ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ (ਖ਼ਬਰਸਾਰ)


    ਪਟਿਆਲਾ -- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ, ਵਧੀਕ ਕਮਿਸ਼ਨਰ ਸ਼੍ਰੀ ਮੋਹਿੰਦਰਪਾਲ, ਸਹਾਇਕ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ ਵੱਲੋਂ ਸਾਂਝੇ ਤੌਰ 'ਤੇ ਬੱਚਿਆਂ ਲਈ ਪ੍ਰਕਾਸ਼ਿਤ ਕੀਤੇ ਜਾਣ ਵਾਲੇ ਰਸਾਲੇ 'ਬਾਲ ਪ੍ਰੀਤ' ਦਾ ਗਿਆਰਵਾਂ ਅੰਕ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਨੇ ਦੱਸਿਆ ਕਿ ਬੱਚਿਆਂ ਵਿੱਚ ਚੰਗੀਆਂ ਪੁਸਤਕਾਂ ਪੜ੍ਹਨ ਦੀ ਰੁਚੀ ਨੂੰ ਪੈਦਾ ਰਕਨ ਅਤੇ ਉਨ੍ਹਾਂ ਵਿੱਚ ਖੁਦ ਲਿਖਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਇਹ ਰਸਾਲਾ ਆਪਣੇ ਉਦੇਸ਼ ਵਿੱਚ ਕਾਮਯਾਬ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੋ-ਮਾਸਿਕ ਰਸਾਲੇ ਪ੍ਰਤੀ ਨਾ ਕੇਵਲ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਬੱਚੇ ਤੇ ਅਧਿਆਪਕ ਉਤਸ਼ਾਹਿਤ ਹਨ ਬਲਕਿ ਕੁਝ ਹੋਰ ਜ਼ਿਲਿਆਂ ਵਿੱਚ ਵੀ ਇਸ ਨੂੰ ਭਾਰੀ ਸ਼ਲਾਘਾ ਮਿਲੀ ਹੈ। ਉਹਨਾਂ ਇਹ ਵੀ ਅਪੀਲ ਕੀਤੀ ਕਿ ਸਕੂਲਾਂ ਦੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਰਸਾਲੇ ਬਾਰੇ ਪੂਰੀ ਜਾਣਕਾਰੀ ਦੇਣ ਅਤੇ ਬੱਚਿਆਂ ਨੂੰ ਇਸ ਰਚਨਾਤਮਿਕ ਕਾਰਜ ਕਰਨ ਲਈ ਉਤਸ਼ਾਹਿਤ ਵੀ ਕਰਨ ਤਾਂ ਜੋ ਬੱਚਿਆਂ ਦੇ ਗਿਆਨ ਵਿੱਚ ਚਹੁਪੱਖੀ ਵਾਧਾ ਹੋ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ, ਰਸਾਲੇ ਦੇ ਆਨਰੇਰੀ ਸੰਪਾਦਕ ਡਾ. ਦਰਸ਼ਨ ਸਿੰਘ ਆਸ਼ਟ, ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਰਨੈਲ ਸਿੰਘ ਕਾਲੇਕੇ, ਮਿਸ ਸ਼ਾਇਨਾ ਕਪੂਰ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਵਧੀਕ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

    ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਪਟਿਆਲਾ ਵਿਖੇ ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ ਕਰਦੇ ਹੋਏ। ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਡਾ. ਸਿਮਰਪ੍ਰੀਤ ਕੌਰ, ਡਾ. ਦਰਸ਼ਨ ਸਿੰਘ ਆਸ਼ਟ, ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਰਨੈਲ ਸਿੰਘ ਕਾਲੇਕੇ ਵੀ ਹਨ।