ਖ਼ਬਰਸਾਰ

  •    ਅੰਤਰ ਰਾਸ਼ਟਰੀ ਨਾਰੀ ਦਿਵਸ ਤੇ ਕਵਿਤਾ ਮੁਕਾਬਲੇ / ਯੰਗ ਰਾਈਟਰਜ਼ ਐਸੋਸੀਏਸ਼ਨ
  •    ‘ਗੀਤਾਂ ਦੀ ਗੂੰਜ* ਦਾ ਲੋਕ ਅਰਪਣ / ਸਾਹਿਤ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ
  •    ਪਲੀ ਵੱਲੋਂ ਤੇਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ / ਪੰਜਾਬੀਮਾਂ ਬਿਓਰੋ
  •    ਉਘੇ ਨਾਵਲਕਾਰ ਜਰਨੈਲ ਸੇਖਾ ਦਾ ਯੂ. ਬੀ. ਸੀ ਵਲੋਂ ਸਨਮਾਨ / ਪੰਜਾਬੀਮਾਂ ਬਿਓਰੋ
  •    ਰਾਈਟਰਜ਼ ਫੋਰਮ ਦੀ ਮਾਸਿਕ ਇਕੱਤਰਤਾ / ਰਾਈਟਰਜ਼ ਫੋਰਮ, ਕੈਲਗਰੀ
  •    ਤਾਈ ਨਿਹਾਲੀ ਸਾਹਿਤ ਕਲਾ ਮੰਚ ਦੀ ਇਕੱਤਰਤਾ / ਤਾਈ ਨਿਹਾਲੀ ਸਾਹਿਤ ਕਲਾ ਮੰਚ,ਲੰਗੇਆਣਾ ਕਲਾਂ
  •    ‘ਪਾਪਾ ਅਬ ਐਸਾ ਨਹੀਂ ਹੋਗਾ* ਨੂੰ ਸਰਬੋਤਮ ਪੁਰਸਕਾਰ / ਪੰਜਾਬੀਮਾਂ ਬਿਓਰੋ
  •    ਕਾਫ਼ਲਾ' ਵੱਲੋਂ ਵਰਲਡ ਡਰਾਮਾ ਡੇਅ ਮਨਾਇਆ ਗਿਆ / ਪੰਜਾਬੀਮਾਂ ਬਿਓਰੋ
  •    ਵਿਆਹ 'ਚ ਕਿਤਾਬ ਰਿਲੀਜ਼ ਕਰਕੇ ਨਵੀਂ ਪਿਰਤ ਪਾਈ / ਪੰਜਾਬੀਮਾਂ ਬਿਓਰੋ
  •    'ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ / ਪੰਜਾਬੀਮਾਂ ਬਿਓਰੋ
  • ‘ਪਾਪਾ ਅਬ ਐਸਾ ਨਹੀਂ ਹੋਗਾ* ਨੂੰ ਸਰਬੋਤਮ ਪੁਰਸਕਾਰ (ਖ਼ਬਰਸਾਰ)


    clomid london

    buy clomid tablets

    ਪਟਿਆਲਾ  - ਭਾਸ਼ਾ ਵਿਭਾਗ,ਪੰਜਾਬ ਵੱਲੋਂ ਪਟਿਆਲਾ ਦੇ ਭਾਸ਼ਾ ਭਵਨ ਵਿਖੇ ਪੰਜਾਬੀ ਸਪਤਾਹ ਦੌਰਾਨ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਵੱਲੋਂ ੍ਹ੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰ੍ਹਨ ਸਿੰਘ ਆਸ਼ਟ ਦੀ ਹਿੰਦੀ ਬਾਲ ਪੁਸਤਕ ‘ਪਾਪਾ ਅਬ ਐਸਾ ਨਹੀਂ ਹੋਗਾ* ਨੂੰ ਸਾਲ 2013 ਲਈ ਸਰਵੋਤਮ ਬਾਲ ਸਾਹਿਤ ਪੁਰਸਕਾਰ ਪ੍ਰਦਾਨ ਕੀਤਾ ਗਿਆ| ੦ਿਕਰਯੋਗ ਹੈ ਕਿ ਇਹ ਪੁਸਤਕ ਬਿਹਾਰ ਦੀ ਮੈਥਿਲੀ ਭਾਸ਼ਾ ਵਿਚ ਵੀ ਅਨੁਵਾਦ ਹੋ ਚੁੱਕੀ ਹੈ| ਡਾ. ਆਸ਼ਟ ਨੂੰ ਇਹ ਪੁਰਸਕਾਰ ਪ੍ਰਦਾਨ ਕਰ ਸਮੇਂ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਗੁਰ੍ਹਰਨ ਕੌਰ ਵਾਲੀਆ, ਉਘੇ ਪੰਜਾਬੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ, ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਕੋਹਲੀ, ਪ੍ਰੋ. ਬਲਦੇਵ ਸਿੰਘ ਬੱਲੂਆਣਾ ਅਤੇ ਸ. ਗੁਰਦੀਪ ਸਿੰਘ ਵਾਲੀਆ ਆਦਿ ੍ਹਖਸੀਅਤਾਂ ਵੀ ਮੌਜੂਦ ਸਨ|