ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੇਵਲ ਧਾਲੀਵਾਲ ਨੂੰ ‘ਕਪੂਰ ਸਿੰਘ ਘੁੰਮਣ ਯਾਦਗਾਰੀ ਪੁਰਸਕਾਰ* ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ‘ਗੀਤਾਂ ਦੀ ਗੂੰਜ` ਉਪਰ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਲੀਪ ਕੌਰ ਟਿਵਾਣਾ ਦਾ ਦਿਹਾਂਤ-ਪੰਜਾਬੀ ਮਾਂ ਬੋਲੀ ਲਈ ਅਸਹਿ ਘਾਟਾ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੁਲਦੀਪ ਕੌਰ ਭੁੱਲਰ ਦੀ ਕਾਵਿ-ਪੁਸਤਕ 'ਦੋ ਫੁੱਲ ਜਜ਼ਬੇ ਦੇ' ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ (ਖ਼ਬਰਸਾਰ)


    ਪਟਿਆਲਾ -- ਬੱਚਿਆਂ ਵਿੱਚ ਰਚਨਾਤਮਕ ਰੁਚੀਆਂ ਪੈਦਾ ਕਰਕੇ ਮਿਆਰੀ ਸਾਹਿਤ ਨਾਲ ਜੋੜਨ ਲਈ ਜ਼ਿਲ੍ਹਾ ਬਾਲ ਭਲਾਈ ਕੌਂਸਲ ਪਟਿਆਲਾ ਦੇ ਪ੍ਰਬੰਧਾਂ ਹੇਠ ਪ੍ਰਕਾਸ਼ਿਤ ਹੁੰਦੇ ਦੋ-ਮਾਸਿਕ ਬਾਲ ਰਸਾਲੇ 'ਬਾਲ ਪ੍ਰੀਤ' ਦੇ 12ਵੇਂ ਵਿਸ਼ੇਸ਼ ਅੰਕ ਨੂੰ ਕੌਂਸਲ ਦੇ ਸਰਪ੍ਰਸਤ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਰੁਣ ਰੂਜਮ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਸ਼੍ਰੀ ਰੂਜਮ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਇਸ ਰਸਾਲੇ ਨੂੰ ਵਿਸ਼ੇਸ਼ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਹਰੇਕ ਅੰਕ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਦੀਆਂ ਰਚਨਾਵਾਂ ਅਤੇ ਚਿੱਤਰਾਂ ਦਾ ਪ੍ਰਕਾਸ਼ਿਤ ਹੋਣਾ, ਬੱਚਿਆਂ ਦੇ ਮਨਾਂ 'ਚ ਸਾਹਿਤ ਸਿਰਜਣਾ ਪ੍ਰਤੀ ਪੈਦਾ ਹੋ ਰਹੀ ਦਿਲਚਸਪੀ ਭਵਿੱਖ ਵਿੱਚ ਸਾਰਥਕ ਨਤੀਜੇ ਸਾਹਮਣੇ ਲਿਆਵੇਗੀ। ਉਨ੍ਹਾਂ ਕਿਹਾ ਕਿ ਬੱਚੇ ਸਾਡਾ ਭਵਿੱਖ ਅਤੇ ਕੌਮ ਦਾ ਖਜ਼ਾਨਾ ਹਨ ਇਸ ਲਈ ਇਨ੍ਹਾਂ ਨੂੰ ਮਿਆਰੀ ਸਾਹਿਤ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ ਇਸ ਉਪਰਾਲੇ ਨੂੰ ਲਗਾਤਾਰ ਜਾਰੀ ਰੱਖਣ ਦੇ ਨਾਲ-ਨਾਲ ਇਸ ਦੇ ਦਾਇਰੇ ਨੂੰ ਹੋਰ ਵਿਆਪਕ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। 
           

     ਡਿਪਟੀ ਕਮਿਸ਼ਨਰ ਨੇ ਕਿਹਾ ਕਿ 'ਨਵੀਂਆਂ ਸੋਚਾਂ, ਦ੍ਰਿੜ ਇਰਾਦੇ' ਸਿਰਲੇਖ ਹੇਠ ਪ੍ਰਕਾਸ਼ਿਤ ਹੋਏ 'ਬਾਲ ਪ੍ਰੀਤ' ਦਾ ਇਸ ਅੰਕ ਵਿੱਚ ਬੱਚਿਆਂ ਨੇ ਆਪਣੀ ਸੋਚ ਸ਼ਕਤੀ ਨਾਲ ਵੱਡੀਆਂ ਕਾਲਪਨਿਕ ਉਡਾਰੀਆਂ ਮਾਰੀਆਂ ਹਨ ਜੋ ਸ਼ਲਾਘਾਯੋਗ ਹਨ। ਇਸ ਮੌਕੇ ਸ਼੍ਰੀ ਰੂਜਮ ਵੱਲੋਂ ਰਸਾਲੇ ਲਈ ਖੂਬਸੂਰਤ ਚਿੱਤਰ ਬਣਾਉਣ ਵਾਲੇ ਸੱਤ ਬੱਚਿਆਂ ਨਰਿੰਦਰ ਕੌਰ ਅਜਰਾਵਰ, ਹਰਸਿਮਰਨ ਬਾਵਾ, ਸਿਮਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਗੁਰਵਿੰਦਰ ਸਿੰਘ ਨੂੰ ਨਗਦ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਭਵਿੱਖ ਵਿੱਚ ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। 
    ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਡਾ. ਸਿਮਰਪ੍ਰੀਤ ਕੌਰ, ਰਸਾਲੇ ਦੇ ਆਨਰੇਰੀ ਸੰਪਾਦਕ ਡਾ. ਦਰਸ਼ਨ ਸਿੰਘ ਆਸ਼ਟ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਹਰਸ਼ਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ. ਜਰਨੈਲ ਸਿੰਘ ਕਾਲੇਕੇ, ਡਾ. ਰਾਜਵੰਤ ਕੌਰ ਪੰਜਾਬੀ, ਡਾ. ਪ੍ਰਿਤਪਾਲ ਸਿੰਘ ਸਿੱਧੂ, ਸ. ਸਤਪਾਲ ਸਿੰਘ ਬਲਾਸੀ ਵੀ ਹਾਜ਼ਰ ਸਨ।