ਖ਼ਬਰਸਾਰ

  •    ਡਾ. ਰਵਿੰਦਰ ਰਵੀ ਯਾਦਗਾਰੀ ਸਮਾਗਮ ਕਰਵਾਇਆ / ਵਿਸ਼ਵ ਪੰਜਾਬੀ ਸਾਹਿੱਤ ਵਿਚਾਰ ਮੰਚ
  •    'ਆਲ੍ਹਣੇ ਦੀ ਉਡਾਣ' ਦਾ ਰੀਲੀਜ਼ ਸਮਾਗਮ / ਬੀ ਸੀ ਕਲਚਰਲ ਫਾਊਂਡੇਸ਼ਨ
  •    ਕਾਫਲਾ ਵੱਲੋਂ ‘ਸੰਗੀਤ ਦੀ ਦੁਨੀਆਂ’ ਰਿਲੀਜ਼ / ਪੰਜਾਬੀ ਕਲਮਾਂ ਦਾ ਕਾਫ਼ਲਾ, ਟਰਾਂਟੋ
  •    ਰਾਸ਼ਟਰੀ ਸੈਮੀਨਾਰ ਦਾ ਆਯੋਜਨ / ਸਾਹਿਤ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ
  •    ਸ਼ਾਇਰ ਜਸਵਿੰਦਰ ਤੇ ਡਾ. ਜਸਮਲਕੀਤ ਦਰਸ਼ਕਾਂ ਦੇ ਰੂ ਬ ਰੂ / ਜਾਰਜ ਮੈਕੀ ਲਾਇਬ੍ਰੇਰੀ, ਡੈਲਟਾ
  •    ਇੰਦਰਜੀਤ ਧਾਮੀ ਦੀ ਕਾਵਿ ਪੁਸਤਕ ਰੀਲੀਜ਼ / ਸਾਹਿਤ ਸਭਾ ਦਸੂਹਾ
  •    'ਕਦਮ ਦਰ ਕਦਮ' ਲੋਕ ਅਰਪਣ / ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ
  •    ਸੁਖਿੰਦਰ ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ / ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ
  •    ਸਾਹਿਤਕਾਰ ਸਦਨ ਵੱਲੋਂ ਗੁਰਦੀਸ਼ ਕੌਰ ਨਾਲ ਸਾਹਿਤਕ ਮਿਲਣੀ / ਸਾਹਿਤਕਾਰ ਸਦਨ
  •    ਕਹਾਣੀਕਾਰ ਲਾਲ ਸਿੰਘ ਨੂੰ ਸਾਲ 2015 ਲਈ ਵਿਸ਼ੇਸ਼ ਸਨਮਾਨ / ਸਾਹਿਤ ਸਭਾ ਦਸੂਹਾ
  •    ਸਾਹਿਤ ਸਭਾ ਮੁੱਦਕੀ ਵਲੋਂ ਦੂਜਾ ਸਲਾਨਾ ਸਾਹਿਤਕ ਸਮਾਗਮ / ਸਾਹਿਤ ਸਭਾ ਮੁੱਦਕੀ (ਰਜਿ:)
  •    ਗੁਰਬਚਨ ਚਿੰਤਕ ਦੀ ਕਿਤਾਬ "ਜੰਗ ਗੁਰਬਤ ਸੰਗ" ਰਲੀਜ਼ / ਪੰਜਾਬੀ ਕਲਮਾਂ ਦਾ ਕਾਫ਼ਲਾ, ਟਰਾਂਟੋ
  •    ਪੁਸਤਕ 'ਵਿਰਸੇ ਦਾ ਪ੍ਰਵਾਹ' ਲੋਕ ਅਰਪਣ / ਸਿਰਜਣਧਾਰਾ
  • ਗ਼ਜ਼ਲ (ਗ਼ਜ਼ਲ )

    ਹਰਦੀਪ ਬਿਰਦੀ   

    Email: deepbirdi@yahoo.com
    Cell: +91 90416 00900
    Address:
    Ludhiana India 141003
    ਹਰਦੀਪ ਬਿਰਦੀ ਦੀਆਂ ਹੋਰ ਰਚਨਾਵਾਂ ਪੜ੍ਹਨ ਲਈ ਇਥੇ ਕਲਿਕ ਕਰੋ


    ਦਿਲ ਦਾ ਦਰਦ ਮਿਟਾਉਣਾ ਔਖਾ,
    ਉਹਨੂੰ ਦਿਲੋਂ ਭੁਲਾਉਣਾ ਔਖਾ,

    ਜੀ ਕਰਦਾ ਕਹਿ ਸੁਣਾਵਾਂ,
    ਮੂੰਹੋਂ ਕਹਿ ਸਣਾਉਣਾ ਔਖਾ,

    ਨਾਮ ਉਸਦਾ ਜੋ ਲਿਖਿਆ,
    ਦਿਲ ਤੋਂ ਹੈ ਮਿਟਾਉਣਾ ਔਖਾ,

    ਤੇਰੀ ਥਾਂ ਬਸ ਤੇਰੀ ਹੀ ਹੈ,
    ਕੋਈ ਉਥੇ ਆਉਣਾ ਔਖਾ,

    ਮਰਕੇ ਹੀ ਸਬ ਰੋਗ ਮਿਟਣਗੇ,
    ਉਸ ਤੋਂ ਪਹਿਲਾਂ ਮਿਟਾਉਣਾ ਔਖਾ