ਖ਼ਬਰਸਾਰ

  •    ਰਘਬੀਰ ਸਿੰਘ ਮਹਿਮੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਤਿੜਕ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਤਨ ਸਿੰਘ ਜੱਗੀ ਦਾ ਵਿਸ਼ੇਸ਼ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ 'ਅਣਗੌਲੇ ਸ਼ਬਦਾਂ ਦੇ ਅਰਥ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਿਰਨਜੀਤ ਕੌਰ ਦੀ ਪੁਸਤਕ 'ਪ੍ਰਸੰਗ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ' ਤੇ ਗੋਸ਼ਟੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਸ਼ਬਦਾਂ ਦਾ ਵਣਜਾਰਾ ਡਾ. ਗੁਰਬਚਨ ਸਿੰਘ ਰਾਹੀ' ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗੀਤਕਾਰ ਗਿੱਲ ਸੁਰਜੀਤ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਨੂੰ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਵਾਤਾਵਰਣ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਕੁਦਰਤ ਦੇ ਸਭ ਰੰਗ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਧਰਮਪਾਲ ਸਾਹਿਲ 'ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ' ਨਾਲ ਸਨਮਾਨਿਤ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਗਦਰ ਲਹਿਰ ਦੀ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਤੀਜੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋ. ਕੁਲਵੰਤ ਸਿੰਘ ਗਰੇਵਾਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ 'ਕਲਮ ਕਾਫ਼ਲਾ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਅਮਰ ਕੋਮਲ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਰਸਾਲੇ ਦਾ ਨੌਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਆਪਣੀ ਹੋਂਦ ਨਾਲ ਜੂਝਦੀ ਨਸੀਬੋ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ ਗਿਆਰਵਾਂ ਅੰਕ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਚੀਰੇ ਵਾਲਿਆ ਗੱਭਰੂਆ ਦਾ ਲ ੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕੌਮਾਗਾਟਾ ਮਾਰੂ ਸ਼ਤਾਬਦੀ ਸਮਾਰੋਹ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨੌਵਾਂ 'ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ' ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 12ਵਾਂ ਵਿਸ਼ੇਸ਼ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਵਲ 'ਜ਼ੱਰਾ ਜ਼ੱਰਾ ਇਸ਼ਕ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਨਾਰੀ ਦਿਵਸ ਨੂੰ ਸਮਰਪਿਤ ਦੋ ਪੁਸਤਕਾਂ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਯਾਦਗਾਰੀ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਸਰਹੱਦੀ ਖੇਤਰ ਦਾ ਲੋਕ ਸੰਗੀਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸੁਰਿੰਦਰ ਕੈਲੇ ਨੂੰ ਮਾਤਾ ਮਾਨ ਕੌਰ ਯਾਦਗਾਰੀ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਬਿਨ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਾਲ ਪ੍ਰੀਤ ਰਸਾਲੇ ਦਾ 15ਵਾਂ ਅੰਕ ਜਾਰੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਪ੍ਰਧਾਨ ਚੁਣੇ ਗਏ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    'ਬਾਲ ਪ੍ਰੀਤ' ਦੀ ਪ੍ਰਕਾਸ਼ਨਾ ਦੇ ਤਿੰਨ ਵਰ ਮੁਕੰਮਲ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪੁਸਤਕ ਚਰਚਾ ਅਤੇ ਲੇਖਕਾਂ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾਇਰੈਕਟਰ ਭਾਸ਼ਾ ਵਿਭਾਗ ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਨਾਲ ਸਾਹਿਤਕ ਮਿਲਣੀ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਗੁਰਬਚਨ ਸਿੰਘ ਰਾਹੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਰਾਜਵਿੰਦਰ ਕੌਰ ਜਟਾਣਾ ਦਾ ਕਾਵਿ ਸੰਗ੍ਰਹਿ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਤੇਰੇ ਜਾਣ ਤੋਂ ਬਾਅਦ' ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਕੁਝ ਪਲ ਮੇਰੇ ਨਾਂ ਕਰ ਦੇ` ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਮਿੱਤਰ ਪਿਆਰੇ ਨੂੰ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬੀਬੀ ਜੌਹਰੀ ਰਚਿਤ ‘ਬੀਬਾ ਜੀ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ 'ਆਸ਼ਟ' ਦਾ ਸਨਮਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਹਰਭਜਨ ਸਿੰਘ ਖੇਮਕਰਨੀ ਨੂੰ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦਾ ਜਨਮ ਦਿਨ ਮਨਾਇਆ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ‘ਔਰਤ ਦੂਜਾ ਰੱਬ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਰਾਜਵੰਤ ਕੌਰ ‘ਪੰਜਾਬੀ` ਨੂੰ 12ਵਾਂ ਰਾਜਿੰਦਰ ਕੌਰ ਵੰਤਾ ਪੁਰਸਕਾਰ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਬਲਬੀਰ ਪਰਵਾਨਾ ਨੂੰ ਪੁਰਸਕਾਰ ਪ੍ਰਦਾਨ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਤੀਸ਼ ਠੁਕਰਾਲ ਸੋਨੀ ਦੀਆਂ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਮਿੰਨੀ ਕਹਾਣੀ ਸੰਗ੍ਰਹਿ ‘ਮੋਨਾਲੀਜ਼ਾ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਕਾਵਿ ਸੰਗ੍ਰਹਿ ‘ਤਿੱਪ ਤੇ ਕਾਇਨਾਤ` ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਪੰਜਾਬੀ ਦੀ ਪੁਸਤਕ ਦਾ ਲੋਕ-ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਦਰਸ਼ਨ ਸਿੰਘ ‘ਆਸ਼ਟ` ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਡਾ. ਦਰਸ਼ਨ ਸਿੰਘ ‘ਆਸ਼ਟ' ਨਾਲ ਰੂਬਰੂ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਯਾਦਗਾਰੀ ਸਾਹਿਤਕ ਸਮਾਗਮ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  • ਡਾ. ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ (ਖ਼ਬਰਸਾਰ)


    ਪਟਿਆਲਾ -- ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਸਾਹਿਤ ਅਕਾਦਮੀ ਅਵਾਰਡੀ ਅਤੇ ਸ੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਦੀ ਭਾਸ਼ਾ ਵਿਭਾਗ, ਪੰਜਾਬ ਵੱਲੋਂ ਛਾਪੀ ਨਵੀਂ ਬਾਲ ਪੁਸਤਕ ਜਿੱਥੇ ਚਾਹ ਉਥੇ ਰਾਹ ਦਾ ਲੋਕ ਅਰਪਣ ਪੰਜਾਬ ਦੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਸਾਂਝੇ ਤੌਰ ਕੀਤਾ। ਇਸ ਸਮਾਗਮ ਵਿਚ ਵਿਸ਼ੇਸ਼ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਸ. ਜੀ.ਐਸ.ਘੁੰਮਣ ਆਈ.ਏ.ਐਸ., ਸ੍ਰੀਮਤੀ ਹਰਜਿੰਦਰ ਕੌਰ, ਡਾਇਰੈਕਟਰ ਸ੍ਰੀਮਤੀ ਬਲਬੀਰ ਕੌਰ,ਡਾ. ਚੇਤਨ ਸਿੰਘ, ਗੁਲਜ਼ਾਰ ਸਿੰਘ ਸੰਧੂ, ਡਾ. ਦੀਪਕ ਮਨਮੋਹਨ ਸਿੰਘ, ਬੀ.ਐਸ.ਰਤਨ, ਬਲਜਿੰਦਰ ਜੋਸ਼ੀ, ਗੁਰਮੀਤ ਸਿੰਘ ਜੌੜਾ ਆਦਿ ਸ਼ਖ਼ਸੀਅਤਾਂ ਵੀ ਸ਼ਾਮਲ ਸਨ।
    Photo
     ਪੁਸਤਕ ਲੋਕਅਰਪਣ ਕਰਦੇ ਹੋਏ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ, ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਅਤੇ ਹੋਰ ਸ਼ਖ਼ਸੀਅਤਾਂ।