ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ (ਖ਼ਬਰਸਾਰ)


    ਪਟਿਆਲਾ -- ' ਆਪਣੀ ਮਾਂ ਬੋਲੀ ਅਤੇ ਵਿਰਸੇ  ਦੀ ਖੁਸ਼ਬੋ ਨੂੰ ਨਵੀਂਆਂ ਪੀੜ੍ਹੀਆਂ ਤੱਕ  ਪਹੁੰਚਾਉਣ ਵਾਲੀਆਂ ਸ਼ਖਸ਼ੀਅਤਾਂ ਵਿਰਲੀਆਂ  ਹੀ ਹੁੰਦੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸਮਾਜ ਦੇ ਇਨ੍ਹਾਂ 'ਅਨਮੋਲ ਹੀਰਿਆਂ' ਦੀ ਮਿਜਾਜਪੁਰਸ਼ੀ ਕਰਨ ਦੀ ਪਾਈ ਗਈ ਪਿਰਤ ਦਾ ਮੁੱਖ ਉਦੇਸ਼ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਵਿੱਚ ਨਿੱਗਰ ਯੋਗਦਾਨ ਪਾ ਰਹੀਆਂ ਇਨ੍ਹਾਂ ਸ਼ਖਸ਼ੀਅਤਾਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਨਾਲ-ਨਾਲ ਨਵਿਆਂ ਨੂੰ ਵੀ ਇਸੇ ਰਾਹ 'ਤੇ ਤੁਰਨ ਲਈ ਪ੍ਰੇਰਿਤ ਕਰਨਾ ਹੈ। '' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਵਿਸ਼ਵ ਨ੍ਰਿਤ ਦਿਵਸ ਦੇ ਮੌਕੇ 'ਤੇ ਪ੍ਰਸਿੱਧ ਗੀਤਕਾਰ ਤੇ ਕੋਰੀਓਗ੍ਰਾਫਰ ਸ਼੍ਰੀ ਗਿੱਲ ਸੁਰਜੀਤ ਦੀ ਪਟਿਆਲਾ ਸਥਿਤ ਰਿਹਾਇਸ਼ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਉਨ੍ਹਾਂ ਦਾ ਸਨਮਾਨ ਕਰਨ ਸਮੇਂ ਕੀਤਾ। ਸ਼੍ਰੀ ਜੀ.ਕੇ. ਸਿੰਘ ਨੇ ਕਿਹਾ ਕਿ ਲੱਚਰ ਗਾਇਕੀ ਨੂੰ ਪੂਰੀ ਤਰ੍ਹਾਂ ਨਕਾਰ ਕੇ ਆਪਣੇ ਸਾਫ ਸੁਥਰੇ ਗੀਤਾਂ ਨਾਲ ਬੱਚਿਆਂ ਤੇ ਨੌਜਵਾਨਾਂ ਦੇ ਮਨਾਂ ਅੰਦਰ ਮਾਂ ਬੋਲੀ ਪੰਜਾਬੀ, ਸਮਾਜਕ ਰਿਸ਼ਤਿਆਂ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਥਾਂ ਕਾਇਮ ਕਰਨ ਵਿੱਚ ਸ਼੍ਰੀ ਗਿੱਲ ਦਾ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦਾ ਨਾਮ ਦੁਨੀਆਂ ਭਰ 'ਚ ਰੌਸ਼ਨ ਹੋਇਆ ਹੈ।
    Photo

    ਸ਼੍ਰੀ ਗਿੱਲ ਸੁਰਜੀਤ ਦਾ ਸਨਮਾਨ ਕਰਨ ਸਮੇਂ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ, ਸਾਹਿਤ ਅਕਾਦਮੀ ਐਵਾਰਡੀ  ਡਾ. ਦਰਸ਼ਨ ਸਿੰਘ ਆਸ਼ਟ ਅਤੇ ਹੋਰ

    ਇਸ ਮੌਕੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼੍ਰੀ ਗਿੱਲ ਸੁਰਜੀਤ ਅਤੇ ਉਨ੍ਹਾਂ ਦੀ ਬੇਟੀ ਬਲਪ੍ਰੀਤ ਕੌਰ ਨੂੰ ਸਨਮਾਨਤ ਕਰਦਿਆਂ ਉਨ੍ਹਾਂ ਦੇ ਬਿਹਤਰ ਭਵਿੱਖ ਅਤੇ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ, ਜ਼ਿਲ੍ਹਾ ਰੈਡ ਕਰਾਸ ਦੇ ਸੰਯੁਕਤ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਅਤੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਾਜਵੰਤ ਕੌਰ ਪੰਜਾਬੀ ਵੀ ਉਨ੍ਹਾਂ ਦੇ ਨਾਲ ਸਨ।