ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੇਵਲ ਧਾਲੀਵਾਲ ਨੂੰ ‘ਕਪੂਰ ਸਿੰਘ ਘੁੰਮਣ ਯਾਦਗਾਰੀ ਪੁਰਸਕਾਰ* ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ‘ਗੀਤਾਂ ਦੀ ਗੂੰਜ` ਉਪਰ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਲੀਪ ਕੌਰ ਟਿਵਾਣਾ ਦਾ ਦਿਹਾਂਤ-ਪੰਜਾਬੀ ਮਾਂ ਬੋਲੀ ਲਈ ਅਸਹਿ ਘਾਟਾ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੁਲਦੀਪ ਕੌਰ ਭੁੱਲਰ ਦੀ ਕਾਵਿ-ਪੁਸਤਕ 'ਦੋ ਫੁੱਲ ਜਜ਼ਬੇ ਦੇ' ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ (ਖ਼ਬਰਸਾਰ)


    ਡਾ. ਦਰਸ਼ਨ ਸਿੰਘ ਆਸ਼ਟ ਨੂੰ ਕਪੂਰ ਸਿੰਘ ਘੁੰਮਣ ਯਾਦਗਾਰੀ ਸਨਮਾਨ

    ਪਟਿਆਲਾ -- ਮਿਤੀ 16 ਜੂਨ 2013 ਨੂੰ ਸ਼ਾਮੀਂ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਵਿਖੇ ਕਪੂਰ ਸਿੰਘ ਘੁੰਮਣ ਮੈਮੋਰੀਅਲ ਸੁਸਾਇਟੀ ਪਟਿਆਲਾ ਵੱਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਹਿਤ ਅਕਾਦਮੀ ਅਵਾਰਡੀ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨੂੰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਦੇ ਖੇਤਰ ਵਿਚ ਪਾਏ ਉਘੇ ਯੋਗਦਾਨ ਲਈ ਸਵਰਗੀ ਕਪੂਰ ਸਿੰਘ ਘੁੰਮਣ ਯਾਦਗਾਰੀ ਸਨਮਾਨ ਪ੍ਰਦਾਨ ਕੀਤਾ ਗਿਆ। ਡਾ. ਆਸ਼ਟ ਨੂੰ ਇਹ ਸਨਮਾਨ ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਸ੍ਰ. ਸੁਰਜੀਤ ਸਿੰਘ ਰੱਖੜਾ, ਸੁਸਾਇਟੀ ਦੀ ਪ੍ਰਧਾਨ ਡਾ. ਸਵਰਾਜ ਘੁੰਮਣ, ਸ੍ਰ. ਹਰਕੇਸ਼ ਸਿੰਘ ਸਿੱਧੂ ਆਈ.ਏ.ਐਸ., ਨਾਟਕਕਾਰ ਡਾ. ਆਤਮਜੀਤ, ਰਮਣੀਕ ਘੁੰਮਣ, ਜੈਯੰਤ, ਭਗਵਾਨ ਦਾਸ ਗੁਪਤਾ ਅਤੇ ਸੁਭਾਸ਼ ਸ਼ਰਮਾ ਆਦਿ ਵੱਲੋਂ ਸਾਂਝੇ ਤੌਰ ਤੇ ਪ੍ਰਦਾਨ ਕੀਤਾ ਗਿਆ। ਸ੍ਰ. ਰੱਖੜਾ ਨੇ ਕਿਹਾ ਕਿ ਸਰਕਾਰ ਵੱਲੋਂ ਸਾਹਿਤਕਾਰਾਂ ਦੇ ਹਿਤਾਂ ਦੀ ਰਾਖੀ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੋਰ ਘੜੀਆਂ ਜਾ ਰਹੀਆਂ ਹਨ। ਇਸ ਦੌਰਾਨ ਪ੍ਰੋਫੈਸਰ ਗੁਰਬਚਨ ਸਿੰਘ ਰਾਹੀ, ਪ੍ਰਾਣ ਸੱਭਰਵਾਲ, ਜਗਜੀਤ ਸਰੀਨ, ਮੋਹਨ ਕੰਬੋਜ ਅਤੇ ਕਈ ਹੋਰ ਸਾਹਿਤਕਾਰਾਂ ਨੂੰ ਵੀ ਸਨਮਾਨ ਦਿੱਤੇ ਗਏ। ਡਾ. ਆਤਮਜੀਤ ਨੂੰ ਵਿਸ਼ੇਸ਼ ਐਵਾਰਡ ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਡਾ. ਸਵਰਾਜ ਘੁੰਮਣ ਦੀ ਪੁਸਤਕ ਪੀੜ ਸਿਆਹੀ ਵੀ ਰਿਲੀਜ਼ ਕੀਤੀ ਗਈ। ਸਮਾਗਮ ਵਿਚ ਡਾ. ਮਨਮੋਹਨ ਸਹਿਗਲ, ਹੁਕਮ ਚੰਦ ਰਾਜਪਾਲ, ਨਾਟਕਕਾਰ ਸਤਿੰਦਰ ਸਿੰਘ ਨੰਦਾ, ਕਵਿੰਦਰ ਚਾਂਦ, ਗੁਰਚਰਨ ਪੱਬਾਰਾਲੀ, ਪ੍ਰਿੰਸੀਪਲ ਰਾਜਿੰਦਰ ਕੌਰ ਸਮੇਤ,  ਵੱਡੀ ਗਿਣਤੀ ਵਿਚ ਲੇਖਕ ਹਾਜ਼ਰ ਸਨ।

    Photo
    ਰਿਪੋਰਟ   ਮਨਦੀਪ ਸਿੰਘ