ਕਵਿਤਾਵਾਂ

  •    ਗਜ਼ਲ਼ / ਹਰਚੰਦ ਸਿੰਘ ਬਾਸੀ (ਗ਼ਜ਼ਲ )
  •    ਚੁੰਨੀ ਨਾਲ ਸਰਦਾਰੀ / ਚਰਨਜੀਤ ਸਿੰਘ ਰੁਪਾਲ (ਕਵਿਤਾ)
  •    ਲ਼ੇਬਰ ਚੌਕ 'ਚੋਂ ਖਾਲ਼ੀ ਪਰਤਦੇ / ਵਰਗਿਸ ਸਲਾਮਤ (ਕਵਿਤਾ)
  •    ਗ਼ਜ਼ਲ / ਜਸਵਿੰਦਰ ਸਿੰਘ ਰੁਪਾਲ (ਗ਼ਜ਼ਲ )
  •    ਸੁਰਖ ਜੋੜੇ 'ਚ ਸਜੀ ਕੁੜੀ / ਸੁਰਜੀਤ ਕੌਰ (ਕਵਿਤਾ)
  •    ਮੈਂ ਬੇਰੁਜਗਾਰੀ / ਅਰਸ਼ਦੀਪ ਬੜਿੰਗ (ਕਵਿਤਾ)
  •    ਅਨਮੋਲ ਦਾਤ / ਬੂਟਾ ਸਿੰਘ ਪੈਰਿਸ (ਕਵਿਤਾ)
  •    ਹਰਫ਼ / ਇਕਵਾਕ ਸਿੰਘ ਪੱਟੀ (ਕਵਿਤਾ)
  •    ਵਿਸਾਖੀ / ਐਸ. ਸੁਰਿੰਦਰ (ਕਵਿਤਾ)
  •    ਖਾਲਸਾ ਸਾਜਨ ਦਾ ਦਿਨ / ਜਸਪ੍ਰੀਤ ਕੌਰ 'ਫ਼ਲਕ' (ਕਵਿਤਾ)
  •    ਆਈ ਨਾ ਪਛਾਣ ਤੈਨੂੰ / ਰਾਜ ਲੱਡਾ (ਕਵਿਤਾ)
  •    ਕਰਜਾ / ਭੁਪਿੰਦਰ ਸਿੰਘ ਬੋਪਾਰਾਏ (ਕਵਿਤਾ)
  •    ਜੀਜਾ ਸਾਲਾ / ਅਮਰੀਕ ਸਿੰਘ ਕੰਡਾ (ਡਾ.) (ਕਾਵਿ ਵਿਅੰਗ )
  •    ਗ਼ਜ਼ਲ / ਠਾਕੁਰ ਪ੍ਰੀਤ ਰਾਊਕੇ (ਗ਼ਜ਼ਲ )
  •    ਵੋਟਾਂ ਵੇਲੇ / ਜੱਗਾ ਸਿੰਘ (ਗੀਤ )
  •    ਲੋਕ ਤੱਥ / ਸੁੱਖਾ ਭੂੰਦੜ (ਗੀਤ )
  • ਸਭ ਰੰਗ

  •    ਪੰਜਾਬੀਆਂ ਦੀ ਬੋਲੀ ਕਿਹੜੀ ਹੈ? / ਵਿਦਵਾਨ ਸਿੰਘ ਸੋਨੀ (ਲੇਖ )
  •    ਖ਼ਾਲਸੇ ਦੀ ਸਾਜਣਾ ਤੇ ਸਮਕਾਲੀ ਵਿਹਾਰ / ਦਲਵੀਰ ਸਿੰਘ ਲੁਧਿਆਣਵੀ (ਲੇਖ )
  •    ਚੰਗਾ ਆਚਰਣ ਮਨੁੱਖਤਾ ਦਾ ਦਰਪਣ / ਜਸਵੀਰ ਸ਼ਰਮਾ ਦੱਦਾਹੂਰ (ਲੇਖ )
  •    ਆਪਣੇ ਰਸਤੇ ਆਪ ਲੱਭੋ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਆਪਣੀ ਮਾਂ-ਮਿੱਟੀ ਨੂੰ ਸਮਰਪਣ - "ਉੱਡਦੇ ਪਰਿੰਦੇ" / ਸ਼ਿਵਚਰਨ ਜੱਗੀ ਕੁੱਸਾ (ਪੁਸਤਕ ਪੜਚੋਲ )
  •    ਨੇਤਾਵਾਂ ਦੀ ਕਹਿਣੀ ਤੇ ਕਰਨੀ 'ਚ ਫਰਕ / ਇੰਦਰਜੀਤ ਸਿੰਘ ਕੰਗ (ਲੇਖ )
  •    ਪੰਜਾਬੀ ਅਕਾਡਮੀ ਦਿੱਲੀ ਦੀ ਸਿਆਸਤ / ਮਿੱਤਰ ਸੈਨ ਮੀਤ (ਲੇਖ )
  •    ਰੱਬ ਇੱਕ ਗੁੰਝਲਦਾਰ ਬੁਝਾਰਤ / ਗੁਰਦੀਸ਼ ਗਰੇਵਾਲ (ਲੇਖ )
  •    ਔਕੜਾਂ ਅਤੇ ਅਸਫ਼ਲਤਾਵਾਂ ਦਾ ਡਟ ਕੇ ਸਾਹਮਣਾ ਕਰੋ / ਮਨਜੀਤ ਤਿਆਗੀ (ਲੇਖ )
  •    ਪਿੰਡ ਪਿੰਡ ਕਿਵੇਂ ਪਹੁੰਚੇ ਸਾਹਿਤਕ ਲਹਿਰ? / ਨਿਰੰਜਨ ਬੋਹਾ (ਲੇਖ )
  •    ਦਰਸ਼ਨ ਦਰਵੇਸ਼ ਨਾਲ ਵਿਸ਼ੇਸ਼ ਮੁਲਾਕਾਤ / ਤਰਲੋਚਨ ਸਮਾਧਵੀ (ਮੁਲਾਕਾਤ )
  •    ਪੂਰਨ ਸਿੰਘ ਪਾਂਧੀ ਦੀ 'ਸੰਗੀਤ ਦੀ ਦੁਨੀਆਂ' / ਉਜਾਗਰ ਸਿੰਘ (ਪੁਸਤਕ ਪੜਚੋਲ )
  •    ਰਾਜ ਕਰੇਗਾ ਖਾਲਸਾ / ਮੁਹਿੰਦਰ ਸਿੰਘ ਘੱਗ (ਲੇਖ )
  •    ਭਾਰਤ ਦੇ ਵਿਕਾਸ ਲਈ ਭਾਰਤੀ ਭਾਸ਼ਾਵਾਂ ਜ਼ਰੂਰੀ ਕਿਉਂ? / ਜੋਗਾ ਸਿੰਘ (ਡਾ.) (ਲੇਖ )
  •    ਦੋ ਮਿੰਨੀ ਵਿਅੰਗ / ਸਾਧੂ ਰਾਮ ਲੰਗਿਆਣਾ (ਡਾ.) (ਵਿਅੰਗ )
  •    ਜਗਜੀਤ ਬਾਵਰਾ ਜੀ ਨਾਲ ਮੁਲਾਕਾਤ (ਵੀਡੀਉ) / ਜਸਵੀਰ ਸੋਨੀ (ਮੁਲਾਕਾਤ )
  • ਗ਼ਜ਼ਲ (ਗ਼ਜ਼ਲ )

    ਜਸਵਿੰਦਰ ਸਿੰਘ ਰੁਪਾਲ   

    Email: rupaljs@gmail.com
    Cell: +91 98147 15796
    Address: 162,ਗਲੀ ਨੰਬਰ 3, ਸ਼ਹੀਦ ਜਸਦੇਵ ਸਿੰਘ ਨਗਰ ਡਾਕ : ਗੁਰੂ ਨਾਨਕ ਇਜੀਨੀਅਰਿੰਗ ਕਾਲਜ, ਗਿੱਲ ਰੋਡ
    ਲੁਧਿਆਣਾ India 141006
    ਜਸਵਿੰਦਰ ਸਿੰਘ ਰੁਪਾਲ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    prednisolone pharmacy

    prednisolone pharmacy

    ਭਲਾ ਇਸ ਦਿਲ ਨੂੰ ਕੀ ਹੋਇਆ, ਤੇਰੇ ਤੁਰ ਜਾਣ ਤੋਂ ਪਿੱਛੋਂ ।
    ਨਾਂ ਇਹ ਹੱਸਿਆ ਨਾ ਇਹ ਰੋਇਆ,ਤੇਰੇ ਤੁਰ ਜਾਣ ਤੋਂ ਪਿੱਛੋਂ ।

    ਇਹ ਸਚ ਹੈ ਤੁਰ ਗਈ ਤੂਂੰ ਯਾਦ ਤੇਰੀ ਸਦ ਹੀ ਜੀਂਦੀ ਹੈ,
    ਮੈਂ ਜਿੰਦਾ ਬਣ ਗਿਆ ਮੋਇਆ,ਤੇਰੇ ਤੁਰ ਜਾਣ ਤੋਂ ਪਿੱਛੋਂ ।

    ਮੈਂ ਤੇਰੇ ਪਿਆਰ ਨੂੰ ਸਦ ਹੀ,ਸਮੇਟਾਂ ਯਾਦ ਦੇ ਅੰਦਰ,
    ਕਿ ਬੂਹਾ ਬੁੱਲਾਂ ਦਾ ਢੋਇਆ,ਤੇਰੇ ਤੁਰ ਜਾਣ ਤੋਂ ਪਿੱਛੋਂ ।

    ਸਵਾਗਤ ਹੈ ਤੇਰੇ ਬਿਰਹੋਂ ਦੇ ਦਿੱਤੇ ਗ਼ਮ ਦਾ ਵੀ ਅੰਮੀ,
    ਮੈਂ ਪਰ ਕਿਉਂ ਤੇਲ ਨਾ ਚੋਇਆ ?ਤੇਰੇ ਤੁਰ ਜਾਣ ਤੋਂ ਪਿੱਛੋਂ ।

    ਖ਼ਜ਼ਾਨੇ ਪਿਆਰ ਦੇ ਬਖ਼ਸ਼ੇ,ਸਦਾ ਭਰਪੂਰ ਤੂੰ ਕੀਤਾ,
    ਕਿਵੇਂ ਲੱਭਾਂ ਜੋ ਮੈਂ ਖੋਇਆ ?ਤੇਰੇ ਤੁਰ ਜਾਣ ਤੋਂ ਪਿੱਛੋਂ ।

    ਦਿਲੇ ਤੇ ਕਰਜ਼ ਹੈ ਤੇਰਾ ਇਹ ਦੱਸ ਕਿੱਦਾਂ ਉਤਾਰਾਂਗਾ ?
    ਸੁਰਾ ਨੇ ਰਾਗ ਨਾ ਛੋਹਿਆ,ਤੇਰੇ ਤੁਰ ਜਾਣ ਤੋਂ ਪਿੱਛੋਂ ।

    ਤੂੰ ਰੱਖਿਆ ਅਗਨ ਚੋਂ ਮੈਨੂੰ,ਮੈ ਤੈਨੂੰ ਅਗਨ ਵਿੱਚ ਰੱਖਿਐ,
    "ਰੁਪਾਲ" ਅੱਜ ਇਸ ਤਰਾਂ ਹੋਇਆ,ਤੇਰੇ ਤੁਰ ਜਾਣ ਤੋਂ ਪਿੱਛੋਂ ।

    -----------------------------------
    (ਅੰਮੀ ਦੀ ਯਾਦ ਵਿੱਚ)