ਖ਼ਬਰਸਾਰ

  •    '---ਤੇ ਗੰਗਾ ਵਗਦੀ ਰਹੀ' 'ਤੇ ਗੋਸ਼ਟੀ ਕਰਵਾਈ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    ਪਰਗਟ ਸਤੌਜ ਦਾ ਕਹਾਣੀ ਸੰਗ੍ਰਹਿ ਗ਼ਲਤ ਮਲਤ ਜ਼ਿੰਦਗੀ ਰਿਲੀਜ਼ / ਪੰਜਾਬੀਮਾਂ ਬਿਓਰੋ
  •    ਅਮੀਰ ਜਾਫਰੀ ਵੱਲੋਂ ਆਪਣੀ ਲੇਖਣੀ ਬਾਰੇ ਪ੍ਰਭਾਵਪੂਰਤ ਗੱਲਬਾਤ / ਪੰਜਾਬੀ ਕਲਮਾਂ ਦਾ ਕਾਫ਼ਲਾ, ਟਰਾਂਟੋ
  •    ਸਤੀਸ਼ ਗੁਲਾਟੀ ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ / ਪੰਜਾਬੀਮਾਂ ਬਿਓਰੋ
  •    ਸਿਰਜਣਧਾਰਾ ਦੀ ਇਕੱਤਰਤਾ ਮਾਂ-ਬੋਲੀ ਨੂੰ ਰਹੀ ਸਮਰਪਿਤ / ਸਿਰਜਣਧਾਰਾ
  •    ਡਾ. ਆਸ਼ਟ ਨਾਲ ਰੂ-ਬ-ਰੂ ਸਮਾਗਮ ਅਤੇ 'ਐਵਿਕ' ਵੱਲੋਂ ਬਾਲ ਸਾਹਿਤ ਪੁਰਸਕਾਰ / ਪੰਜਾਬੀਮਾਂ ਬਿਓਰੋ
  •    ਸਾਹਿਤ ਰਾਹੀਂ ਵੇਲਨਟਾਈਨ ਡੇ ਮਨਾਇਆ / ਯੰਗ ਰਾਈਟਰਜ਼ ਐਸੋਸੀਏਸ਼ਨ
  •    ਸਰਬ ਕਲਾ ਦਰਪਣ ਵੱਲੋਂ ਸਾਹਿਤਕ ਸਮਾਗਮ / ਸਰਬ ਕਲਾ ਦਰਪਣ ਪੰਜਾਬ(ਰਜਿ.) ਪਟਿਆਲਾ
  •    ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਮਾਗਮ / ਪੰਜਾਬੀਮਾਂ ਬਿਓਰੋ
  • ਪਰਗਟ ਸਤੌਜ ਦਾ ਕਹਾਣੀ ਸੰਗ੍ਰਹਿ ਗ਼ਲਤ ਮਲਤ ਜ਼ਿੰਦਗੀ ਰਿਲੀਜ਼ (ਖ਼ਬਰਸਾਰ)


    buy sertraline 100mg

    buy sertraline 100mg

    ਨੈਸ਼ਨਲ ਕਾਲਜ ਭੀਖੀ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਨਾਵਲਕਾਰ ਪਰਗਟ ਸਿੰਘ ਸਤੌਜ ਦਾ ਪਹਿਲਾ ਕਹਾਣੀ ਸੰਗ੍ਰਹਿ ਕਾਲਜ ਦੇ ਪ੍ਰੋ. ਅਤੇ ਵਿਦਿਆਰਥੀਆਂ ਵੱਲੋਂ ਰਿਲੀਜ਼ ਕੀਤਾ ਗਿਆ।  ਿਸ ਸਮੇਂ ਪ੍ਰੋ ਸੰਟੀ ਕੁਮਾਰ ਨੇ ਕਿਤਾਬ ਬਾਰੇ ਬੋਲਦਿਆਂ ਕਿਹਾ ਕਿ  ਿਸ ਪੁਸਤਕ ਵਿਚਲੀਆਂ ਸਾਰੀਆਂ ਕਹਾਣੀਆਂ ਹੀ ਅਜੋਕੇ ਮਨੁੱਖ ਦੇ ਗੁੰਝਲਮ ੀ ਹੋ ੇ ਜੀਵਨ ਉੱਪਰ ਅਧਾਰਿਤ ਹਨ। ਉਨ੍ਹਾਂ ਕਿਹਾ ਕਿ ਸਤੌਜ ਕੋਲ ਮੁਹਾਵਰਿਆਂ, ਅਖਾਣਾਂ ਅਤੇ ਬਿੰਬ ਪ੍ਰਤੀਕਾਂ ਨਾਲ ਸਿੰਗਾਰੀ ਰੌਚਕ ਸ਼ੈਲੀ ਹੈ ਜਿਸ ਨਾਲ ਉਹ ਮਨੁੱਖੀ ਮਾਨਸਿਕਤਾ ਨਾਲ ਜੁੜੇ ਗੁੰਝਲਦਾਰ, ਬੌਧਿਕ ਵਿਸ਼ਿਆਂ ਨੂੰ ਵੀ ਰੌਚਕ ਤਰੀਕੇ ਨਾਲ ਪੇਸ਼ ਕਰਨ ਦੀ ਮੁਹਾਰਤ ਰੱਖਦਾ ਹੈ। ਸਤੌਜ ਕੋਲ ਕਹਾਣੀ ਕਹਿਣ ਦਾ ਆਪਣਾ  ਿੱਕ ਵੱਖਰਾ ਢੰਗ ਹੈ।  ਿਨ੍ਹਾਂ ਕਹਾਣੀਆਂ ਵਿੱਚ ਵੀ ਸਤੌਜ ਨੇ ਕ ੀ ਤਕਨੀਕਾਂ ਰਾਹੀਂ ਕਹਾਣੀ ਕਹਿਣ ਦੀ ਕੋਸ਼ਿਸ਼ ਕੀਤੀ ਹੈ। ਪ੍ਰੋ ਰਵੀ ਸ਼ੰਕਰ ਨੇ ਕਿਹਾ ਕਿ ਸਤੌਜ ਦੀਆਂ ਲਿਖਤਾਂ ਵਿੱਚੋਂ ਪੰਜਾਬੀ ਸੱਭਿਆਚਾਰ ਝਲਕਦਾ ਹੈ। ਆਲੋਚਕ ਬੀ. ਅਲੈਕਸੇ ੀ ਨੇ ਕਿਤਾਬ ਬਾਰੇ ਬੋਲਦਿਆਂ ਕਿਹਾ ਕਿ ਸਤੌਜ ਦੀਆਂ ਕਹਾਣੀਆਂ ਚਾਹੇ ਉਹ ਵਰਜਿਤ ਵਿਸ਼ਿਆਂ ਉਪਰ ਹੋਣ ਪਰ ਉਹ ਨੈਤਿਕਤਾ ਦਾ ਪੱਲਾ ਨਹੀਂ ਛੱਡਦੀਆਂ। ਪਰਗਟ ਸਿੰਘ ਸਤੌਜ ਨੇ ਵਿਦਿਆਰਥੀ ਨਾਲ ਆਪਣੇ ਨੈਸ਼ਨਲ ਕਾਲਜ ਵਿੱਚ ਪੜ੍ਹਨ ਸਮੇਂ ਦੀਆਂ ਯਾਦਾਂ ਨੂੰ ਵੀ ਸਾਂਝਾ ਕੀਤਾ । ਉਨ੍ਹਾਂ ਕਿਹਾ ਕਿ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲ ੀ ਕਾਲਜਾਂ ਵਿੱਚ ਅਜਿਹੇ ਸਾਹਿਤਕ ਪ੍ਰੋਗਰਾਮ ਉਲੀਕਣੇ ਅਤਿ ਜ਼ਰੂਰੀ ਹਨ ਤਾਂ ਕਿ ਨਵੀਂ ਪੀੜ੍ਹੀ ਸਾਹਿਤ ਨਾਲ ਜੁੜ ਸਕੇ। ਸਾਹਿਬਦੀਪ ਪ੍ਰਕਾਸ਼ਨ ਭੀਖੀ ਵੱਲੋਂ ਕਿਤਾਬਾਂ ਦੀ ਪ੍ਰਦਰਸ਼ਨੀ ਲਗਾ ੀ ਗ ੀ।  ਿਸ ਤੋਂ  ਿਲਾਵਾ ਕਾਮਰੇਡ ਕਿਰਪਾਲ ਸਿੰਘ ਬੀਰ, ਨਾਵਲਕਾਰ ਸੁਖਦੇਵ ਸਿੰਘ ਮਾਨ ਤੇ ਬੂਟਾ ਰਾਮ ਮਾਖਾ ਨੇ ਕਿਤਾਬ ਬਾਰੇ ਆਪਣੇ ਆਪਣੇ ਵਿਚਾਰ ਰੱਖੇ। ਸਮਾਗਮ ਦੇ ਅੰਤ ਵਿੱਚ ਕਵੀ ਦਰਬਾਰ ਕਰਵਾ ਿਆ ਗਿਆ ਜਿਸ ਵਿੱਚ ਰਜਿੰਦਰ ਜਾਫ਼ਰੀ, ਰੁਪਿੰਦਰਜੀਤ ਮੌੜ, ਨਿਰਮਲ ਸਿੰਘ, ਸੁਖਵਿੰਦਰ ਸੁੱਖੀ ਭੀਖੀ, ਨਿਰਮਲ ਮਾਨ, ਕਰਨ ਭੀਖੀ, ਦਰਸ਼ਨ ਮੈਦੇਵਾਸੀਆ, ਹਰਵਿੰਦਰ ਭੀਖੀ, ਅਤੇ ਮਹਿੰਦਰ ਸਿੰਘ ਢਿੱਲੋਂ ਨੇ ਭਾਗ ਲਿਆ।


    ਪਰਗਟ ਸਿੰਘ ਸਤੌਜ ਦਾ ਕਹਾਣੀ ਸੰਗ੍ਰਹਿ 'ਗ਼ਲਤ ਮਲ਼ਤ ਜ਼ਿੰਦਗੀ' ਰਿਲੀਜ਼ ਕਰਦੇ ਹੋ ੇ ਕਾਲਜ ਦੇ ਪ੍ਰੋ. ਅਤੇ ਹੋਰ ਲੇਖਕ।