ਕਵਿਤਾਵਾਂ

  •    ਅਸਲੀ ਮਿੱਤਰ / ਮਨਪ੍ਰੀਤ ਸਿੰਘ ਲੈਹੜੀਆਂ (ਕਵਿਤਾ)
  •    ਮਾਂ / ਫੋਰਨ ਚੰਦ (ਕਵਿਤਾ)
  •    ਚਿੜੀਆ ਮੇਰੇ ਪੰਜਾਬ ਦੀਆ / ਬੂਟਾ ਗੁਲਾਮੀ ਵਾਲਾ (ਕਵਿਤਾ)
  •    ਦੁਨੀਆ ਹੱਸਦੀ ਵਸਦੀ ਚੰਗੀ ਲਗਦੀ / ਹਰਦੀਪ ਬਿਰਦੀ (ਕਵਿਤਾ)
  •    ਮੁਸੀਬਤਾਂ / ਨਾਇਬ ਸਿੰਘ ਬੁੱਕਣਵਾਲ (ਕਵਿਤਾ)
  •    ਸ਼ੁਕਰ ਕਰੋ-ਨਾ - 2 / ਮੋਹਨ ਭਾਰਤੀ (ਕਵਿਤਾ)
  •    ਗ਼ਜ਼ਲ / ਅਮਰਜੀਤ ਸਿੰਘ ਸਿਧੂ (ਗ਼ਜ਼ਲ )
  •    ਕਰੋਨਾ / ਸਤੀਸ਼ ਠੁਕਰਾਲ ਸੋਨੀ (ਕਵਿਤਾ)
  •    ਕੁਦਰਤਿ ਪੁਰਖੁ ਪਾਸਾਰ / ਕਵਲਦੀਪ ਸਿੰਘ ਕੰਵਲ (ਕਵਿਤਾ)
  •    ਗ਼ਜ਼ਲ / ਮਹਿੰਦਰ ਮਾਨ (ਗ਼ਜ਼ਲ )
  •    ਲੋਕ-ਤੱਤ / ਕੁਲਤਾਰ ਸਿੰਘ (ਕਵਿਤਾ)
  •    ਅੱਲੜ ਤੇ ਅਣਭੋਲ / ਸੁੱਖ ਚੌਰਵਾਲਾ (ਗੀਤ )
  •    ਰੁੱਤਾਂ / ਪਵਨਜੀਤ ਕੌਰ ਬੌਡੇ (ਕਵਿਤਾ)
  •    ਕਿਵੇਂ ਨਿਕਲਦੇ ਦਿਨ / ਦਲਵਿੰਦਰ ਸਿੰਘ ਗਰੇਵਾਲ (ਕਵਿਤਾ)
  •    ਲੁਕਿਆ ਇਸ਼ਕ / ਨਵਦੀਪ (ਕਵਿਤਾ)
  •    ਸਵੈਮਾਣ / ਗੁਰਪ੍ਰੀਤ ਕੌਰ ਗੈਦੂ (ਕਵਿਤਾ)
  •    ਪਿੱਪਲ਼ ਤੇ ਜੈਵ ਵਿਭਿੰਨਤਾ / ਫੋਰਨ ਚੰਦ (ਕਵਿਤਾ)
  •    ਦੁੱਖ਼ਾਂ ਭਰੀ ਨਾ ਮੁੱਕੇ ਰਾਤ / ਮਲਕੀਅਤ "ਸੁਹਲ" (ਕਵਿਤਾ)
  • ਸਭ ਰੰਗ

  •    ਮਨੁੱਖ ਹਾਰਨ ਲਈ ਨਹੀਂ ਬਣਿਆ / ਗੁਰਸ਼ਰਨ ਸਿੰਘ ਕੁਮਾਰ (ਲੇਖ )
  •    ਪੱਖੀ ਨੂੰ ਲਵਾ ਦੇ ਘੁੰਗਰੂ / ਸ਼ੰਕਰ ਮਹਿਰਾ (ਲੇਖ )
  •    ਪਿੰਡ ਦੇ ਪਿੰਡੇ 'ਤੇ ਫਿਰ ਕਿਉਂ ਮਾਸ ਦੀ ਬੋਟੀ ਨਹੀਂ ! / ਨਿਸ਼ਾਨ ਸਿੰਘ ਰਾਠੌਰ (ਲੇਖ )
  •    ਲੋਕ ਗਾਇਕ ਜਾਂ ਮੋਕ ਗਾਇਕ? / ਮਿੰਟੂ ਬਰਾੜ (ਲੇਖ )
  •    ਕਰੋਨਾ ਵਾਇਰਸ ਨੇ ਬਦਲੇ ਜ਼ਿੰਦਗੀ ਜਿਊਣ ਦੇ ਢੰਗ / ਫੈਸਲ ਖਾਨ (ਲੇਖ )
  •    ਸਕੀਮੀ ਤੇ ਮਜ਼ਾਕੀਆਂ -ਤਾਇਆ ਕੋਰਾ / ਗੁਰਬਾਜ ਸਿੰਘ ਹੁਸਨਰ (ਲੇਖ )
  •    ਕਰੋਨਾ ਮਹਾਂਮਾਰੀ ਦੌਰਾਨ ਸਿੱਖਾਂ ਦਾ ਯੋਗਦਾਨ / ਉਜਾਗਰ ਸਿੰਘ (ਲੇਖ )
  •    ਪੁਰਾਤਨ ਸੰਗੀਤਕ ਸਾਜੋ ਸਮਾਨ ਸਾਂਭੀ ਬੈਠਾ 'ਅਵਤਾਰ ਸਿੰਘ ਬਰਨਾਲਾ' / ਤਸਵਿੰਦਰ ਸਿੰਘ ਬੜੈਚ (ਲੇਖ )
  •    ਤਪਦੇ ਰਾਹਾਂ ਦੇ ਪਾਂਧੀ / ਗੁਰਮੀਤ ਸਿੰਘ ਫਾਜ਼ਿਲਕਾ (ਪੁਸਤਕ ਪੜਚੋਲ )
  •    ਵੈਨਕੂਵਰ ਦੇ ਸਿਰਕੱਢ ਸਾਹਿਤਕਾਰਾਂ ਨਾਲ ਗੋਸ਼ਟ / ਮਿੱਤਰ ਸੈਨ ਮੀਤ (ਲੇਖ )
  • ਦੁਨੀਆ ਹੱਸਦੀ ਵਸਦੀ ਚੰਗੀ ਲਗਦੀ (ਕਵਿਤਾ)

    ਹਰਦੀਪ ਬਿਰਦੀ   

    Email: deepbirdi@yahoo.com
    Cell: +91 90416 00900
    Address:
    Ludhiana India 141003
    ਹਰਦੀਪ ਬਿਰਦੀ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਦੁਨੀਆ ਹੱਸਦੀ ਵਸਦੀ ਚੰਗੀ ਲਗਦੀ ਹੈ।
    ਅੱਜ ਕੱਲ੍ਹ ਦਹਿਸ਼ਤ ਦੀ ਇਹ ਡੰਗੀ ਲਗਦੀ ਹੈ।

    ਜਿੱਦਾਂ ਕੁਦਰਤ ਖੂੰਜੇ ਬੰਦਾ ਲਾਉਂਦਾ ਸੀ
    ਓਦਾਂ ਕੁਦਰਤ ਅੱਜ ਨਿਸੰਗੀ ਲਗਦੀ ਹੈ।

    ਕੁਦਰਤ ਕੀਤਾ ਹਮਲਾ ਤੇ ਸਹਮੀ ਦੁਨੀਆ
    ਇਹ ਦਹਿਸ਼ਤ ਤਾਂ ਪੂਰੀ ਜੰਗੀ ਲਗਦੀ ਹੈ।

    ਮੌਤ ਬਿਮਾਰੀ ਬਣਕੇ ਦਰ ਦਰ ਜਾ ਢੁੱਕੀ
    ਮੌਤ ਕਿਸੇ ਨਾ ਦਰ ਤੋਂ ਸੰਗੀ ਲਗਦੀ ਹੈ।

    ਛੋਟੇ ਵੱਡੇ ਹੱਲ ਮੁਸੀਬਤ ਦਾ ਲੱਭਦੇ 
    ਚੰਗੀ ਦੁਨੀਆ ਹਿੰਮਤੀ ਢੰਗੀ ਲਗਦੀ ਹੈ।

    ਰਾਸ਼ਨ ਪਾਣੀ ਮੁੱਕਿਆ ਕੋਲ ਗਰੀਬਾਂ ਦੇ
    ਨਿੱਤ ਕਮਾਉਂਦੇ ਨੂੰ ਤਾਂ ਤੰਗੀ ਲਗਦੀ ਹੈ।

    ਮਾਂ ਅਪਣੇ ਜਾਏ ਦੀ ਖੈਰ ਮਨਾਵੇ ਤੇ
    ਫਿਕਰਾਂ ਵਾਲੀ ਸੂਲੀ ਟੰਗੀ ਲਗਦੀ ਹੈ।

    ਦਾਨ ਕਰੇਂਦਾ ਕੋਈ ਤੇ ਕੋਈ ਲੁੱਟਦਾ
    ਦੁਨੀਆ ਤੇਰੀ ਇਹ ਬਹੁ ਰੰਗੀ ਲਗਦੀ ਹੈ।