ ਕਮੇਟੀ ਨੇ ਖ਼ੁਦ ਡਾ ਕਿਰਪਾਲ ਸਿੰਘ ਨੂੰ ਅਕਾਲ ਤਖ਼ਤ ਤੋਂ ਪ੍ਰੋਫੈਸਰ ਆਫ ਸਿਖਿਜ਼ਮ ਦਾ ਖ਼ਿਤਾਬ ਦਿੱਤਾ ਸੀ। ਉਸਨੂੰ ਹੀ ਤੁਸੀਂ ਲਾਂਭੇ ਕਰ ਦਿੱਤਾ। ਕਿਸੇ ਵੀ ਫੈਸਲੇ ਤੋਂ ਪਹਿਲਾਂ ਵਿਚਾਰ ਕਰਨਾ ਅਤੇ ਡਾ ਕਿਰਪਾਲ ਸਿੰਘ ਦਾ ਪੱਖ ਸੁਣਨਾ ਬਣਦਾ ਸੀ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀ ਜਾਇਦਾਦ ਹੈ। ਇਹ ਕੋਈ ਨਿੱਜੀ ਸੰਸਥਾ ਨਹੀਂ। ਕਿਰਪਾ ਕਰਕੇ ਸਿੱਖੀ ਨੂੰ ਫੈਲਾਉਣ ਦੀ ਥਾਂ ਸੰਕੋੜਨ ਤੋਂ ਸੰਕਚ ਕਰੋ। ਆਉਣ ਵਾਲੀਆਂ ਪੀੜ੍ਹੀਆਂ ਤੁਹਾਨੂੰ ਮੁਆਫ ਨਹੀਂ ਕਰਨਗੀਆਂ। ਇਤਿਹਾਸ ਨੂੰ ਵਿਗਾੜਨ ਤੋਂ ਪਰਹੇਜ ਕਰੋ। ਸ਼ਰੋਮਣੀ ਕਮੇਟੀ ਦਾ ਇਜਲਾਸ ਹੋ ਰਿਹਾ ਜਾਂ ਭਲਵਾਨੀ ਹੋ ਰਹੀ ਹੈ। ਅੱਧੇ ਘੰਟੇ ਵਿਚ ਸਿੱਖਾਂ ਦੀ ਪਾਰਲੀਮੈਂਟ ਅਹੁਦਿਆਂ ਦੀ ਚੋਣ ਕਰਕੇ ਚਲਦੀ ਬਣਦੀ ਹੈ। ਆਪਣੇ ਅੰਦਰ ਝਾਤੀ ਮਾਰੋ ਸਿੱਖ ਜਗਤ ਕਿਧਰ ਨੂੰ ਜਾ ਰਿਹਾ ਹੈ। ਇਹ ਸਾਰਾ ਕੁਝ ਟੀ ਵੀ ਚੈਨਲਾਂ ਤੇ ਲਾਈਵ ਟੈਲੀਕਾਸਟ ਹੋ ਰਿਹਾ ਹੈ। ਸਿੱਖਾਂ ਦਾ ਅਕਸ ਬਣਾਉਣ ਦੀ ਥਾਂ ਵਿਗਾੜਿਆ ਦਰਸਾਇਆ ਜਾ ਰਿਹਾ ਹੈ।  ਸਿੱਖ ਸੰਸਾਰ ਨੂੰ ਕੀ ਸੰਦੇਸ਼ ਦੇਣਾ ਚਾਹੁੰਦੇ ਹਨ? ਸ੍ਰੀ ਗੁਰੂ ਨਾਨਕ ਦੇਵ ਜੀ ਤਾਂ ਇਸਤਰੀ ਜਾਤੀ ਦੀ ਗੁਰਬਾਣੀ ਵਿਚ ਪ੍ਰਸੰਸਾ ਕਰਦੇ ਹਨ। ਤੁਸੀਂ ਸੰਸਾਰ ਨੂੰ ਕੀ ਦੱਸਣਾ ਚਾਹੁੰਦੇ ਹੋ ਕਿ ਸਿੱਖ ਧਰਮ ਦੇ ਅਨੁਆਈ ਇਸਤਰੀਆਂ ਦੇ ਵਿਰੋਧੀ ਹਨ? ਇਕ ਸਿੱਖ ਹੋਣ ਦੇ ਨਾਤੇ ਬੜਾ ਦੁੱਖ ਹੋਇਆ ਕਿ ਸਾਡੀ ਪਾਰਲੀਮੈਂਟ ਦਾ ਜੇ ਇਹ ਹਾਲ ਹੈ ਤਾਂ ਪਰਜਾ ਦਾ ਕੀ ਹਾਲ ਹੋਵੇਗਾ। ਸਿੱਖ ਨੌਜਵਾਨੀ ਤੁਹਾਡੇ ਕੋਲੋਂ ਕੀ ਪ੍ਰੇਰਨਾ ਲਵੇਗੀ? ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਅਰਥ ਤਨਖਾਹਾਂ ਬੋਝਿਆਂ ਵਿਚ ਪਾਉਣਾ ਹੀ ਨਹੀਂ ਧਰਮ ਪ੍ਰਚਾਰ ਕਰਨਾ ਵੀ ਹੈ। ਕਦੀਂ ਸਿੱਖ ਪਾਰਲੀਮੈਂਟ ਨੇ ਵਿਚਾਰ ਚਰਚਾ ਕੀਤੀ ਹੈ ਕਿ ਸਾਡੇ ਨੌਜਵਾਨ ਸਿੱਖੀ ਤੋਂ ਮੁਨਕਰ ਹੋਕੇ ਪਤਿਤ ਕਿਉਂ ਹੋ ਰਹੇ ਹਨ? ਏਥੇ ਹੀ ਬਸ ਨਹੀਂ ਸਾਡੀ ਨੌਜਵਾਨੀ ਪਰਵਾਸ ਕਰ ਰਹੀ ਹੈ। ਅਸੀਂ ਆਪਣੀ ਵਿਦਿਅਕ ਪ੍ਰਣਾਲੀ ਵਿਚ ਸੋਧ ਨਹੀਂ ਕਰ ਰਹੇ। ਰੋਜ਼ਗਾਰ ਨਹੀਂ ਦੇ ਰਹੇ, ਜਿਸ ਕਰਕੇ ਸਾਡੇ ਨੌਜਵਾਨ ਵਿਦੇਸ਼ਾਂ ਨੂੰ ਭੱਜ ਹੇ ਹਨ। ਏਅਰਪੋਰਟ ਤੇ ਉਤਰਦਿਆਂ ਹੀ ਪਤਿਤ ਹੋ ਜਾਂਦੇ ਹਨ। ਸ਼ਰੋਮਣੀ ਕਮੇਟੀ ਕੀ ਆਪਣੀ ਨੌਜਵਾਨੀ ਨੂੰ ਅਣਡਿਠ ਕਰ ਰਹੀ ਹੈ? ਪਿਛਲੇ ਲੰਮੇ ਸਮੇਂ ਤੋਂ ਕੋਈ ਸਿੱਖ ਆਈ ਏ ਐਸ  ਅਤੇ ਆਈ ਪੀ ਐਸ ਚੁਣਿਆਂ ਨਹੀਂ ਗਿਆ। ਕੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਨੌਜਵਾਨਾ ਲਈ ਕੋਚਿੰਗ ਦਾ ਪ੍ਰਬੰਧ ਨਹੀਂ ਕਰ ਸਕਦੀ? ਗੁਰੂ ਘਰਾਂ ਵਿਚ ਮਾਰਬਲ ਲਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਡੇਰਿਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਜੇਕਰ ਸਾਡਾ ਪ੍ਰਚਾਰ ਸਹੀ ਹੋਵੇਗਾ ਤਾਂ ਡੇਰੇ ਨਹੀ ਬਣਨਗੇ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਸਾਬਤ ਹੋ ਰਹੀ ਹੈ। ਸਿੱਖ ਜਗਤ ਨੂੰ ਆਪਣੀ ਅੰਤਹਕਰਨ ਦੀ ਆਵਾਜ਼ ਸੁਣਨ ਦਾ ਜੇਰਾ ਕਰਨਾ ਪਵੇਗਾ ਤਾਂ ਹੀ ਸਾਡੀ ਕੌਮ ਸਿੱਧੇ ਰਸਤੇ ਤੇ ਆ ਸਕੇਗੀ।