ਕਵਿਤਾਵਾਂ

  •    ਅਸਲੀ ਮਿੱਤਰ / ਮਨਪ੍ਰੀਤ ਸਿੰਘ ਲੈਹੜੀਆਂ (ਕਵਿਤਾ)
  •    ਮਾਂ / ਫੋਰਨ ਚੰਦ (ਕਵਿਤਾ)
  •    ਚਿੜੀਆ ਮੇਰੇ ਪੰਜਾਬ ਦੀਆ / ਬੂਟਾ ਗੁਲਾਮੀ ਵਾਲਾ (ਕਵਿਤਾ)
  •    ਦੁਨੀਆ ਹੱਸਦੀ ਵਸਦੀ ਚੰਗੀ ਲਗਦੀ / ਹਰਦੀਪ ਬਿਰਦੀ (ਕਵਿਤਾ)
  •    ਮੁਸੀਬਤਾਂ / ਨਾਇਬ ਸਿੰਘ ਬੁੱਕਣਵਾਲ (ਕਵਿਤਾ)
  •    ਸ਼ੁਕਰ ਕਰੋ-ਨਾ - 2 / ਮੋਹਨ ਭਾਰਤੀ (ਕਵਿਤਾ)
  •    ਗ਼ਜ਼ਲ / ਅਮਰਜੀਤ ਸਿੰਘ ਸਿਧੂ (ਗ਼ਜ਼ਲ )
  •    ਕਰੋਨਾ / ਸਤੀਸ਼ ਠੁਕਰਾਲ ਸੋਨੀ (ਕਵਿਤਾ)
  •    ਕੁਦਰਤਿ ਪੁਰਖੁ ਪਾਸਾਰ / ਕਵਲਦੀਪ ਸਿੰਘ ਕੰਵਲ (ਕਵਿਤਾ)
  •    ਗ਼ਜ਼ਲ / ਮਹਿੰਦਰ ਮਾਨ (ਗ਼ਜ਼ਲ )
  •    ਲੋਕ-ਤੱਤ / ਕੁਲਤਾਰ ਸਿੰਘ (ਕਵਿਤਾ)
  •    ਅੱਲੜ ਤੇ ਅਣਭੋਲ / ਸੁੱਖ ਚੌਰਵਾਲਾ (ਗੀਤ )
  •    ਰੁੱਤਾਂ / ਪਵਨਜੀਤ ਕੌਰ ਬੌਡੇ (ਕਵਿਤਾ)
  •    ਕਿਵੇਂ ਨਿਕਲਦੇ ਦਿਨ / ਦਲਵਿੰਦਰ ਸਿੰਘ ਗਰੇਵਾਲ (ਕਵਿਤਾ)
  •    ਲੁਕਿਆ ਇਸ਼ਕ / ਨਵਦੀਪ (ਕਵਿਤਾ)
  •    ਸਵੈਮਾਣ / ਗੁਰਪ੍ਰੀਤ ਕੌਰ ਗੈਦੂ (ਕਵਿਤਾ)
  •    ਪਿੱਪਲ਼ ਤੇ ਜੈਵ ਵਿਭਿੰਨਤਾ / ਫੋਰਨ ਚੰਦ (ਕਵਿਤਾ)
  •    ਦੁੱਖ਼ਾਂ ਭਰੀ ਨਾ ਮੁੱਕੇ ਰਾਤ / ਮਲਕੀਅਤ "ਸੁਹਲ" (ਕਵਿਤਾ)
  • ਸਭ ਰੰਗ

  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੱਖੀ ਨੂੰ ਲਵਾ ਦੇ ਘੁੰਗਰੂ / ਸ਼ੰਕਰ ਮਹਿਰਾ (ਲੇਖ )
  •    ਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ ! / ਨਿਸ਼ਾਨ ਸਿੰਘ ਰਾਠੌਰ (ਲੇਖ )
  •    ਲੋਕ ਗਾਇਕ ਜਾਂ ਮੋਕ ਗਾਇਕ? / ਮਿੰਟੂ ਬਰਾੜ (ਲੇਖ )
  •    ਕਰੋਨਾ ਵਾਇਰਸ ਨੇ ਬਦਲੇ ਜ਼ਿੰਦਗੀ ਜਿਊਣ ਦੇ ਢੰਗ / ਫੈਸਲ ਖਾਨ (ਲੇਖ )
  •    ਸਕੀਮੀ ਤੇ ਮਜ਼ਾਕੀਆਂ -ਤਾਇਆ ਕੋਰਾ / ਗੁਰਬਾਜ ਸਿੰਘ ਹੁਸਨਰ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਪੁਰਾਤਨ ਸੰਗੀਤਕ ਸਾਜੋ ਸਮਾਨ ਸਾਂਭੀ ਬੈਠਾ 'ਅਵਤਾਰ ਸਿੰਘ ਬਰਨਾਲਾ' / ਤਸਵਿੰਦਰ ਸਿੰਘ ਬੜੈਚ (ਲੇਖ )
  •    ਤਪਦੇ ਰਾਹਾਂ ਦੇ ਪਾਂਧੀ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਵੈਨਕੂਵਰ ਦੇ ਸਿਰਕੱਢ ਸਾਹਿਤਕਾਰਾਂ ਨਾਲ ਗੋਸ਼ਟ / ਮਿੱਤਰ ਸੈਨ ਮੀਤ (ਲੇਖ )
  • ਪੰਜਾਬੀ ਸਾਹਿਤ ਸਭਾ,ਸੰਦੌੜ ਦੀ ਮਾਸਿਕ ਇਕਤੱਰਤਾ (ਖ਼ਬਰਸਾਰ)


    ਪੰਜਾਬੀ ਸਾਹਿਤ ਸਭਾ,ਸੰਦੌੜ ਦੀ ਮਾਸਿਕ ਇਕਤੱਰਤਾ ਸੀਨੀਅਰ ਸੈਕੰਡਰੀ ਸਕੂਲ ਦਸੌਧਾ ਸਿੰਘ ਵਾਲਾ  ਿਵਿਖੇ ਹੋਈ। ਪ੍ਰਿੰਸੀਪਲ ਸ੍ਰੀ ਮਤੀ ਹਰਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੌਧਾ ਸਿੰਘ ਵਾਲਾ ਦੀ ਯੋਗ ਅਗਵਾਈ ਅਤੇ ਪ੍ਰਧਾਨ ਨਾਇਬ ਸਿੰਘ ਬੁੱਕਣਵਾਲ ਦੀ ਪ੍ਰਧਾਨਗੀ ਹੇਠ ਹੋਈ।ਇਸ ਇਕਤੱਰਤਾ ਵਿੱਚ ਇੱਕ ਕਵਿਤਾ ਪਾਠ ਦਾ ਉਚਾਰਣ ਕੀਤਾ ਗਿਆ । ਇਸ ਦੀ ਸ਼ੁਰੂਆਤ ਦਰਸ਼ਨ ਦਰਦੀ ਜੀ ਦੀ ਕਵਿਤਾ 'ਜੀਅ ਆਇਆ ਨੂੰ' ਕਵਿਤਾ ਨਾਲ ਹੋਈ।ਕੁਲਵੰਤ ਲੋਹਗੜ੍ਹ ਨੇ ਆਪਣੀ ਇੱਕ ਗਜ਼ਲ , ਪ੍ਰੋ: ਗੁਰਦੇਵ ਸਿੰਘ ਚੁੰਬਰ ਜੀ ਨੇ ਕਵਿਤਾ, ਸ. ਮੱਘਰ ਸਿੰਘ ਨੇ ਕਵੀਸ਼ਰੀ,ਜਸਵੀਰ ਸਿੰਘ ਕਲਿਆਣ ਨੇ ਕਵਿਤਾ, ਬੱਬੂ ਸੰਦੌੜ ਨੇ ਸਮੇਂ ਦੀ ਵਿਚਾਰਧਾਰਾ, ਅਵਤਾਰ ਪੰਡੋਰੀ ਨੇ ਕਵਿਤਾ,ਨਾਇਬ ਸਿੰਘ ਬੁੱਕਣਵਾਲ ਨੇ ਕਵਿਤਾ,ਸੁਰਜੀਤ ਅਰਮਾਨ, ਬਲਵੰਤ ਫਰਵਾਲੀ, ਅੰਮ੍ਰਿਤਪਾਲ ਸਿੰਘ ਬਈਏਵਾਲ, ਰਣਜੀਤ ਫਰਵਾਲੀ ਅਤੇ ਨਿਰਮਲ ਸਿੰਘ ਸੰਦੌੜ ਨੇ ਵੀ ਆਪਣੀਆ ਰਚਨਾਵਾਂ ਪੇਸ਼ ਕੀਤੀਆ।ਇਸ ਸਭਾ ਵਿੱਚ ਇਹ ਵੀ ਮਤਾ ਪਾਸ ਕੀਤਾ ਗਿਆ ਕਿ ਅਕਤੂਬਰ ਮਹੀਨੇ ਵਿੱਚ  ਇੱਕ ਸਾਹਿਤਕ ਸਮਾਗਮ ਕਰਵਾਇਆ ਜਾਵੇਗਾ।ਇਸ ਸਭਾ ਵਿੱਚ ਲੈਕਚਰਾਰ ਸਵਰਨਜੀਤ ਸਿੰਘ, ਮਨਜੋਤ ਸਿੰਘ ਹਿੰਦੀ ਮਾਸਟਰ, ਨਵਜੋਤ ਸਿੰਘ ਸਾਇੰਸ ਮਾਸਟਰ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਲਵਾਈ।ਇਸ ਸਾਰੇ ਪ੍ਰੋਗਰਾਮ ਦਾ ਪ੍ਰਬੰਧ ਸੁਰਜੀਤ ਅਰਮਾਨ ਦਸੌਧਾ ਸਿੰਘ ਵਾਲਾ ਨੇ ਕੀਤਾ ਅਤੇ ਆਏ ਸਾਹਿਤਕਾਰਾਂ ਦਾ ਇੱਥੇ ਪਹੁੰਚਣ ਬਲਵੰਤ ਫਰਵਾਲੀ ਨੇ  ਧੰਨਵਾਦ ਕੀਤਾ।ਸਟੇਜ ਦੀ ਭੂਮਿਕਾ ਨਾਇਬ ਸਿੰਘ ਬੁੱਕਣਵਾਲ ਨੇ ਨਿਭਾਈ।